Road Accident

Road Accident: ਜਗਰਾਉਂ ਤੋਂ ਸਿੱਧਵਾਂ ਬੇਟ ਰੋਡ ’ਤੇ ਕਾਰ ਤੇ PRTC ਮਿੰਨੀ ਬੱਸ ਦੀ ਆਹਮੋ-ਸਾਹਮਣੇ ਟੱਕਰ, ਬੱਸ ਝੋਨੇ ਦੇ ਖੇਤਾਂ ’ਚ ਵੜੀ

ਜਗਰਾਉਂ-ਸਿੱਧਵਾਂ ਬੇਟ ਰੋਡ ’ਤੇ ਪਿੰਡ ਲੀਲਾ ਨੇੜੇ ਐਤਵਾਰ ਨੂੰ ਮੀਂਹ ਦੌਰਾਨ ਸੇਮ ਨਾਲੇ ਕੋਲ ਇੱਕ ਕਾਰ ਤੇ ਪੀਆਰਟੀਸੀ ਦੀ ਮਿੰਨੀ ਬੱਸ ਵਿਚਕਾਰ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ’ਚ ਕਾਰ ਚਾਲਕ ਅਤੇ ਇੱਕ ਮਹਿਲਾ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ
ਪੰਜਾਬ  ਸੂਬੇ  ਖਾਸ ਖਬਰ 

Nawanshahr Bus Accident: ਨਵਾਂਸ਼ਹਿਰ ’ਚ ਫਲਾਈਓਵਰ ਦੀ ਰੇਲਿੰਗ ਤੋੜ ਸਰਵਿਸ ਰੋਡ 'ਤੇ ਪਲਟੀ ਬੱਸ, ਚਾਰ ਦੀ ਮੌਤ

ਪੰਜਾਬ ਦੇ ਨਵਾਂ ਸ਼ਹਿਰ ਵਿੱਚ ਸੋਮਵਾਰ ਸਵੇਰੇ ਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਇੱਕ ਨਿੱਜੀ ਬੱਸ ਬੰਗਾ ਨੇੜੇ ਪਿੰਡ ਮਾਜਰੀ ਵਿੱਚ ਫਲਾਈਓਵਰ ਦੀ ਰੇਲਿੰਗ ਤੋੜ ਕੇ ਸਰਵਿਸ ਰੋਡ 'ਤੇ ਪਲਟ ਗਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਪੰਜਾਬ  ਸੂਬੇ  ਖਾਸ ਖਬਰ 

Road Accident: ਅੰਬੇਡਕਰ ਨਗਰ ’ਚ ਭਿਆਨਕ ਹਾਦਸਾ, ਵੋਲਵੋ ਬੱਸ ਤੇ ਟ੍ਰੇਲਰ ਦੀ ਟੱਕਰ, 4 ਮੌਤਾਂ

ਉੱਤਰ ਪ੍ਰਦੇਸ਼ ਦੇ ਅੰਬੇਡਕਰ ਨਗਰ ਜ਼ਿਲ੍ਹੇ ’ਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਗੋਰਖਪੁਰ ਲਿੰਕ ਐਕਸਪ੍ਰੈਸਵੇਅ ’ਤੇ ਇੱਕ ਵੋਲਵੋ ਬੱਸ ਦੇ ਟ੍ਰੇਲਰ ਨਾਲ ਟਕਰਾਉਣ ਨਾਲ ਚਾਰ ਯਾਤਰੀਆਂ ਦੀ ਮੌਤ ਹੋ ਗਈ ਤੇ ਤਿੰਨ ਗੰਭੀਰ ਜ਼ਖਮੀ ਹੋ ਗਏ। ਪੁਲਿਸ ਮੌਕੇ ’ਤੇ ਪਹੁੰਚੀ, ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

Lehragaga Accident: ਲਹਿਰਾਗਾਗਾ ’ਚ ਸੈਰ ਕਰ ਰਹੇ ਬੱਚਿਆਂ ਨੂੰ ਆਲਟੋ ਕਾਰ ਨੇ ਮਾਰੀ ਟੱਕਰ, ਇੱਕ ਬੱਚੇ ਦੀ ਮੌਤ 

ਲਹਿਰਾਗਾਗਾ ਦੇ ਪਿੰਡ ਬਖੋਰਾ ਖੁਰਦ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ, ਜਦੋਂਕਿ ਇੱਕ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਜਾਣਕਾਰੀ ਮੁਤਾਬਕ ਪੰਜ ਬੱਚੇ ਸੈਰ ਕਰ ਰਹੇ ਸਨ, ਇਸ ਦੌਰਾਨ ਬਖੋਰਾ ਕਲਾਂ ਵਾਲੇ ਪਾਸਿਓਂ ਆ ਰਹੀ ਇੱਕ ਆਲਟੋ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਇੱਕ ਬੱਚੇ ਦੀ
ਪੰਜਾਬ  ਸੂਬੇ  ਖਾਸ ਖਬਰ 

Road Accident: ਦਿੱਲੀ-ਜੈਪੁਰ ਹਾਈਵੇਅ ’ਤੇ ਦਰਦਨਾਕ ਹਾਦਸਾ, 2 ਮੌਤਾਂ

ਐਤਵਾਰ ਦੁਪਹਿਰ ਨੂੰ ਦਿੱਲੀ-ਜੈਪੁਰ ਹਾਈਵੇਅ 48 ’ਤੇ ਨੀਮਰਾਨਾ ਪੁਲਿਸ ਸਟੇਸ਼ਨ ਖੇਤਰ ’ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਬਾਈਕ ਸਵਾਰ ਮਾਮਾ ਤੇ ਉਸਦੀ ਭਤੀਜੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਬਾਈਕ ਸਵਾਰ ਔਰਤ ਗੰਭੀਰ ਜ਼ਖਮੀ ਹੋ ਗਈ।
ਸੂਬੇ  ਰਾਜਸਥਾਨ  ਖਾਸ ਖਬਰ 

Road Accident: ਸੜਕ ਕਿਨਾਰੇ ਖੜ੍ਹੇ ਟ੍ਰੇਲਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਮੰਤਰੀ ਦੀ ਧੀ ਸਮੇਤ ਚਾਰ ਨੌਜਵਾਨਾਂ ਦੀ ਮੌਤ

ਝਾਰਖੰਡ ਦੇ ਜਮਸ਼ੇਦਪੁਰ ਦੇ ਸੋਨਾਰੀ ਥਾਣਾ ਖੇਤਰ ਵਿੱਚ ਮਰੀਨ ਡਰਾਈਵ 'ਤੇ ਦੋਮੁਖਾਨੀ ਨੇੜੇ ਵੀਰਵਾਰ ਸਵੇਰੇ 3 ਵਜੇ ਦੇ ਕਰੀਬ ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟ੍ਰੇਲਰ ਦੇ ਪਿਛਲੇ ਹਿੱਸੇ ਵਿੱਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ
ਦੇਸ਼  ਖਾਸ ਖਬਰ 

Road Accident: ਫਲਾਈਓਵਰ ਤੋਂ 18 ਫੁੱਟ ਹੇਠਾਂ ਡਿੱਗਿਆ ਮੋਟਰਸਾਈਕਲ ਸਵਾਰ ਨੌਜਵਾਨ, ਮੌਤ

ਮੋਹਾਲੀ ਦੇ ਜ਼ੀਰਕਪੁਰ ’ਚ ਅੰਬਾਲਾ-ਚੰਡੀਗੜ੍ਹ ਹਾਈਵੇ ’ਤੇ ਸੇਠੀ ਢਾਬੇ ਨੇੜੇ ਇੱਕ ਦਰਦਨਾਕ ਹਾਦਸੇ ’ਚ ਫਲਾਈਓਵਰ ਤੋਂ ਲਗਭਗ 18 ਫੁੱਟ ਹੇਠਾਂ ਡਿੱਗਣ ਕਾਰਨ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਸੜਕ ’ਤੇ ਮੂੰਹ ਦੇ ਭਾਰ ਡਿੱਗਿਆ
ਸੂਬੇ  ਖਾਸ ਖਬਰ  ਚੰਡੀਗੜ੍ਹ 

Bangladesh Road Accident: ਬੰਗਲਾਦੇਸ਼ ਵਿੱਚ ਸੜਕ ਹਾਦਸਾ, ਚਾਰ ਦੀ ਮੌਤ, ਅੱਠ ਜ਼ਖਮੀ

ਬੰਗਲਾਦੇਸ਼ ਦੇ ਚਟਗਾਓਂ ਦੇ ਕਰਨਾਫੁਲੀ ਵਿੱਚ ਇੱਕ ਵਿਆਹ ਸਮਾਰੋਹ ਤੋਂ ਘਰ ਪਰਤਦੇ ਸਮੇਂ ਇੱਕ ਵੈਨ ਅਤੇ ਮਿੰਨੀ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਦੇਸ਼  ਕੁੱਲ ਜਹਾਨ  ਖਾਸ ਖਬਰ 

Road Accident: ਬੈਂਗਲੁਰੂ-ਚੇਨਈ ਐਕਸਪ੍ਰੈਸਵੇਅ 'ਤੇ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਕਰਨਾਟਕ ਦੇ ਕੋਲਾਰ ਜ਼ਿਲ੍ਹੇ ਦੇ ਕੇਜੀਐਫ ਤਾਲੁਕ ਦੇ ਦੋਡਾਕਾਰੀ ਨੇੜੇ ਸੋਮਵਾਰ ਸਵੇਰੇ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਬੈਂਗਲੁਰੂ-ਚੇਨਈ ਕੋਰੀਡੋਰ ਐਕਸਪ੍ਰੈਸਵੇਅ 'ਤੇ ਵਾਪਰਿਆ।ਪੁਲਿਸ ਦੇ ਅਨੁਸਾਰ, ਬੈਂਗਲੁਰੂ ਤੋਂ ਚੇਨਈ ਜਾ ਰਹੀ ਟੋਇਟਾ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।
ਦੇਸ਼  ਖਾਸ ਖਬਰ 

Road Accident: ਬਾਗਪਤ ਦੇ ਖੇਕੜਾ ’ਚ ਸੜਕ ਹਾਦਸਾ, 4 ਮੌਤਾਂ, 32 ਜ਼ਖਮੀ

ਬਾਗਪਤ ਜ਼ਿਲ੍ਹੇ ਦੇ ਖੇਕੜਾ ਥਾਣਾ ਖੇਤਰ ’ਚ ਸੋਮਵਾਰ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਲਗਭਗ 32 ਜ਼ਖਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਰਾਜਸਥਾਨ ਤੋਂ ਬਦਾਯੂੰ ਜਾ ਰਿਹਾ ਇੱਕ ਯਾਤਰੀ ਵਾਹਨ ਡਿਵਾਈਡਰ ਨਾਲ ਟਕਰਾ ਕੇ ਕੰਟਰੋਲ ਤੋਂ ਬਾਹਰ ਹੋ ਗਿਆ ਤੇ ਪਲਟ ਗਿਆ
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼ 

Road Accident: ਤੇਜ਼ ਰਫ਼ਤਾਰ ਡੀਸੀਐਮ ਨੇ ਸੈਰ ਤੋਂ ਪਰਤ ਰਹੀਆਂ 3 ਮਹਿਲਾਵਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ

ਕਪੂਰਥਲਾ ਦੇ ਪਿੰਡ ਭਦਾਸ ਵਿੱਚ ਸੋਮਵਾਰ ਸਵੇਰੇ ਤੇਜ਼ ਰਫ਼ਤਾਰ ਡੀਸੀਐਮ ਟੈਂਪੂ ਨੇ ਸੈਰ ਤੋਂ ਵਾਪਸ ਆ ਰਹੀਆਂ ਤਿੰਨ ਮਹਿਲਾਵਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਦੋਵਾਂ ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ
ਪੰਜਾਬ  ਸੂਬੇ  ਖਾਸ ਖਬਰ 

Sad News: ਟਰੈਕਟਰ ਦੀ ਲਪੇਟ ’ਚ ਆਉਣ ਨਾਲ 3 ਸਾਲਾ ਬੱਚੇ ਦੀ ਮੌਤ

ਮੋਗਾ ਜ਼ਿਲ੍ਹੇ ਦੇ ਧਰਮਕੋਟ ਕਸਬੇ ਅਧੀਨ ਪੈਂਦੇ ਪਿੰਡ ਰੇਡਮਾ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ 3 ਸਾਲਾ ਬੱਚੇ ਗਗਨਦੀਪ ਸਿੰਘ ਦੀ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ।
ਪੰਜਾਬ  ਸੂਬੇ  ਖਾਸ ਖਬਰ