Road Jam
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Farmers News: ਸਰਕਾਰ ਨੇ ਕਿਸਾਨ ਕੀਤੇ ਰਾਜ਼ੀ, ਸਡ਼ਕੀ ਜਾਮ ਖੋਲ੍ਹਣ ਦਾ ਫੈਸਲਾ
Published On
By Sach Kahoon Punjabi Desk
Farmers News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚੇ (ਗੈਰ-ਸਿਆਸੀ) ਤੇ ਪੰਜਾਬ ਸਰਕਾਰ ਦੀ ਮੀਟਿੰਗ ਸਿਰੇ ਚੜ੍ਹ ਗਈ ਸਰਕਾਰ ਵੱਲੋਂ ਝੋਨੇ ਦੀ ਖਰੀਦ ਦਾ ਭਰੋਸਾ ਮਿਲਣ ’ਤੇ ਕਿਸਾਨਾਂ ਨੇ ਸਹਿਮਤੀ ਪ੍ਰਗਟ ਕਰਦਿਆਂ ਸੜਕੀ ਜਾਮ ਖੋਲ੍ਹਣ ਦਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਫੂਡ ਸਪਲਾਈ ਮੰਤਰੀ ਕਟਾਰੂਚੱਕ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਥੇਬੰਦੀਆਂ ਦੇ ਆਗੂਆਂ ਨਾਲ […]
ਰੇਲ ਤੇ ਸੜਕੀ ਜਾਮ ਨੂੰ ਟਾਲਿਆ ਜਾਵੇ, ਆਮ ਲੋਕਾਂ ਨੂੰ ਆਉਂਦੀ ਹੈ ਪ੍ਰੇਸ਼ਾਨੀ : ਵੜਿੰਗ
Published On
By Sach Kahoon Punjabi Desk
(ਰਘਬੀਰ ਸਿੰਘ) ਲੁਧਿਆਣਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕਿਸਾਨਾਂ ਨੂੰ ਆਪਣੀਆਂ ਮੰਗਾਂ ਤੇ ਮਸਲਿਆਂ ਲਈ ਰੇਲ ਤੇ ਸੜਕੀ ਜਾਮ ਨੂੰ ਟਾਲਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਟਕਰਾਅ ਵਿੱਚ ਨਹੀਂ ਸਗੋਂ ਸੁਲ੍ਹਾ ਵਿੱਚ ਵਿਸ਼ਵਾਸ ਰੱਖਦੀ ਹੈ। ਵੜਿੰਗ ਨੇ ਕਿਹਾ ਕਿ ਹਰ ਕਿਸੇ ਨੂੰ ਜਿੱਥੇ ਚਾਹੇ ਚੋਣ […]
ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਨੂੰ ਲੈ ਕੇ ਰੋਡ ਜਾਮ ਕਰਕੇ ਲਾਇਆ ਧਰਨਾ
Published On
By Sach Kahoon Punjabi Desk
ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਵੱਡਾ ਸੰਘਰਸ ਵਿੱਡਿਆ ਜਾਵੇਗਾ: ਡਾ. ਅਮਰ ਸਿੰਘ, ਕੁਲਜੀਤ ਨਾਗਰਾ (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜਿਲ੍ਹਾ ਫ਼ਤਹਿਗੜ੍ਹ ਸਾਹਿਬ ਬਲਾਕ ਖੇੜਾ ਦੇ ਪਿੰਡ ਬੀਬੀਪੁਰ ਦੇ ਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਦਾ ਮਾਮਲਾ ਹੱਲ ਨਾ ਹੋਣ ਕਾਰਨ ਸਾਧੂਗੜ ਬਡਾਲੀ ਆਲਾ ਸਿੰਘ ਰੋਡ ’ਤੇ ਪੈਂਦੇ ਪਿੰਡ ਬੀਬੀਪੁਰ […]
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ
Published On
By Sach Kahoon Punjabi Desk
ਜਦੋਂ ਮੇਰੇ ਦਫਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ (Bhagwant Mann) (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜਾ ਖੁੱਜਲ ਖੁਆਰ […]
ਸੀਵਰੇਜ਼ ਸਿਸਟਮ ਬੰਦ ਤੋਂ ਪ੍ਰੇਸ਼ਾਨ ਲੋਕਾਂ ਨੇ ਐਫ.ਐਫ ਰੋਡ ’ਤੇ ਕੀਤਾ ਚੱਕਾ ਜਾਮ
Published On
By Sach Kahoon Punjabi Desk
(ਰਜਨੀਸ਼ ਰਵੀ) ਜਲਾਲਾਬਾਦ। ਲੱਲਾ ਬਸਤੀ ਦੇ ਲੋਕ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਸਤੀ ਅੰਦਰ ਪੂਰਨ ਤੌਰ ’ਤੇ ਬੰਦ ਹੋ ਚੁੱਕੇ ਸੀਵਰੇਜ਼ ਦੇ ਗੰਦੇ ਪਾਣੀ ਦੀ ਸਮੱਸਿਆਂ ਤੋਂ ਪ੍ਰੇਸ਼ਾਨ ਲੋਕਾਂ ਨੇ ਪੰਜਾਬ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਸ਼ੋਕ ਕੰਬੋਜ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਨਾਲ ਮਿਲ ਕੇ ਅੱਜ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਬਣੇ ਲਾਲ ਬੱਤੀ ਚੌਂਕ ਵਿਖੇ […]
ਕੱਚੇ ਮੁਲਾਜ਼ਮਾਂ ਵੱਲੋਂ ਬਰਨਾਲਾ-ਸੰਗਰੂਰ ਰੋਡ ਜਾਮ, ਸਰਕਾਰ ਵਿਰੁੱਧ ਨਾਅਰੇਬਾਜ਼ੀ
Published On
By Sach Kahoon Punjabi Desk
‘ਚੜ੍ਹ ਰਿਹਾ ਨਵਾਂ ਸਾਲ ਸਾਡੇ ਲਈ ਸੰਘਰਸ਼ ਭਰਿਆ ਹੀ ਹੋਵੇਗਾ ‘ (ਜਸਵੀਰ ਸਿੰਘ ਗਹਿਲ) ਬਰਨਾਲਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵੱਲੋਂ ਇੱਥੇ ਨਾਨਕਸਰ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਰਨਾਲਾ-ਸੰਗਰੂਰ ਰੋਡ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ। ਇਸ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ (Raw Employees) ਨੇ ਡੀਸੀ ਦਫ਼ਤਰ ਤੋਂ ਰੋਸ ਮਾਰਚ ਕਰਕੇ […]
ਸਰਕਾਰੀ ਬੱਸਾਂ ਦਾ ਚੱਕਾ ਜਾਮ, ਬੱਸ ਅੱਡਿਆਂ ’ਤੇ ਸਵਾਰੀਆਂ ਹਾਲੋਂ ਬੇਹਾਲ
Published On
By Sach Kahoon Punjabi Desk
ਕੱਚੇ ਕਾਮਿਆਂ ਦੀ ਟਰਾਂਸਪੋਰਟ ਅਧਿਕਾਰੀਆਂ ਨਾਲ ਮੀਟਿੰਗ ਬੇਸਿੱਟਾ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕਰਨਗੇ ਧਰਨਾ ਪ੍ਰਦਰਸ਼ਨ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਦੂਜੇ ਦਿਨ ਵੀ ਬੱਸਾਂ ਦਾ ਚੱਕਾ ਜਾਮ ਰੱਖਣ ਤੋਂ ਬਾਅਦ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਆਲਮ ਇਹ ਰਿਹਾ ਕਿ ਬੱਸ […]
ਆੜ੍ਹਤੀਏ ਖਿਲਾਫ਼ ਪਰਚਾ ਰੱਦ ਕਰਵਾਉਣ ਲਈ ਵਪਾਰੀਆਂ ਕੀਤਾ ਚੱਕਾ ਜਾਮ
Published On
By Sach Kahoon Punjabi Desk
ਪਿੰਡ ਜਿਉਂਦ ਦੇ ਕਿਸਾਨ ਨੇ 9 ਅਗਸਤ ਨੂੰ ਕੀਤੀ ਸੀ ਖੁਦਕੁਸ਼ੀ ਅਮਿਤ ਗਰਗ, ਰਾਮਪੁਰਾ ਫੂਲ:ਜਿਉਦ ਪਿੰਡ ਦੇ ਕਿਸਾਨ ਖੁਦਕੁਸ਼ੀ ਮਾਮਲੇ ਚ ਆੜਤੀਏ ਸੁਰੇਸ਼ ਕੁਮਾਰ ਖਿਲਾਫ਼ ਪਰਚਾ ਦਰਜ ਹੋਣ ਦੇ ਰੋਸ ਵਿਚ ਆਏ ਵਪਾਰੀਆ ਨੇ ਆਪਣੀਆ ਦੁਕਾਨਾਂ ਬੰਦ ਕਰਕੇ ਬਠਿੰਡਾ-ਚੰਡੀਗੜ ਹਾਈਵੇ ਤੇ ਜਾਮ ਲਾਇਆ । ਧਰਨੇ ਦੀ ਅਗਵਾਈ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ, ਆੜਤੀਆ ਯੂਨੀਅਨ […]
ਮਸੀਹ ਭਾਈਚਾਰੇ ਵੱਲੋਂ ਫਿਰੋਜਪੁਰ ਫਾਜ਼ਿਲਕਾ ਰੋਡ ਜਾਮ
Published On
By Sach Kahoon Punjabi Desk
ਮਾਮਲਾ ਯਿਸ਼ੂ ਮਸੀਹ ਖਿਲਾਫ਼ ਗਲਤ ਸ਼ਬਦਾਵਲੀ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਦਾ ਸੱਤਪਾਲ ਥਿੰਦ, ਫਿਰੋਜ਼ਪੁਰ: ਤਰਨਤਾਰਨ ਵਾਸੀ ਪਰਮਜੀਤ ਸਿੰਘ ਅਕਾਲੀ ਵੱਲੋਂ ਯਿਸ਼ੂ ਮਸੀਹ ਖਿਲਾਫ਼ ਸੋਸ਼ਲ ਮੀਡੀਆ ‘ਤੇ ਕਥਿਤ ਤੌਰ ‘ਤੇ ਗਲਤ ਸ਼ਬਦਾਵਲੀ ਅਪਲੋਡ ਕਰਨ ਦੇ ਰੋਸ ਵਜੋਂ ਅੱਜ ਮਸੀਹ ਭਾਈਚਾਰੇ ਵੱਲੋਂ ਗੋਲੂ ਕਾ ਮੋੜ ‘ਚੋਂ ਲੰਘ ਫਿਰੋਜ਼ਪੁਰ ਫਾਜ਼ਿਲਕਾ ਸੜਕ ਜਾਮ ਕਰ ਦਿੱਤੀ। ਜਾਮ ਕਾਰਨ ਸੜਕ […]
ਪੁਲਿਸ ਮੁਲਾਜ਼ਮ ਵੱਲੋਂ ਖੁਦਕੁਸ਼ੀ, ਪਰਿਵਾਰ ਵੱਲੋਂ ਮਲੋਟ-ਅਬੋਹਰ ਮਾਰਗ ਜਾਮ
Published On
By Sach Kahoon Punjabi Desk
ਐੱਸਐੱਸਪੀ ਖਿਲਾਫ ਪਰਚਾ ਦਰਜ ਕਰਨ ਤੇ ਬੇਟਾ-ਬੇਟੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਮੇਵਾ ਸਿੰਘ, ਮਲੋਟ:ਜ਼ਿਲ੍ਹਾ ਫਾਜਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਵਿਚ ਬਤੌਰ ਮੁੱਖ ਮੁਨਸ਼ੀ ਰਹੇ ਸੁਰਜੀਤ ਸਿੰਘ ਵਾਸੀ ਸਰਾਵਾਂ ਬੋਦਲਾ ਨੇ ਬੀਤੀ ਰਾਤ ਟਰੱਕ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ ਪਰਿਵਾਰ ਤੇ ਰਿਸ਼ਤੇਦਾਰਾਂ ਨੇ ਫਾਜ਼ਿਲਕਾ ਦੇ ਐੱਸਐੱਸਪੀ ‘ਤੇ ਸੁਰਜੀਤ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ […]