Road Safety

Road Safety: ਹਾਦਸਿਆਂ ਤੋਂ ਬਾਅਦ ਨਹੀਂ, ਪਹਿਲਾਂ ਤੈਅ ਹੋਣੀ ਚਾਹੀਦੀ ਹੈ ਜ਼ਿੰਮੇਵਾਰੀ

ਦਿੱਲੀ ਵਿੱਚ ਇੱਕ ਹੋਰ ਇਮਾਰਤ ਦਾ ਢਹਿ ਜਾਣਾ ਸਿਰਫ਼ ਇੱਕ ਹਾਦਸਾ ਮੰਨ ਕੇ ਅੱਗੇ ਵਧ ਜਾਣਾ ਅਸਾਨ ਹੈ, ਪਰ ਇਸ ਦੇ ਪਿੱਛੇ ਲੁੁਕੀ ਲਾਪਰਵਾਹੀ ਅਤੇ ਵਿਵਸਥਾ ਦੀਆਂ ਖਾਮੀਆਂ ਨੂੰ ਨਜ਼ਰਅੰਦਾਜ਼ ਕਰਨਾ ਕਿਤੇ ਵੱਧ ਭਿਆਨਕ ਹੈ। ਸੱਤਿਆ ਨਿਕੇਤਨ ਖੇਤਰ ਵਿੱਚ ਖਸਤਾ ਹਾਲਤ ਵਾਲੀ ਇਮਾਰਤ ਡਿੱਗਣ ਦੀ ਘਟਨਾ ਨੇ ਉਨ੍ਹਾਂ ਪਰਿਵਾਰਾਂ ਨੂੰ ਡੂੰਘੇ ਦੁੱਖ ਵਿੱਚ ਪਾ ਦਿੱਤਾ
ਦੇਸ਼  ਲੇਖ  ਖਾਸ ਖਬਰ  ਵਿਚਾਰ 

Road Accident: ਭਿਆਨਕ ਸੜਕ ਹਾਦਸੇ ’ਚ ਦੋ ਔਰਤਾਂ ਸਮੇਤ ਤਿੰਨ ਦੀ ਮੌਤ

Road Accident: ਫਰੀਦਕੋਟ (ਗੁਰਪ੍ਰੀਤ ਪੱਕਾ)। ਐਤਵਾਰ ਦੁਪਹਿਰ ਨੂੰ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਵਿੱਚ ਬਠਿੰਡਾ ਰੋਡ ‘ਤੇ ਇੱਕ ਕਾਰ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਸੱਤ ਹੋਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਅਤੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸ਼ਰਾਬ ਪੀਕੇ ਗੱਡੀ ਚਲਾਉਣ ਵਾਲਿਆਂ ਦੀ ਨਹੀਂ ਹੁਣ ਖੈਰ, ਪੜ੍ਹ ਲਵੋ ਨਵੇਂ ਨਿਯਮ

ਪੰਜਾਬ ਪੁਲਿਸ ਸ਼ਰਾਬ ਪੀ ਕੇ ਡਰਾਈਵਿੰਗ ਨੂੰ ਰੋਕਣ ਲਈ ਵਿਸ਼ੇਸ਼ ਚੌਕਸੀ ਕਾਇਮ ਕਰੇਗੀ : ਏਡੀਜੀਪੀ | Ludhiana News ਲੁਧਿਆਣਾ (ਜਸਵੀਰ ਸਿੰਘ ਗਹਿਲ)। ਰਾਸ਼ਟਰੀ ਤੇ ਰਾਜ ਮਾਰਗਾਂ ’ਤੇ ਸ਼ਰਾਬ ਪੀ ਕੇ ਡਰਾਇਵਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਕਿਉਂਕਿ ਇੱਥੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਅਮਰਦੀਪ ਸਿੰਘ ਰਾਏ ਨੇ ਅਜਿਹੇ ਚਾਲਕਾਂ […]
ਪੰਜਾਬ  Breaking News  ਖਾਸ ਖਬਰ 

ਸੜਕ ਸੁਰੱਖਿਆ ਲਈ ਸਖ਼ਤ ਨਿਯਮ ਬਣਨ

ਕੈਨੇਡਾ ਸਰਕਾਰ ਨੇ ਸੜਕ ਹਾਦਸੇ ਦੇ ਦੋਸ਼ੀ ਇੱਕ ਪੰਜਾਬੀ ਡਰਾਇਵਰ ਨੂੰ ਵਾਪਸ ਭਾਰਤ ਭੇਜਣ ਦਾ ਹੁਕਮ ਸੁਣਾਇਆ ਹੈ ਸੰਨ 2018 ’ਚ ਹੋਏ ਇਸ ਹਾਦਸੇ ’ਚ 16 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ ਸੀ ਕੈਨੇਡਾ ਵੱਸਦੇ ਪ੍ਰਵਾਸੀ ਭਾਰਤੀਆਂ ’ਚ ਇਹ ਘਟਨਾ ਸਬੰਧੀ ਬਹੁਤ ਵੱਡੀ ਚਰਚਾ ਹੋ ਰਹੀ ਹੈ ਅਸਲ ’ਚ ਇਹ ਫੈਸਲਾ ਕੈਨੇਡਾ ਸਰਕਾਰ ਦੀ ਸੜਕ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Road Safety : ਸੜਕ ਸੁਰੱਖਿਆ ਲਈ ਸ਼ਰਾਬ ਵੀ ਹੋਵੇ ਬੰਦ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੜਕੀ ਹਾਦਸੇ ਘਟਾਉਣ ਦੇ ਮਕਸਦ ਨਾਲ ਸੜਕ ਸੁਰੱਖਿਆ ਫੋਰਸ ਦਾ ਗਠਨ ਕਰ ਦਿੱਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਦੇਸ਼ ਅੰਦਰ ਇਹ ਆਪਣੇ ਨਿਯਮ ਦਾ ਪਹਿਲਾ ਯਤਨ ਹੈ ਤੇ ਇੱਕ ਫਰਵਰੀ ਤੋਂ ਇਹ ਪੂਰੀ ਤਰ੍ਹਾਂ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਨਿਰਸੰਦੇਹ ਸੜਕੀ ਹਾਦਸੇ ਬਹੁਤ ਵੱਡੀ ਸਮੱਸਿਆ ਹੈ ਤੇ […]
Breaking News  ਸੰਪਾਦਕੀ  ਖਾਸ ਖਬਰ 

ਸੜਕ ਸੁਰੱਖਿਆ ਜ਼ਰੂਰੀ

ਬੀਤੇ ਦਿਨੀਂ ਰਾਜਸਥਾਨ ’ਚ ਹੋਏ ਇੱਕ ਦਰਦਨਾਕ ਸੜਕ ਹਾਦਸੇ ’ਚ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਮ੍ਰਿਤਕਾਂ ਦਾ ਅੰਤਿਮ ਸਸਕਾਰ ਦਿਲ ਦਹਿਲਾ ਦੇਣ ਵਾਲਾ ਸੀ ਰੋਜ਼ਾਨਾ ਹੀ ਦੇਸ਼ ਅੰਦਰ ਅਜਿਹੇ ਹਾਦਸੇ ਕਿਤੇ ਨਾ ਕਿਤੇ ਵਾਪਰਦੇ ਰਹਿੰਦੇ ਹਨ ਬਿਨਾਂ ਸ਼ੱਕ ਦੇਸ਼ ਅੰਦਰ ਸੜਕਾਂ ਦਾ ਜਾਲ ਵਿਛ ਰਿਹਾ ਹੈ ਫੋਰ ਲੇਨ ਅਤੇ ਸਿਕਸ ਲੇਨ ਸੜਕੀ ਮਾਰਗ ਬਣ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ