Road Show

ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਵਪਾਰਕ ਰਾਜਧਾਨੀ ’ਚ ਰੋਡ ਸ਼ੋਅ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਗਾਮੀ ਆਮ ਚੋਣਾਂ ਨੂੰ ਲੈ ਕੇ ਸਮੁੱਚੀਆਂ ਸਿਆਸੀ ਧਿਰਾਂ ਪੱਬਾਂ ਭਾਰ ਹੋ ਗਈਆਂ ਹਨ। ਇਸ ਦੇ ਤਹਿਤ ਹੀ ਪੰਜਾਬ ਦੀ ਵਪਾਰਕ ਰਾਜਧਾਨੀ ਲੁਧਿਆਣਾ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warding) ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਸਮਰਾਲਾ ਚੌਂਕ ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋਅ ਲੋਕ ਸਭਾ […]
ਪੰਜਾਬ  Breaking News  ਇੱਕ ਨਜ਼ਰ 

ਸ਼ਾਹ ਨੇ ਅਹਿਮਾਦਾਬਾਦ ‘ਚ ਸ਼ੁਰੂ ਕੀਤਾ ਰੋਡ ਸ਼ੋਅ

ਅਹਿਮਦਾਬਾਦ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਰੋਡ ਸ਼ੋਅ ਸ਼ੁਰੂ ਕਰ ਦਿੱਤਾ ਹੈ। ਜਗ੍ਹਾ-ਜਗ੍ਹਾ ਵਰਕਰ ਫੁੱਲਾਂ ਦੀ ਬਾਰਸ਼ ਕਰ ਰਹੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਅਤੇ ਰੋਡ ਸ਼ੋਅ ਲਈ ਭਾਜਪਾ ਪ੍ਰਧਾਨ ਰਥ ‘ਤੇ ਸਵਾਰ ਹੋਏ ਹਨ। ਰੋਡ ਸ਼ੋਅ ਲਈ ਤਿਆਰ ਰਥ ‘ਤੇ ਅਮਿਤ ਸ਼ਾਹ ਨਾਲ ਗ੍ਰਹਿ ਮੰਤਰੀ ਰਾਜਨਾਥ ਸਿੰਘ, […]
ਦੇਸ਼  Breaking News 

ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਊਣਤਾਈ, ਰੋਡ ਸ਼ੋਅ ਦੌਰਾਨ ਧਮਾਕਾ, ਕੋਈ ਜ਼ਖਮੀ ਨਹੀਂ

ਰਾਹੁਲ ਦੇ ਰੋਡ ਸ਼ੋਅ ਦੌਰਾਨ ਗੁਬਾਰਿਆਂ ਦੇ ਗੁੱਛੇ ਵਿੱਚੋਂ ਹੋਇਆ ਧਮਾਕਾ ਏਜੰਸੀ, ਜਬਲਪੁਰ ਮੱਧ ਪਦੇਸ਼ ‘ਚ ਚੋਣ ਰੈਲੀ ਕਰ ਰਹੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਰੋਡ ਸ਼ੋਅ ਦੌਰਾਨ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਉਨ੍ਹਾਂ ਦੀ ਗੱਡੀ ਦੇ ਬਿਲਕੁਲ ਨੇੜੇ ਹੀ ਗੁਬਾਰਿਆਂ ‘ਚ ਧਮਾਕਾ ਹੋ ਗਿਆ   ਪੁਲਿਸ ਤੇ ਸੁਰੱਖਿਆ ਬਲਾਂ ਨੇ ਤੁਰੰਤ […]
ਦੇਸ਼ 

ਜਦੋਂ ਸੀਐੱਮ ਸ਼ਿਵਰਾਜ ਨੂੰ ਆਇਆ ਗੁੱਸਾ, ਸੁਰੱਖਿਆ ਗਾਰਡ ਨੂੰ ਥੱਪੜ ਮਾਰਦਿਆਂ ਦਾ ਹੋਇਆ ਵੀਡੀਓ ਵਾਇਰਲ

ਮੱਧ ਪ੍ਰਦੇਸ਼ (ਏਜੰਸੀ)। ਮੱਧ-ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇੱਕ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਉਨ੍ਹਾਂ ਨੂੰ ਇੱਕ ਰੋਡ ਸ਼ੋਅ ‘ਚ ਆਪਣੇ ਹੀ ਸੁਰੱਖਿਆ ਗਾਰਡ ਨੂੰ ਥੱਪੜ ਮਾਰਦੇ ਵਿਖਾਇਆ ਗਿਆ ਹੈ।  ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਪਿੱਛੋਂ ਲੋਕ ਇਸ ਦੀ ਸਖ਼ਤ ਨਿੰਦਿਆ ਕਰ […]
ਦੇਸ਼  Breaking News 

ਜਨਰਲ ਜੇ ਜੇ ਸਿੰਘ ਨੇ ਕੱਢਿਆ ਰੋਡ ਸ਼ੋਅ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਰਨਲ ਜੇ. ਜੇ. ਸਿੰਘ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹਜ਼ਾਰਾਂ ਵਰਕਰਾਂ ਵੱਲੋਂ ਪਟਿਆਲਾ ਸ਼ਹਿਰ ਵਿੱਚ ਜਨਰਲ ਜੇ.ਜੇ. ਸਿੰਘ ਦੇ ਹੱਕ ਵਿੱਚ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਵਿੱਚ ਵਿਸ਼ੇਸ਼ ਤੌਰ ‘ਤੇ ਮਾਲਵਾ ਯੂਥ […]
ਪੰਜਾਬ