ਚੱਲਦੀ ਰੋਡਵੇਜ ਬੱਸ ਨੂੰ ਲੱਗੀ ਅੱਗ, ਬਾਲ-ਬਾਲ ਬਚੀਆਂ ਸਵਾਰੀਆਂ

Roadway Bus

ਭਿਵਾਨੀ/ਚਰਖੀ ਦਾਦਰੀ। ਖੇੜੀ ਬਤਰ ਦੇ ਨੇੜੇ ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ (Roadway Bus) ਦੀ ਚੱਲਦੀ ਬੱਸ ਨੂੰ ਅੱਗ ਲੱਗ ਗਈ। ਅੱਗ ਦੇ ਭਾਂਬੜ ’ਚ ਘਿਰੀ ਬੱਸ ਨੂੰ ਦੇਖ ਕੇ ਲੋਕਾਂ ਨੇ ਫਾਇਰ ਬਿ੍ਰਗੇਡ ਨੂੰ ਬੁਲਾਇਆ। ਮੌਕੇ ’ਤੇ ਪਹੰੁਚੀ ਫਾਇਰ ਬਿ੍ਰਗੇਡ ਦੀ ਟੀਮ ਨੇ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਤੇ ਜੱਦੋ ਜਹਿਦ ਤੋਂ ਬਾਅਦ ਅੱਗ ਨੂੰ ਬੁਝਾਇਆ। ਗਨੀਮਤ ਰਹੀ ਕਿ ਬੱਸ ਵਿੱਚ ਸਵਾਰ ਸਾਰੀਆਂ ਦੀ ਸਵਾਰੀਆਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬੱਸ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਇਸ ਦੀ ਜਾਂਚ ਵਿੱਚ ਜੁਟਿਆ ਹੈ।

ਅਣਜਨਮੇ ਬੱਚੇ ਦੇ ਅਧਿਕਾਰਾਂ ਦੀ ਰੱਖਿਆ ਦਾ ਮਨੁੱਖੀ ਫੈਸਲਾ

LEAVE A REPLY

Please enter your comment!
Please enter your name here