Robbers

Crime News: ਬਿਨਾਂ ਕੰਮ ਕੀਤੇ ਪੈਸਿਆਂ ਦੀ ਘਾਟ ਦੂਰ ਕਰਨ ਲਈ ਕਰਨ ਲੱਗੇ ਲੁੱਟ-ਖੋਹ, ਚੜ੍ਹੇ ਪੁਲਿਸ ਅੜਿੱਕੇ

ਦੋ ਨਬਾਲਿਗਾਂ ਸਣੇ ਪੰਜ ਨੂੰ ਕਾਬੂ ਕਰਕੇ 15 ਮੋਬਾਇਲ ਫੋਨ | Crime News Crime News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਦੋ ਨਬਾਲਿਗਾਂ ਸਣੇ ਪੰਜ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਬਿਨ੍ਹਾਂ ਕੰਮ ਕੀਤੇ ਪੈਸਿਆਂ ਦੀ ਤੰਗੀ ਨੂੰ ਦੂਰ ਕਰਨ ਲਈ ਦਾਤਰ ਦਾ ਡਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਔਰਤ ਕੋਲੋਂ ਪੈਸਿਆਂ ਦੀ ਲੁੱਟ-ਖੋਹ ਕਰਨ ਵਾਲੇ ਆਏ ਪੁਲਿਸ ਅੜਿੱਕੇ

ਮੁਲਜ਼ਮਾਂ ਕੋਲੋਂ 2 ਲੱਖ ਰੁਪਏ ਵੀ ਕੀਤੇ ਬਰਾਮਦ | Crime News Crime News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੇ ਨਿਰਦੇਸ਼ਾਂ ਅਨੁਸਾਰ ਫਰੀਦਕੋਟ ਨੂੰ ਸੁਰੱਖਿਅਤ ਜ਼ਿਲ੍ਹਾ ਬਣਾਉਣ ਦੀ ਮੁਹਿੰਮ ਦੌਰਾਨ, ਜਤਿੰਦਰ ਸਿੰਘ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਦੀ ਨਿਗਰਾਨੀ ਹੇਠ ਥਾਣਾ ਸਿਟੀ ਕੋਟਕਪੂਰਾ ਵੱਲੋਂ ਲੁੱਟ-ਖੋਹ ਕਰਨ ਵਾਲੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ […]
ਦੇਸ਼  ਪੰਜਾਬ  ਸੂਬੇ 

Faridkot News: ਖੇਤਾਂ ’ਚ ਲੱਗੀਆਂ ਮੋਟਰਾਂ ਦਾ ਸਮਾਨ ਚੋਰੀ ਕਰਨ ਵਾਲਾ ਗਿਰੋਹ ਕਾਬੂ

Faridkot News: (ਗੁਰਪ੍ਰੀਤ ਪੱਕਾ) ਫਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਜਸਮੀਤ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਹੇਠ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਤਹਿਤ ਥਾਣਾ ਸਾਦਿਕ ਵੱਲੋਂ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਸਫਾਰਮਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Barnala News: ਬਰਨਾਲਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ ਇੱਕ ਪਿਸਟਲ, ਜਿੰਦਾ ਕਾਰਤੂਸ, ਬੇਸਬਾਲ ਤੇ ਦੋ ਮੋਟਰਸਾਈਕਲ ਬਰਾਮਦ | Barnala News (ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ ਪੁਲਿਸ ਨੇ ਪੈਟਰੋਲ ਪੰਪ, ਸ਼ਰਾਬ ਦੇ ਠੇਕਿਆ, ਘਰਾਂ ਵਿੱਚ ਚੋਰੀ ਅਤੇ ਰਾਹਗੀਰਾਂ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚਾਰ ਵਿਅਕਤੀਆਂ ਨੂੰ ਇੱਕ ਪਿਸਟਲ 32 ਬੋਰ ਸਮੇਤ 2 ਜਿੰਦਾ ਕਾਰਤੂਸ ਇੱਕ ਬੇਸਬਾਲ (ਲੱਕੜ) […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਲੁੱਟਾਂ-ਖੋਹਾਂ ਕਰਨ ਵਾਲੇ ਚੜੇ ਪੁਲਿਸ ਅੜਿੱਕੇ, ਗਹਿਣੇ ਤੇ ਲੋਹੇ ਦੀ ਰਾਡ ਵੀ ਕੀਤੀ ਬਰਾਮਦ

ਲੱਖਾਂ ਰੁਪਏ ਦੇ ਸੋਨੇ/ਚਾਂਦੀ ਦੇ ਗਹਿਣਿਆਂ ਤੋਂ ਇਲਾਵਾ ਸਿਲੰਡਰ, ਐਕਟਿਵਾ ਤੇ ਲੋਹਾ ਰਾਡ ਬਰਾਮਦ | Crime News (ਜਸਵੀਰ ਸਿੰਘ ਗਹਿਲ) ਲੁਧਿਆਣਾ। Crime News: ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਇੱਕ ਮਾਮਲੇ ’ਚ ਲੋੜੀਂਦੇ ਵਿਅਕਤੀ ਨੂੰ ਉਸਦੇ ਸਾਥੀ ਸਣੇ ਗ੍ਰਿਫ਼ਤਾਰ ਕਰਕੇ ਉਸਦੇ ਕੋਲੋਂ ਲੱਖਾਂ ਰੁਪਏ ਦੇ ਸੋਨੇ/ਚਾਂਦੇ ਦੇ ਗਹਿਣਿਆਂ ਤੋਂ ਇਲਾਵਾ 2 ਸਿਲੰਡਰ, ਐਲਈਡੀ, ਐਕਟਿਵਾ ਕਾਰ ਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਲੁਟੇਰਿਆਂ ਨੇ ਦੁਕਾਨਦਾਰ ’ਚ ਦਾਖਲ ਹੋ ਕੇ ਕੀਤੀ ਲੁੱਟ

(ਗੁਰਪ੍ਰੀਤ ਸਿੰਘ) ਬਰਨਾਲਾ। ਲੰਘੀ ਰਾਤ ਬਰਨਾਲਾ-ਸੰਗਰੂਰ ਮੁੱਖ ਮਾਰਗ ’ਤੇ ਗੁਰਸੇਵਕ ਨਗਰ ਵਿਖੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਲੁਟੇਰੇ ਇੱਕ ਦੁਕਾਨਦਾਰ ਦੇ ਗਲ਼ ਉੱਪਰ ਦਾਤਰ ਰੱਖ ਕੇ ਕਾਊਂਟਰ ਦੇ ਦਰਾਜ਼ ਵਿੱਚੋਂ 25 ਹਜ਼ਾਰ ਰੁਪਏ ਦੀ ਨਗਦੀ ਅਤੇ ਉਸਦਾ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਏ। Robbery News ਇਸ ਸਬੰਧੀ ਜਾਣਕਾਰੀ ਦਿੰਦਿਆ ਜੀਵਨ ਲਾਲ ਪੁੱਤਰ ਸੋਮ ਨਾਥ ਵਾਸੀ ਪ੍ਰੇਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਦਿਨ-ਦਿਹਾੜੇ ਬਜ਼ੁਰਗ ਮਹਿਲਾ ਕੋਲੋਂ 7 ਲੱਖ ਰੁਪਏ ਖੋਹ ਕੇ ਲੁਟੇਰੇ ਫਰਾਰ 

(ਵਿੱਕੀ ਕੁਮਾਰ) ਮੋਗਾ। ਪੰਜਾਬ ਵਿਚ ਲੁਟੇਰਿਆਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਦੇ ਮਨ ’ਚ ਪੁਲਿਸ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ ਤੇ ਲਗਾਤਾਰ ਉਨ੍ਹਾਂ ਵੱਲੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਬਾਘਾਪੁਰਾਣਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਲੁਟੇਰੇ 7 ਲੱਖ ਰੁਪਏ ਨਾਲ ਭਰਿਆ ਬੈਗ ਲੈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Robbery: ਲੁੱਟਾਂ-ਖੋਹਾਂ ਕਰਨ ਵਾਲੇ ਚੜੇ ਪੁਲਿਸ ਅੜਿੱਕੇ

(ਰਾਜ ਸਿੰਗਲਾ) ਲਹਿਰਾਗਾਗਾ। ਪੁਲਿਸ ਨੇ ਲੁੱਟ-ਖੋਹ ਅਤੇ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਰਣਵੀਰ ਸਿੰਘ ਨੇ ਬੀਤੇ ਦਿਨੀਂ ਲਹਿਰਾ ਸ਼ਹਿਰ ਦੇ ਏਰੀਆ ਵਿੱਚ ਦੋ ਵਿਅਕਤੀਆਂ ਦੀਪਇੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਲਹਿਰਾ ਅਤੇ ਕੁਲਬੀਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਲਹਿਲ ਖੁਰਦ ਕੋਲੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਸੱਟਾਂ ਮਾਰ ਕੇ ਮੋਬਾਇਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਦੋ ਲੁਟੇਰਿਆਂ ਨੇ ਸਕੂਟਰੀ ਸਵਾਰ ਦੇ ਸਿਰ ’ਚ ਮਾਰੀ ਸੱਟ, ਲੱਖਾਂ ਰੁਪਏ ਲੁੱਟੇ

ਕੈਸ ਵਾਲਾ ਬੈਗ ਅਤੇ ਨਾਲ ਹੀ ਸਕੂਟਰੀ ਲੈ ਗਏ ਲੁਟੇਰੇ (Patiala News) ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਹਰਿੰਦਰ ਨਗਰ ’ਚ ਦੇਰ ਰਾਤ ਇੱਕ ਵਿਅਕਤੀ ਦੇ ਸਿਰ ’ਚ ਸੱਟ ਮਾਰ ਕੇ ਲੱਖਾਂ ਰੁਪਏ ਦੀ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਪੀੜਤ ਵਿਅਕਤੀ ਦੀ ਸਕੂਟਰੀ ਵੀ ਨਾਲ ਹੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ਕੋਲੋਂ ਲੁੱਟੀ ਨਗਦੀ

ਵਿਰੋਧ ਕੀਤੇ ਜਾਣ ’ਤੇ ਲੁਟੇਰਿਆਂ ਨੇ ਪਿਸਤੌਲ ਤਾਣ ਕੇ ਜ਼ਬਰੀ ਦਿੱਤਾ ਲੁੱਟ- ਖੋਹ ਦੀ ਵਾਰਦਾਤ ਨੂੰ ਅੰਜ਼ਾਮ : ਪੀੜਤ (Ludhiana News) (ਜਸਵੀਰ ਸਿੰਘ ਗਹਿਲ) ਲੁਧਿਆਣਾ। ਸਨਅੱਤੀ ਸ਼ਹਿਰ ’ਚ ਲੁੱਟਾਂ- ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਪੁਲਿਸ ਨੂੰ ਅੰਗੂਠਾ ਦਿਖਾਉਂਦਿਆਂ ਸੋਮਵਾਰ ਸਿਖ਼ਰ ਦੁਪਿਹਰੇ ਨਕਾਬਪੋਸ਼ ਲੁਟੇਰਿਆਂ ਨੇ ਇੱਕ ਮਨੀ ਐਕਸਚੇਂਜਰ ਤੋਂ ਨਗਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੈਂਗਸਟਰਾਂ ਤੇ ਲੁੱਟ-ਖੋਹਾਂ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤੀ ਚਿਤਾਵਨੀ

ਲੁੱਟ-ਖੋਹ ਕਰਨ ਵਾਲੇ ਹੋ ਸਕਦੇ ਹਨ ਗੋਲੀ ਦਾ ਸ਼ਿਕਾਰ, ਪਤਾ ਨਹੀਂ ਅਗਲੇ ਚੌਂਕ ਤੱਕ ਪੁੱਜਣਗੇ ਜਾਂ ਨਹੀਂ ! (CM Bhagwant Mann) ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਦੇ ਨਾਲ ਹੀ ਲੁੱਟ-ਖੋਹਾਂ ਕਰਨ ਵਾਲਿਆਂ ਨੂੰ ਵੀ ਦਿੱਤੀ ਚਿਤਾਵਨੀ ਕਿਹਾ, ਪੁਲਿਸ ਨੂੰ ਆਪਣੀ ਸੁਰੱਖਿਆ ਕਰਨ ਦਾ ਪੂਰਾ ਅਧਿਕਾਰੀ, ਲੋੜ ਪੈਣ ’ਤੇ ਗੋਲੀ ਵੀ ਚੱਲਣਗੀਆਂ (ਅਸ਼ਵਨੀ ਚਾਵਲਾ) ਚੰਡੀਗੜ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁੱਟਣ ਵਾਲੇ ਦੋ ਸਾਬਕਾ ਫੌਜੀਆਂ ਸਣੇ ਤਿੰਨ ਕਾਬੂ

ਵਿਜੀਲੈਂਸ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਦਾ ਦੋਸ਼ (Robbery) \(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕੀਤਾ ਹੈ। (Robbery) ਗ੍ਰ੍ਰ੍ਰਿਫ਼ਤਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 
Ad Ad Ad