Robbery Incident

Sikar News: ਰਿੰਗਸ ’ਚ ਲੁੱਟ ਦੀ ਵੱਡੀ ਵਾਰਦਾਤ, ਨਕਲੀ ਪੁਲਿਸ ਮੁਲਾਜ਼ਮ ਬਣ ਲੁੱਟੇ 25 ਲੱਖ

ਘਟਨਾ ਰਾਜਸਥਾਨ ਦੇ ਸੀਕਰ ਜਿਲ੍ਹੇ ਦੀ | Sikar News Sikar News: ਸੀਕਰ (ਸੱਚ ਕਹੂੰ ਨਿਊਜ਼)। ਸੀਕਰ ਜ਼ਿਲ੍ਹੇ ਦੇ ਰਿੰਗਸ ਥਾਣਾ ਖੇਤਰ ਦੇ ਸਰਗੋਠ ਪਿੰਡ ਨੇੜੇ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। 9 ਨਕਲੀ ਪੁਲਿਸ ਵਾਲਿਆਂ ਨੇ ਫਿਲਮੀ ਅੰਦਾਜ਼ ’ਚ ਇੱਕ ਰੋਡਵੇਜ਼ ਬੱਸ ਨੂੰ ਰੋਕਿਆ ਤੇ 25 ਲੱਖ ਰੁਪਏ ਲੁੱਟ ਲਏ। ਮੁਲਜ਼ਮਾਂ ਨੇ ਇਹ […]
Breaking News  ਰਾਜਸਥਾਨ  ਖਾਸ ਖਬਰ 

Crime News: ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦੀ ਡਕੈਤੀ ਦੀ ਕੋਸ਼ਿਸ਼ ਨਾਕਾਮ, ਸਰਗਨੇ ਸਮੇਤ 4 ਗ੍ਰਿਫ਼ਤਾਰ

ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ | Crime News Crime News: (ਸੁਖਜੀਤ ਮਾਨ) ਬਠਿੰਡਾ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ 32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਖਿਡੌਣਾ ਪਿਸਤੌਲ ਵਿਖਾ ਕੇ ਦੁਕਾਨਦਾਰ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼

(ਵਿਜੈ ਸਿੰਗਲਾ) ਭਵਾਨੀਗੜ੍ਹ। ਸਥਾਨਕ ਨਵੇਂ ਬੱਸ ਸਟੈਂਡ ਨੇੜੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਇਕ ਦੁਕਾਨਦਾਰ ਨੂੰ ਖਿਡੌਣਾ ਪਿਸਤੌਲ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਘਟਨਾ ਦੌਰਾਨ ਹੋਈ ਝੜਪ ਵਿੱਚ ਬਦਮਾਸਾਂ ਨੇ ਦੁਕਾਨਦਾਰ ਨੂੰ ਇੱਟ ਮਾਰ ਕੇ ਜ਼ਖਮੀ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

18 ਘੰਟਿਆਂ ’ਚ ਹੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਲੁਟਰੇ ਕੀਤੇ ਕਾਬੂ

43 ਹਜ਼ਾਰ ਰੁਪਏ ਦੀ ਕੀਤੀ ਸੀ ਲੁੱਟ (Robbery Incident) (ਮਨੋਜ) ਮਲੋਟ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਦਰ ਮਲੋਟ ਅਤੇ ਸੀ.ਆਈ.ਏ-2 ਮਲੋਟ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਕੋਲੋਂ 43512 ਰੁਪਏ ਦੀ ਖੋਹ ਕਰਨ ਵਾਲੇ 2 ਵਿਅਕਤੀਆ ਨੂੰ 18 ਘੰਟਿਆਂ ’ਚ ਕਾਬੂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੁਲਿਸ ਨੇ ਡਕੈਤੀ ਦੀ ਵਾਰਦਾਤ ਕੀਤੀ ਹੱਲ, 6 ਮੁਲਜ਼ਮ ਕਾਬੂ

ਲੁੱਟੀ ਹੋਈ 20 ਲੱਖ ਰੁਪਏ ਦੀ ਭਾਰਤੀ ਤੇ ਵਿਦੇਸ਼ੀ ਕਰੰਸੀ ਬਰਾਮਦ  (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੁਲਿਸ ਵੱਲੋਂ ਤ੍ਰਿਪੜੀ ਵਿਖੇ ਹੋਈ ਡਕੈਤੀ ਦੀ ਵਾਰਦਾਤ ਨੂੰ ਹੱਲ ਕਰਦਿਆ 6 ਮੁਲਜ਼ਮਾਂ ਨੂੰ 20 ਲੱਖ ਰੁਪਏ ਦੀ ਭਾਰਤੀ ਅਤੇ ਵਿਦੇਸ਼ੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਲੁਟੇਰਿਆ ਨੇ 29 ਫਰਵਰੀ ਨੂੰ ਮਨੀ ਟਰਾਸਫਰ ਦਾ ਕੰਮ ਕਰਦੇ ਜਸਦੀਪ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਿਸਤੌਲ ਦੀ ਨੋਕ ’ਤੇ ਨੌਜਵਾਨ ਤੋਂ 24 ਹਜ਼ਾਰ ਤੇ ਮੋਬਾਈਲ ਫੋਨ ਲੁੱਟਿਆ

(ਸਤੀਸ਼ ਜੈਨ) ਰਾਮਾਂ ਮੰਡੀ। ਸੂਬੇ ਵਿੱਚ ਅਪਰਾਧੀਆਂ ਦਾ ਮਨੋਬਲ ਕਿੰਨਾ ਉੱਚਾ ਹੈ ਅਤੇ ਲੁੱਟ-ਖੋਹ ਦਾ ਬਜ਼ਾਰ ਕਿਸ ਕਦਰ ਗਰਮ ਹੈ ਇਸ ਦਾ ਜਿਉਂਦਾ ਜਾਗਦਾ ਸਬੂਤ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਸੋਮਵਾਰ ਸ਼ਾਮ ਨੂੰ ਰਾਮਾਂ ਮੰਡੀ ਦੇ ਨਾਲ ਲੱਗਦੇ ਪਿੰਡ ਬਾਘਾ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਨੌਜਵਾਨ ਦਾ ਪਿਸਤੌਲ ਦੀ ਨੋਕ ’ਤੇ 24 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert