ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News ਐੱਸਬੀਆਈ ਦੀ ਮੇ...

    ਐੱਸਬੀਆਈ ਦੀ ਮੇਨ ਬ੍ਰਾਂਚ ਨੇਡ਼ਿਓਂ 35 ਲੱਖ ਦੀ ਲੁੱਟ

    abg

    ਇੱਕ ਮੁੰਡਾ ਪੈਸਿਆਂ ਵਾਲਾ ਬੈਗ ਚੁੱਕ ਕੇ ਹੋਇਆ ਫਰਾਰ

    (ਖੁਸ਼ਵੀਰ ਸਿੰਘ ਤੂਰ ਪਟਿਆਲਾ)। ਐੱਸਬੀਆਈ ਦੀ ਮੁੱਖ ਬ੍ਰਾਂਚ ਨੇਡ਼ਿਓਂ 35 ਲੱਖ ਰੁਪਏ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਪੈਸੇ ਬੈਂਕ ਦੇ ਮੁਲਾਜ਼ਮਾਂ ਵੱਲੋਂ ਏਟੀਅੇਮ ਚ ਪਾਉਣ ਲਈ ਰੱਖੇ ਹੋਏ ਸਨ। ਇਸੇ ਦੌਰਾਨ ਹੀ ਇੱਥੇ 15-17 ਸਾਲ ਦਾ ਇਕ ਮੁੰਡਾ ਪੈਸਿਆਂ ਵਾਲਾ ਬੈਗ ਚੁੱਕ ਕੇ ਫ਼ਰਾਰ ਹੋ ਗਿਆ।

    ਇਸ ਘਟਨਾ ਦਾ ਪਤਾ ਲੱਗਣ ਤੇ ਬੈਂਕ ਮੁਲਾਜ਼ਮਾਂ ਵਿੱਚ ਹੜਕੰਪ ਮੱਚ ਗਿਆ ਅਤੇ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ । ਜਾਣਕਾਰੀ ਮਿਲਣ ਤੋਂ ਬਾਅਦ ਸੀਆਈ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਸਮੇਤ ਹੋਰ ਪੁਲੀਸ ਦੇ ਅਧਿਕਾਰੀਆਂ ਵੱਲੋਂ ਆਪਣੀ ਜਾਂਚ ਆਰੰਭ ਦਿੱਤੀ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here