robbery

Robbery: ਨਕਲੀ ਪੁਲਿਸ ਟੀਮ ਨੇ ਇੱਕ ਸਬਜ਼ੀ ਵਿਕਰੇਤਾ ਤੋਂ 2.15 ਲੱਖ ਰੁਪਏ ਲੁੱਟੇ

Robbery: (ਅਜੈ ਮਨਚੰਦਾ) ਕੋਟਕਪੂਰਾ। ਸਦਰ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਕੋਹਾਰਵਾਲਾ ਤੋਂ ਇੱਕ ਕਾਰ ਵਿੱਚ ਸਵਾਰ ਚਾਰ ਅਣਪਛਾਤੇ ਨੌਜਵਾਨਾਂ ਨੇ ਇੱਕ ਸਬਜ਼ੀ ਵਿਕਰੇਤਾ ਤੋਂ 2.15 ਲੱਖ ਰੁਪਏ ਲੁੱਟੇ ਅਤੇ ਭੱਜ ਗਏ। ਮੁਲਜ਼ਮਾਂ ਨੇ ਕਾਰੋਬਾਰੀ ਦੀ ਕਾਰ ਰੋਕ ਕੇ ਤਲਾਸ਼ੀ ਲੈਣ ਦੇ ਬਹਾਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Crime News: ਅਣਪਛਾਤੇ ਲੁਟੇਰੇ ਕਰਿੰਦੇ ਨੂੰ ਕੀਤਾ ਜ਼ਖਮੀ, ਲੁੱਟੇ 43 ਹਜ਼ਾਰ ਰੁਪਏ

Crime News: (ਵਿਜੈ ਸਿੰਗਲਾ) ਭਵਾਨੀਗੜ੍ਹ। ਪਟਿਆਲਾ ਰੋਡ ’ਤੇ ਨੈਸ਼ਨਲ ਹਾਈਵੇ ’ਤੇ ਤਿੰਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਮੋਟਰਸਾਇਕਲ ਸਵਾਰ ਅਣਪਛਾਤੇ ਲੁਟੇਰੇ ਇੱਕ ਕਰਿੰਦੇ ਨੂੰ ਜ਼ਖਮੀ ਕਰਕੇ ਲਗਭਗ 43 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਪੁਲਿਸ ਨੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਉੱਥੇ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦੀ ਤਸਵੀਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਨੂੰ ਮਹਿਜ ਚੰਦ ਘੰਟਿਆਂ ਅੰਦਰ ਕੀਤਾ ਕਾਬੂ

ਖੋਹ ਕੀਤਾ ਮੋਟਰਸਾਈਕਲ ਅਤੇ ਮੋਬਾਇਲ ਫੋਨ ਵੀ ਕੀਤਾ ਬਰਾਮਦ Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ’ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਹੇਠ ਪਿੰਡ ਰਾਮੇਆਣਾ ਵਿਖੇ ਹੋਏ ਖੋਹ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਲੁਟੇਰਿਆਂ ਨੇ ਬਜ਼ੁਰਗ ਦੀ ਕੀਤੀ ਕੁੱਟਮਾਰ ਤੇ ਖੋਹੇ ਤਿੰਨ ਹਜ਼ਾਰ ਰੁਪਏ

Crime News: (ਸਤੀਸ਼ ਜੈਨ) ਰਾਮਾਂ ਮੰਡੀ। ਰਾਮਾਂ ਮੰਡੀ ਵਿਖੇ ਰੋਜ਼ਾਨਾ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਹ ਸਿਲਸਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਫਿਰ ਰਾਮਾਂ ਮੰਡੀ ਵਿਖੇ ਲੁੱਟ-ਖੋਹ ਹੋਈ ਹੈ। ਰਜਵਾਹੇ ’ਤੇ ਨਹਿਰੀ ਕੋਠੀ ਕੋਲ ਮੋਟਰਸਾਇਕਲ ਸਵਾਰ ਲੁਟੇਰਿਆਂ ਨੇ ਦਿਨ-ਦਿਹਾੜੇ ਇੱਕ ਬਜ਼ੁਰਗ ਨੂੰ ਧੱਕੇ ਨਾਲ ਮੋਟਰਸਾਈਕਲ ’ਤੇ ਬੈਠਾ ਲਿਆ ਤੇ ਥੋੜੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Loot Case In Punjab: ਔਰਤ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਲੁੱਟ-ਖੋਹਰ ਕਰਨ ਵਾਲੇ ਤਿੰਨ ਕਾਬੂ

Loot Case In Punjab: ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਵੱਲੋਂ ਔਰਤ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਨਗਦੀ ਦਾ ਬੈਗ ਖੋਹਣ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਤੋਂ 1,60, 000 ਰੁਪਏ ਦੀ ਨਗਦੀ ਵੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ 1 ਪ੍ਰਿਥਵੀ ਸਿੰਘ ਚਹਿਲ ਨੇ ਦੱਸਿਆ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਲੁੱਟਾ-ਖੋਹਾਂ ਨੂੰ ਅੰਜ਼ਾਮ ਦੇਣ ਵਾਲੇ ਤਿੰਨ ਮੁਲਜ਼ਮ ਪੁਲਿਸ ਨੇ ਕੀਤਾ ਕਾਬੂ

ਮੁਲਜ਼ਮਾਂ ਖਿਲਾਫ਼ ਪਹਿਲਾ ਵੀ ਦਰਜ ਸਨ ਨਸ਼ੇ ਦੀ ਤਸਕਰੀ ਅਤੇ ਚੋਰੀ ਸਬੰਧੀ ਕੁੱਲ 5 ਮੁਕੱਦਮੇ | Crime News Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਸੰਗਠਿਤ ਅਪਰਾਧਾ ਖਿਲਾਫ ਲਗਾਤਾਰ ਸਖਤ ਨਜ਼ਰ ਆ ਰਹੀ ਹੈ। ਜਿਸਦਾ ਅੰਦਾਜ਼ਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ ਪਿਛਲੇ ਕਰੀਬ 07 ਮਹੀਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਇਨ੍ਹਾਂ ਵਾਹਨਾਂ ਦੇ ਵੱਡੇ ਪੱਧਰ ’ਤੇ ਕੱਟੇ ਜਾ ਰਹੇ ਹਨ ਚਲਾਨ

Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸ਼ਹਿਰ ’ਚ ਚੋਰੀਆਂ ਤੇ ਡਕੈਤੀਆਂ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਤੇ ਨਸ਼ੇ ਨੂੰ ਖਤਮ ਕਰਨ ਲਈ ਪੁਲਿਸ ਲਗਾਤਾਰ ਯਤਨ ਕਰ ਰਹੀ ਹੈ। ਅੱਜ ਟਰੈਫਿਕ ਪੁਲਿਸ ਨੇ ਮੋਗਾ ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਚੈੱਕ ਪੋਸਟਾਂ ਸਥਾਪਤ ਕੀਤੀਆਂ ਅਤੇ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਇਸ ਸਬੰਧ ਵਿੱਚ, ਅੱਜ ਮੋਗਾ […]
ਪੰਜਾਬ  Breaking News  ਖਾਸ ਖਬਰ 

Bathinda News: ਝੂਠੀ ਨਿੱਕਲੀ ਲੁੱਟ ਦੀ ਕਹਾਣੀ, ਖੁਦ ਨੂੰ ਹੀ ਪੈ ’ਗੀ ਹਵਾਲਾਤ ਦੀ ਹਵਾ ਖਾਣੀ

ਐੱਨਆਰਆਈ ਜੋੜੇ ਵੱਲੋਂ ਲੁੱਟ ਦੀ ਦਰਜ਼ ਕਰਵਾਈ ਗਈ ਸੀ ਝੂਠੀ ਸ਼ਿਕਾਇਤ Bathinda News: (ਸੁਖਜੀਤ ਮਾਨ) ਬਠਿੰਡਾ। ਲੰਘੇ ਦਿਨੀਂ ਇੱਕ ਐੱਨਆਰਆਈ ਜੋੜੇ ਵੱਲੋਂ ਥਾਣਾ ਨੇਹੀਆਂ ਵਾਲਾ ਵਿਖੇ ਦਰਜ਼ ਕਰਵਾਈ ਲੁੱਟ-ਖੋਹ ਦੀ ਕਹਾਣੀ ਝੂਠੀ ਨਿਕਲੀ ਉਨ੍ਹਾਂ ਵੱਲੋਂ ਇਹ ਝੂਠੀ ਸ਼ਿਕਾਇਤ ਉਨ੍ਹਾਂ ਵਿਅਕਤੀਆਂ ਖਿਲਾਫ਼ ਦਰਜ਼ ਕਰਵਾਈ ਗਈ ਸੀ ਜੋ ਰਾਤ ਸਮੇਂ ਉਕਤ ਦੋਵਾਂ ਨੂੰ ਸੜਕ ’ਤੇ ਖੜ੍ਹੇ ਦੇਖ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ

Crime News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ।  ਜ਼ਿਲ੍ਹਾ ਪੁਲਿਸ ਕਪਤਾਨ ਤੁਸ਼ਾਰ ਗੁਪਤਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ’ਤੇ ਨਕੇਲ ਕਸੀ ਗਈ ਹੈ। ਜਿਸ ਦੇ ਚੱਲਦਿਆ ਮਨਮੀਤ ਸਿੰਘ ਢਿੱਲੋ ਕਪਤਾਨ ਪੁਲਿਸ (ਇੰਨਵੈ.) ਅਤੇ ਸਤਨਾਮ ਸਿੰਘ ਉੱਪ ਕਪਤਾਨ ਪੁਲਿਸ (ਸ:ਡ) ਸਮਸ ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Abohar Robbery Case: ਲੁੱਟ ਦੀ ਘਟਨਾ ਮਾਮਲੇ ’ਚ ਦੋ ਕਾਬੂ, ਦਿਓਰ ਹੀ ਨਿਕਲਿਆ ਘਟਨਾ ਦਾ ਮਾਸਟਰ ਮਾਈਂਡ

ਲੱਖਾਂ ਰੁਪਏ ਨਗਦੀ ਤੇ ਕਰੀਬ 16 ਤੋਲੇ ਸੋਨੇ ਦੇ ਗਹਿਣੇ ਦੀ ਲੁੱਟ ਮਾਮਲੇ ‘ਚ ਪੁਲਿਸ ਵੱਲੋਂ ਦੋ ਕਾਬੂ  Abohar Robbery Case: ਅਬੋਹਰ, (ਮੇਵਾ ਸਿੰਘ)। ਬੀਤੀ 31 ਜਨਵਰੀ ਨੂੰ ਸ਼ਹਿਰ ਦੀ ਜੈਨ ਨਗਰੀ ਵਿਚ ਦਿਨ-ਦਿਹਾੜੇ 2 ਨਕਾਬਪੋਸ਼ ਲੁਟੇਰਿਆਂ ਵੱਲੋਂ ਇੱਕ ਘਰ ਵਿਚ ਜ਼ਬਰਦਸਤੀ ਦਾਖਲ ਹੋ ਕੇ ਕਾਲਜ ਅਧਿਆਪਕਾਂ ਨੂੰ ਤੇਜ਼ਧਾਰ ਹਥਿਆਰਾਂ ਦਾ ਡਰ ਦਿਖਾਕੇ ਘਰ ਵਿਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਮੇਤ ਕਾਬੂ

ਮੁਲਜ਼ਮਾਂ ਕੋਲੋਂ 2 ਖੰਡੇ, 01 ਕਾਪਾ, 01 ਕਰਪਾਨ, 01 ਦਾਹ, 09 ਮੋਬਾਇਲ ਅਤੇ 03 ਬਿਨਾ ਨੰਬਰੀ ਮੋਟਰਸਾਈਕਲ ਕੀਤੇ ਗਏ ਬਰਾਮਦ | Crime News Crime News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਸੰਗਠਿਤ ਅਪਰਾਧਾਂ ਖਿਲਾਫ ਲਗਾਤਾਰ ਸਖਤ ਨਜ਼ਰ ਆ ਰਹੀ ਹੈ। ਜਿਸਦਾ ਅੰਦਾਜਾ ਇੱਥੋਂ ਲਗਾਇਆ ਜਾ ਸਕਦਾ ਹੈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Abohar Robbery: ਦੋ ਨਕਾਬਪੋਸ਼ ਲੁਟੇਰੇ ਘਰੋਂ ਦਿਨ-ਦਿਹਾੜੇ ਲੱਖਾਂ ਰੁਪਏ ਤੇ 16 ਤੋਲੇ ਸੋਨਾ ਲੁੱਟ ਕੇ ਫਰਾਰ

Abohar Robbery: ਅਬੋਹਰ (ਮੇਵਾ ਸਿੰਘ)। ਅਬੋਹਰ ਦੇ ਜੈਨ ਨਗਰੀ ਵਿਚ ਦਿਨ-ਦਿਹਾੜੇ 2 ਨਕਾਬਪੋਸ਼ ਲੁਟੇਰਿਆਂ ਵੱਲੋਂ ਇਕ ਘਰ ਵਿਚ ਦਾਖਲ ਹੋ ਕੇ ਕਾਲਜ ਤੋਂ ਵਾਪਸ ਘਰ ਪਹੁੰਚੀ ਅਧਿਆਪਕਾ ਨੂੰ ਤੇਜ਼ਧਾਰ ਹਥਿਆਰਾਂ ਦਾ ਡਰ ਦਿਖਾਕੇ ਮਾਰਕੁੱਟ ਕਰਦਿਆਂ ਲੱਖਾਂ ਰੁਪਏ ਦੀ ਨਗਦੀ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਲੈ ਜਾਣ ਦਾ ਸਮਾਚਾਰ ਮਿਲਿਆ ਹੈ। ਲੁਟੇਰੇ ਜਾਂਦੇ ਵਕਤ ਉਕਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad