Rohira Minor Breach

Canal Breach News: ਪਹਿਲੇ ਹੀ ਨਹਿਰੀ ਪਾਣੀ ਦੇ ਦਬਾਅ ਅੱਗੇ ਨਾ ਟਿਕ ਸਕਿਆ ਰੋਹੀੜਾ ਮਾਈਨਰ ਰਜਵਾਹਾ

ਜ਼ਿਲ੍ਹਾ ਮਾਲੇਰਕੋਟਲਾ ਦੇ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪਿਛਲੇ ਸਾਲ ਬਣਾਇਆ ਗਿਆ ਰੋਹੀੜਾ ਮਾਈਨਰ ਰਜਵਾਹਾ ਪਹਿਲੀ ਵਾਰ ਹੀ ਛੱਡੇ ਗਏ ਨਹਿਰੀ ਪਾਣੀ ਦਾ ਦਬਾਅ ਸਹਿਣ ਵਿੱਚ ਨਾਕਾਮ ਰਿਹਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੁਲਤਾਨਪੁਰ ਬਧਰਾਵਾਂ ਨੇੜੇ ਰਜਵਾਹੇ ਵਿੱਚ ਪਾੜ ਪੈਣ
ਪੰਜਾਬ  ਸੂਬੇ  ਖਾਸ ਖਬਰ 
Govt Ad Sach Kahoon Helpline Sachchi Shiksha Official