Rohit Sharma

IND vs WI: ਵਿਸ਼ਵ ਕੱਪ ਤੋਂ ਪਹਿਲਾਂ ਗਿੱਲ ਨੇ ਸਪੱਸ਼ਟ ਕੀਤੀ ਟੀਮ ਇੰਡੀਆ ਦੀ ਯੋਜਨਾ, ਰੋਹਿਤ ਤੇ ਵਿਰਾਟ ਬਾਰੇ ਕਹੀ ਵੱਡੀ ਗੱਲ

ਭਾਰਤੀ ਟੀਮ ਨੇ ਵੈਸਟਇੰਡੀਜ਼ ਖਿਲਾਫ਼ 3 ਮੈਚਾਂ ਦੀ ਇੱਕਰੋਜ਼ਾ ਲੜੀ 2-1 ਨਾਲ ਆਪਣੇ ਨਾਂਅ ਕਰ ਲਈ ਹੈ। ਸੀਰੀਜ਼ ਦਾ ਆਖਰੀ ਮੁਕਾਬਲਾ ਨਿਊ ਚੰਡੀਗੜ੍ਹ ਵਿਖੇ ਖੇਡਿਆ ਗਿਆ। ਜਿਸ ਵਿੱਚ ਵੈਸਟਇੰਡੀਜ਼ ਨੇ ਆਖਰੀ ਮੁਕਾਬਲਾ ਜਿੱਤ ਲਿਆ, ਪਰ ਸੀਰੀਜ਼ ਭਾਰਤ ਨੇ ਆਪਣੇ ਨਾਂਅ ਕਰ ਲਈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs WI: ਸਚਿਨ ਤੇ ਕੋਹਲੀ ਦੇ ਕਲੱਬ ’ਚ ਸ਼ਾਮਲ ਹੋ ਸਕਦੇ ਹਨ ਰੋਹਿਤ ਸ਼ਰਮਾ, ਅੱਜ ਵੈਸਟਇੰਡੀਜ਼ ਖਿਲਾਫ਼ ਦੂਜਾ ਮੁਕਾਬਲਾ

ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਗੁਹਾਟੀ ’ਚ ਖੇਡਿਆ ਜਾਵੇਗਾ। ਇਹ ਮੈਚ ਗੁਹਾਟੀ ’ਚ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗਾ। ਓਪਨਰ ਰੋਹਿਤ ਸ਼ਰਮਾ 12,000 ਵਨਡੇ ਦੌੜਾਂ ਪੂਰੀਆਂ ਕਰਨ ਤੋਂ 73 ਦੌੜਾਂ ਦੂਰ ਹਨ। ਇਸ ਮੀਲ ਪੱਥਰ ’ਤੇ ਪਹੁੰਚਣ ਨਾਲ ਉਹ ਇਹ ਉਪਲਬਧੀ ਹਾਸਲ ਕਰਨ ਵਾਲੇ ਤੀਜੇ ਭਾਰਤੀ ਬੱਲੇਬਾਜ਼ ਬਣ ਜਾਣਗੇ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs WI ਪਹਿਲਾ ODI ਅੱਜ, ਰੋਹਿਤ ਬਤੌਰ ਓਪਨਰ ਖੇਡਣਗੇ 200ਵੀਂ ਪਾਰੀ

ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਅੱਜ ਤੋਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਸ਼ੁਰੂ ਹੋ ਰਹੀ ਹੈ। ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ’ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਭਾਰਤ ਨੇ ਇਸ ਸਾਲ ਤਿੰਨ ਵਨਡੇ ਸੀਰੀਜ਼ ਖੇਡੀਆਂ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Rohit Sharma ਦੇ ਸੰਨਿਆਸ ਦੀਆਂ ਅਟਕਲਾਂ ’ਤੇ BCCI ਨੇ ਬੋਲੀ ਵੱਡੀ ਗੱਲ, ਪੜ੍ਹੋ ਤੇ ਜਾਣੋ

ਵੀਰਵਾਰ ਨੂੰ ਮੁੰਬਈ ਵਿੱਚ ਬੀਸੀਸੀਆਈ ਹੈੱਡਕੁਆਰਟਰ ਵਿੱਚ ਹੋਈ ਇੱਕ ਉੱਚ-ਪੱਧਰੀ ਪ੍ਰਦਰਸ਼ਨ ਸਮੀਖਿਆ ਮੀਟਿੰਗ ਤੋਂ ਬਾਅਦ, ਸਕੱਤਰ ਦੇਵਜੀਤ ਸੈਕੀਆ ਨੇ ਰੋਹਿਤ ਸ਼ਰਮਾ ਦੇ ਵਨਡੇ ਭਵਿੱਖ ਬਾਰੇ ਅਟਕਲਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ। ਸੈਕੀਆ ਨੇ ਕਿਹਾ, ‘ਉਹ ਹਰ ਮੈਚ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs ENG: ਭਵਿੱਖ ਦੀਆਂ ਅਟਕਲਾਂ ’ਤੇ ਰੋਹਿਤ ਨੇ ਤੋੜੀ ਚੁੱਪੀ, ਲਾਰਡਜ਼ ’ਚ ਆਪਣੇ ਸੈਂਕੜੇ ਤੋਂ ਬਾਅਦ ਕੀ ਬੋਲੇ ਹਿਟਮੈਨ?

ਸਾਬਕਾ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਐਤਵਾਰ ਨੂੰ ਇਤਿਹਾਸਕ ਲਾਰਡਜ਼ ਮੈਦਾਨ ’ਤੇ ਸ਼ਾਨਦਾਰ ਸੈਂਕੜਾ ਜੜ ਕੇ ਆਪਣੇ ਆਲੋਚਕਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਰੋਹਿਤ ਦੇ ਅੰਤਰਰਾਸ਼ਟਰੀ ਕਰੀਅਰ ਬਾਰੇ ਬਹੁਤ ਸਾਰੀਆਂ ਅਟਕਲਾਂ ਸਨ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Rohit Sharma: ਲਾਰਡਜ਼ ਵਨਡੇ ਨਹੀਂ ਹੋਵੇਗਾ ਰੋਹਿਤ ਦਾ ਆਖਰੀ? HITMAN ਦੇ ਸੰਨਿਆਸ ਦੀ ਅਟਕਲਾਂ ’ਤੇ BCCI ਨੇ ਤੋੜੀ ਚੁੱਪੀ

ਪੀਟੀਆਈ ਨਾਲ ਇੱਕ ਵਿਸ਼ੇਸ਼ ਇੰਟਰਵਿਊ ’ਚ, ਦੇਵਜੀਤ ਸੈਕੀਆ ਨੇ ਕਿਹਾ, ‘ਮੀਡੀਆ ’ਚ ਰੋਹਿਤ ਸ਼ਰਮਾ ਦੇ ਭਵਿੱਖ ਬਾਰੇ ਬਹੁਤ ਸਾਰੀਆਂ ਅਟਕਲਾਂ ਚੱਲ ਰਹੀਆਂ ਹਨ। ਮੈਂ ਪੂਰੇ ਯਕੀਨ ਨਾਲ ਕਹਿਣਾ ਚਾਹੁੰਦਾ ਹਾਂ ਕਿ ਇਸ ਗੱਲ ’ਤੇ ਕੋਈ ਚਰਚਾ ਨਹੀਂ ਹੋਈ ਹੈ ਕਿ ਰੋਹਿਤ ਐਤਵਾਰ ਨੂੰ ਲਾਰਡਜ਼ ’ਚ ਆਪਣਾ ਆਖਰੀ ਮੈਚ ਖੇਡਣਗੇ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs ENG: ਇਗਲੈਂਡ ਦੌਰੇ ਲਈ ਭਾਰਤੀ ਇੱਕਰੋਜ਼ਾ ਟੀਮ ਦਾ ਐਲਾਨ, ਬੁਮਰਾਹ ਦੀ ਵਾਪਸੀ

ਬੀਸੀਸੀਆਈ ਨੇ ਐਤਵਾਰ ਨੂੰ ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ ਕਰ ਦਿੱਤਾ ਹੈ। ਸ਼ੁਭਮਨ ਗਿੱਲ ਨੂੰ ਕਪਤਾਨ ਤੇ ਸ਼੍ਰੇਅਸ ਅਈਅਰ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਵੀ ਟੀਮ ਦਾ ਹਿੱਸਾ ਹਨ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG: ਹਿਟਮੈਨ ਤੇ ਜਾਇਸਵਾਲ ਅੱਗੇ ਬੇਵੱਸ ਅਫਗਾਨਿਸਤਾਨ, ਭਾਰਤ ਨੇ ਕੀਤਾ ਕਲੀਨ ਸਵੀਪ

ਭਾਰਤ ਨੇ ਤੀਜੇ ਇੱਕਰੋਜ਼ਾ ਮੈਚ ’ਚ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਟੀਮ ਨੇ ਅਫਗਾਨਿਸਤਾਨ ’ਤੇ ਕਲੀਨ ਸਵੀਪ ਕਰ ਲਿਆ ਤੇ ਲੜੀ 3-0 ਨਾਲ ਆਪਣੇ ਨਾਂਅ ਕਰ ਲਈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG ਤੀਜਾ ਵਨਡੇ ਅੱਜ, ਚੇਨਈ ’ਚ ਅੱਜ 55 ਫੀਸਦੀ ਮੀਂਹ ਦੀ ਸੰਭਾਵਨਾ

ਭਾਰਤ ਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਤੀਜਾ ਵਨਡੇ ਅੱਜ ਚੇਨਈ ਦੇ ਚੇਪੌਕ ਸਟੇਡੀਅਮ ’ਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਭਾਰਤ ਪਹਿਲਾਂ ਹੀ ਲੜੀ ’ਚ 2-0 ਦੀ ਅਜੇਤੂ ਬੜ੍ਹਤ ਲੈ ਚੁੱਕਾ ਹੈ ਤੇ ਹੁਣ ਕਲੀਨ ਸਵੀਪ ਕਰਨ ਦਾ ਟੀਚਾ ਰੱਖੇਗਾ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG ਦੂਜਾ ਵਨਡੇ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਉੱਤਰੇਗੀ ਟੀਮ ਇੰਡੀਆ

ਭਾਰਤ ਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਲਖਨਊ ’ਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 1:30 ਵਜੇ ਏਕਾਨਾ ਇੰਟਰਨੈਸ਼ਨਲ ਸਟੇਡੀਅਮ ’ਚ ਸ਼ੁਰੂ ਹੋਵੇਗਾ। ਟੀਮ ਇੰਡੀਆ, ਪਹਿਲਾ ਮੈਚ ਜਿੱਤਣ ਤੋਂ ਬਾਅਦ, ਤਿੰਨ ਮੈਚਾਂ ਦੀ ਸੀਰੀਜ਼ ’ਚ 1-0 ਨਾਲ ਅੱਗੇ ਹੈ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG: ਭਾਰਤ ਖਿਲਾਫ਼ ਪਹਿਲੀ ਵਾਰ ਵਨਡੇ ਸੀਰੀਜ਼ ਖੇਡੇਗਾ ਅਫਗਾਨਿਸਤਾਨ, ਪਹਿਲਾ ਮੁਕਾਬਲਾ ਅੱਜ

ਭਾਰਤ ਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 1:30 ਵਜੇ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕੇਟ ਐਸੋਸੀਏਸ਼ਨ ਸਟੇਡੀਅਮ ’ਚ ਸ਼ੁਰੂ ਹੋਵੇਗਾ। ਇਹ ਭਾਰਤ ਤੇ ਅਫਗਾਨਿਸਤਾਨ ਵਿਚਕਾਰ ਪਹਿਲੀ ਵਨਡੇ ਸੀਰੀਜ਼ ਹੋਵੇਗੀ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs AFG ODI Series: ਰੋਹਿਤ ਤੇ ਹਾਰਦਿਕ ਨੇ ਪਾਸ ਕੀਤਾ ਫਿਟਨੈਸ ਟੈਸਟ, ਕੋਹਲੀ ਸੱਟ ਕਾਰਨ ਬਾਹਰ

ਰੋਹਿਤ ਸ਼ਰਮਾ ਤੇ ਹਾਰਦਿਕ ਪਾਂਡਿਆ ਸ਼ਨਿੱਚਰਵਾਰ ਤੋਂ ਸ਼ੁਰੂ ਹੋਣ ਵਾਲੀ ਭਾਰਤ ਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ’ਚ ਖੇਡਣਗੇ। ਜਾਣਕਾਰੀ ਮੁਤਾਬਕ, ਦੋਵਾਂ ਨੇ ਫਿਟਨੈਸ ਟੈਸਟ ਪਾਸ ਕਰ ਲਿਆ ਹੈ ਤੇ ਜਲਦੀ ਹੀ ਟੀਮ ’ਚ ਸ਼ਾਮਲ ਹੋ ਜਾਣਗੇ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ