Roof Collapse News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Severe Storm Damage: ਤੇਜ਼ ਤੁਫਾਨ ਨਾਲ ਘਰ ਦੀ ਛੱਤ ਡਿੱਗੀ, ਜਾਨੀ ਨੁਕਾਸਾਨ ਤੋਂ ਬਚਾਅ
Published On
By Sach Kahoon Punjabi Desk
Severe Storm Damage: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ’ਚ ਸ਼ਨਿੱਚਰਵਾਰ ਰਾਤ ਨੂੰ ਆਏ ਤੂਫਾਨ ਤੋਂ ਬਾਅਦ ਹੋਈ ਤੇਜ਼ ਬਾਰਿਸ਼ ਕਾਰਨ ਕੋਟਕਪੂਰਾ ਦੀ ਬੰਗਾਲੀ ਬਸਤੀ ’ਚ ਡਿੱਗੀ ਛੱਤ, ਜਾਨੀ ਨੁਕਸਾਨ ਤੋਂ ਰਿਹਾ ਬਚਾਅ ਪਰ ਮਾਲੀ ਨੁਕਸਾਨ ਹੋਇਆ। ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਰਾਤ ਨੂੰ ਆਏ ਤੇਜ਼ ਝੱਖੜ ਤੋਂ ਬਾਅਦ ਇਲਾਕੇ ’ਚ ਭਾਰੀ ਮੀਂਹ ਪਿਆ ਤੇ ਇਸ ਮੀਂਹ ਦੌਰਾਨ ਕੋਟਕਪੂਰਾ […]
ਮਕਾਨ ਦੀ ਛੱਤ ਡਿੱਗਣ ਨਾਲ ਬਜ਼ੁਰਗ ਔਰਤ ਦੀ ਮੌਤ
Published On
By Sach Kahoon Punjabi Desk
(ਵਿਜੈ ਸਿੰਗਲਾ) ਭਵਾਨੀਗੜ੍ਹ। ਪਿੰਡ ਘਰਾਚੋਂ ’ਚ ਦੇਰ ਰਾਤ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਜਦੋਂਕਿ ਉਸਦਾ ਪੁੱਤ ਅਤੇ ਨੂੰਹ ਗੰਭੀਰ ਜ਼ਖਮੀ ਹੋ ਗਏ। ਮਲਬੇ ਹੇਠੋਂ ਕੱਢ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਲਈ ਰੈਫਰ ਕਰ ਦਿੱਤਾ ਗਿਆ। Roof Collapse News ਦੱਸਿਆ ਜਾ ਰਿਹਾ […]