Roof Collapse

Roof Collapse: ਤਿੰਨ ਪਰਿਵਾਰਾਂ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ, ਜਾਨੀ ਨੁਕਸਾਨ ਤੋਂ ਬਚਾਅ

Roof Collapse: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆਂ। ਇਲਾਕੇ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਕਿਸਾਨਾਂ ਦੀਆਂ ਫਸਲਾਂ ਡੁੱਬਣ ਨਾਲ ਜਿੱਥੇ ਕਿਸਾਨਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ ਉੱਥੇ ਹੀ ਕੁਝ ਪਿੰਡਾਂ ਵਿੱਚ ਸੜਕਾਂ ’ਤੇ ਖੜ੍ਹੇ ਪਾਣੀ ਕਾਰਨ ਆਵਾਜਾਈ ਦੇ ਸਾਧਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਰਸਾਤ ਦੇ ਮੌਸਮ ਦੌਰਾਨ ਨੇੜਲੇ ਪਿੰਡ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Heavy Rain: ਲਗਾਤਾਰ ਪੈ ਰਹੇ ਜ਼ੋਰਦਾਰ ਮੀਂਹ ਕਾਰਨ ਇੱਕ ਘਰ ਦੀ ਛੱਤ ਡਿੱਗੀ

Punjab Heavy Rain: (ਮਨੋਜ ਗੋਇਲ) ਘੱਗਾ। ਨੇੜਲੇ ਪਿੰਡ ਛਬੀਲਪੁਰ ਉਰਫ ਕਲਵਾਨੂੰ ਡੇਰਾ ਵਿਖੇ ਤੇਜ਼ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ ਅਤੇ ਮਕਾਨ ਅੰਦਰ ਪਿਆ ਘਰੇਲੂ ਸਮਾਨ ਨੁਕਸਾਨਿਆ ਗਿਆ। ਇਸ ਸਬੰਧੀ ਪੀੜਤ ਪਰਿਵਾਰ ਦੇ ਮਾਲਕ ਮਲਕੀਤ ਰਾਮ ਬਾਜੀਗਰ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਲਗਾਤਾਰ ਬਰਸਾਤ ਦਾ ਪਾਣੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮਕਾਨ ਦੀ ਛੱਤ ਡਿੱਗਣ ਨਾਲ ਬਜ਼ੁਰਗ ਔਰਤ ਦੀ ਮੌਤ

(ਵਿਜੈ ਸਿੰਗਲਾ) ਭਵਾਨੀਗੜ੍ਹ। ਪਿੰਡ ਘਰਾਚੋਂ ’ਚ ਦੇਰ ਰਾਤ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਜਦੋਂਕਿ ਉਸਦਾ ਪੁੱਤ ਅਤੇ ਨੂੰਹ ਗੰਭੀਰ ਜ਼ਖਮੀ ਹੋ ਗਏ। ਮਲਬੇ ਹੇਠੋਂ ਕੱਢ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਲਈ ਰੈਫਰ ਕਰ ਦਿੱਤਾ ਗਿਆ। Roof Collapse News ਦੱਸਿਆ ਜਾ ਰਿਹਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ