‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਇੰਸਟਾਗ੍ਰਾਮ ’ਤੇ ਪਾਈ ਨਵੀਂ ਪੋਸਟ, ਦਿੱਤਾ ਵੱਡਾ ਮੈਸੇਜ਼

World Health Day

(ਸੱਚ ਕਹੂੰ ਨਿਊਜ਼) ਸਰਸਾ। ਅੱਜ ਵਿਸ਼ਵ ਸਿਹਤ ਦਿਵਸ ਹੈ ਇਹ ਹਰ ਸਾਲ 7 ਅਪ੍ਰੈਲ ਨੂੰ ਸਿਹਤ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਜੀਵਨ ਦੇ ਸਾਰੇ ਉਦੇਸ਼ਾਂ ਵਿੱਚੋਂ ਸਿਹਤਮੰਦ ਰਹਿਣਾ ਸਭ ਤੋਂ ਮਹੱਤਵਪੂਰਨ ਹੈ। (World Health Day) ਵਿਸ਼ਵ ਸਿਹਤ ਦਿਵਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ਰੂਹ ਦੀ ਹਨੀਪ੍ਰੀਤ ਇੰਸਾਂ ਨੇ ਆਪਣੇ ਇਂਸਟਾਗ੍ਰਾਮ ’ਤੇ ਪੋਸਟ ਪਾ ਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗੂਰਕ ਹੋਣ ਦਾ ਸੰਦੇਸ਼ ਦਿੱਤਾ ਹੈ। ਆਓ ਵੇਖਦੇ ਹਾਂ ਇਹ ਪੋਸਟ..

 

View this post on Instagram

 

A post shared by Honeypreet Insan (@honeypreet_insan)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here