ਸਾਡੇ ਨਾਲ ਸ਼ਾਮਲ

Follow us

12.1 C
Chandigarh
Friday, February 13, 2026
More
    Home Breaking News ‘ਰੂਹ ਦੀ’ ਹਨੀਪ...

    ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਇੰਸਟਾਗ੍ਰਾਮ ‘ਤੇ ਪਾਈ ਸਟੋਰੀ

    Honeypreet Insan

    ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਇੰਸਟਾਗ੍ਰਾਮ ‘ਤੇ ਪਾਈ ਸਟੋਰੀ

    ਸਰਸਾ। ‘ਰੂਹ ਦੀ’ ਭੈਣ ਹਨੀਪ੍ਰੀਤ ਇੰਸਾਂ ਨੇ ਇੰਸਟਾਗ੍ਰਾਮ ’ਤੇ ਇੱਕ ਸਟੋਰੀ ਪਾਈ ਹੈ। ਜਿਸ ’ਚ ਭੈਣ ਹਨੀਪ੍ਰੀਤ ਇੰਸਾਂ ਨੇ ਪੂਜਨੀਕ ਗੁਰੂ ਜੀ ਵੱਲੋਂ ਪਾਈ ਰੀਲ ਨੂੰ ਆਪਣੇ ਇੰਸਟਾਗ੍ਰਾਮ ’ਤੇ ਸਟੋਰੀ ਵਜੋਂ ਲਗਾਇਆ ਹੈ। ਆਓ ਵੇਖਦੇ ਹਾਂ ਇਹ ਸਟੋਰੀ…

    https://www.instagram.com/stories/honeypreet_insan/3029989507886628286/

    ਪੂਜਨੀਕ ਗੁਰੂ ਜੀ ਨੇ ਇੰਸਟਾਗ੍ਰਾਮ ’ਤੇ ਪਾਈ ਨਵੀਂ ਰੀਲ

    ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG) ਦੇ ਇੰਸਟਾਗ੍ਰਾਮ ’ਤੇ ਨਵੀਂ ਰੀਲ ਪਾਈ ਹੈ। ਇਸ ਰੀਲ ’ਚ ਪੂਜਨੀਕ ਗੁਰੂ ਜੀ ਆਪਣੇ ਪਵਿੱਤਰ ਕਰ-ਕਮਲਾਂ ਨਾਲ ਡੋਗੀਆਂ ਨੂੰ ਪ੍ਰਸ਼ਾਦ ਖੁਆਉਂਦੇ ਦਿਸ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਰੀਲ ’ਚ ਪੂਜਨੀਕ ਗੁਰੂ ਜੀ ਦਾ ਜੀਵ-ਜੰਤੂਆਂ ਨਾਲ ਅਸੀਮ ਸਨੇਹ ਸਾਫ਼ ਨਜ਼ਰ ਆ ਰਿਹਾ ਹੈ। ਆਓ ਵੇਖਦੇ ਹਾਂ ਪੂਜਨੀਕ ਗੁਰੁੂ ਜੀ ਦੀ ਰੀਲ…

    Saint Dr. MSG

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here