ਸਾਡੇ ਨਾਲ ਸ਼ਾਮਲ

Follow us

11.6 C
Chandigarh
Saturday, February 14, 2026
More
    Home Breaking News Instagram ’ਤੇ...

    Instagram ’ਤੇ ‘ਰੂਹ ਦੀ’ Honeypreet Insan ਨੇ ਭੇਜਿਆ ਕੁਝ ਖਾਸ…

    ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ (Honeypreet Insan) ਨੇ ਇੰਸਟਾਗ੍ਰਾਮ ’ਤੇ ਇੱਕ ਰੀਲ ਅਪਲੋਡ ਕੀਤੀ ਹੈ। ਰੀਲ ’ਚ ਰੂਹ ਦੀ ਨੇ ਪਵਿੱਤਰ ਐਮਐਸਜੀ ਮਹਾਂ ਰਹਿਮੋਕਰਮ ਮਹੀਨੇ ਦੀ ਲੱਖ-ਲੱਖ ਵਧਾਈ ਦਿੱਤੀ ਤੇ ਇਸ ਮਹਾਂ ਰਹਿਮੋ ਕਰਮ ਦੇ ਮਹੀਨੇ ਨੂੰ ਪੂਰੇ ਉਤਸ਼ਾਹ ਨਾਲ ਮਨਾਉਣਾ ਹੈ। ਆਓ ਵੇਖਦੇ ਹਾਂ ਇਹ ਰੀਲ ….

    https://www.instagram.com/stories/honeypreet_insan/3028446294838748087/

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here