ਸਾਡੇ ਨਾਲ ਸ਼ਾਮਲ

Follow us

14.6 C
Chandigarh
Friday, February 13, 2026
More
    Home Breaking News ‘ਰੂਹ ਦੀ’ ਹਨੀਪ...

    ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲਿਕਾ ਦਹਿਨ ਦੀਆਂ ਮੁਬਾਰਕਾਂ

    Holika Dahan

    ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲਿਕਾ ਦਹਿਨ ਦੀਆਂ ਮੁਬਾਰਕਾਂ

    (ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਆਪਣੇ ਇੰਸਟਾਗ੍ਰਾਮ ’ਤੇ ਰੀਲ ਪਾਈ ਹੈ।  ਹੋਲਿਕਾ ਦਹਿਨ ਦੀਆਂ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ। ਰਹੂ ਦੀ ਨੇ ਆਪਣੀ ਪੋਸਟ ’ਚ ਲਿਖਿਆ ਕਿ ਇਹ ਹੋਲਿਕਾ ਦਹਿਨ ਦਾ ਪਵਿੱਤਰ ਤਿਉਹਾਰ ਤੁਹਾਡੀਆਂ ਸਾਰੀਆਂ ਮੁਸੀਬਤਾਂ ਅਤੇ ਦੁੱਖਾਂ ਨੂੰ ਸਾੜ ਦੇਵੇ ਅਤੇ ਤੁਹਾਡੇ ਜੀਵਨ ਨੂੰ ਖੁਸ਼ਹਾਲੀ ਅਤੇ ਸਫਲਤਾ ਨਾਲ ਭਰ ਦੇਵੇ।  ਹੈਪੀ ਹੋਲਿਕਾ ਦਹਿਨ। ਆਓ ਵੇਖਦੇ ਹੀ ਇਹ ਪੋਸਟ…

    https://www.instagram.com/stories/honeypreet_insan/3052959624714537325/

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here