ਸਾਡੇ ਨਾਲ ਸ਼ਾਮਲ

Follow us

29.3 C
Chandigarh
Thursday, February 26, 2026
More
    Home Breaking News ‘ਰੂਹ ਦੀ...

    ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

    ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਦਸਮ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਵੀਰਵਾਰ ਨੂੰ ਜਾਰੀ ਇੱਕ ਸੰਦੇਸ਼ ਵਿੱਚ ਕਿਹਾ ਕਿ ਬਹਾਦਰੀ ਅਤੇ ਵੀਰਤਾ ਦੇ ਪ੍ਰਤੀਕ, ਧਰਮ ਤੇ ਇਨਸਾਨੀਅਤ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 356ਵੇਂ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਸ਼ੁੱਭਕਾਮਨਾਵਾਂ।

    ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਕੀਤਾ ਨਮਨ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here