RSD College

ਆਰਐੱਸਡੀ ਕਾਲਜ ਵੱਲੋਂ ਨੌਕਰੀ ਤੋਂ ਕੱਢੇ ਤਿੰਨ ਪ੍ਰੋਫੈਸਰਾਂ ਨੂੰ ਮਾਣਯੋਗ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਮਾਣਯੋਗ ਹਾਈਕੋਰਟ ਨੇ ਵੀ ਆਰ.ਐੱਸ.ਡੀ.ਕਾਲਜ ਦੀ ਮੈਨੇਜਮੈਂਟ ਨੂੰ ਪ੍ਰੋਫੈਸਰਾਂ ਨੂੰ ਜੁਆਇਨ ਕਰਵਾਉਣ ਲਈ ਕਿਹਾ  (ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਦੇ ਆਰ.ਐੱਸ.ਡੀ.ਕਾਲਜ ਬਾਹਰ ਪਿਛਲੇ 51 ਦਿਨ ਤੋਂ ਦਿਨ ਰਾਤ ਲੱਗੇ ਧਰਨੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਰਟ ਦਾ ਇੰਨਟਰਿਮ ਆਰਡਰ ਆਇਆ, ਜਿਸ ਵਿੱਚ ਸਪੱਸ਼ਟ ਤੌਰ ’ਤੇ ਲਿਖਿਆ ਗਿਆ ਹੈ ਕਿ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ