RSS
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਸੰਘ ਦਾ ਅਗਲਾ ਏਜੰਡਾ ਅਬਾਦੀ ਕੰਟਰੋਲ ਐਕਟ ਸਬੰਧੀ ਦੇਸ਼ ਭਰ ‘ਚ ਅੰਦੋਲਨ : Mohan Bhagwat
Published On
By Sach Kahoon Punjabi Desk
ਮਹਾਰਾਸ਼ਟਰ ‘ਚ ਇਸ ਨਾਲ ਜੁੜੇ ਬਹੁਤ ਸਾਰੇ ਕਾਨੂੰਨ ਹਨ : Nawab malik ਮੁਰਾਦਾਬਾਦ। ਰਾਸ਼ਟਰੀ ਸਵੈ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ (Mohan Bhagwat) ਨੇ ਵੀਰਵਾਰ ਸ਼ਾਮ ਨੂੰ ਮੁਰਾਦਾਬਾਦ ‘ਚ ਕਿਹਾ ਕਿ ਸੰਘ ਦਾ ਅਗਲਾ ਏਜੰਡਾ ਅਬਾਦੀ ਕੰਟਰੋਲ ਐਕਟ ਨੂੰ ਲੈ ਕੇ ਦੇਸ਼ ਭਰ ਵਿੱਚ ਅੰਦੋਲਨ ਕਰਨਾ ਹੈ। ਅਸੀਂ ਹਮੇਸ਼ਾਂ ਤੋਂ ਦੋ ਬੱਚਿਆਂ ਦੇ ਸਮਰਥਨ ‘ਚ […]
ਰਾਹੁਲ ਗਾਂਧੀ ਨੂੰ ਆਰਐਸਐਸ ਮਾਣਹਾਨੀ ਮਾਮਲੇ ‘ਚ ਜਮਾਨਤ
Published On
By Sach Kahoon Punjabi Desk
ਰਾਹੁਲ ਗਾਂਧੀ ਨੂੰ ਆਰਐਸਐਸ ਮਾਣਹਾਨੀ ਮਾਮਲੇ ‘ਚ ਜਮਾਨਤ ਮੁੰਬਈ, ਏਜੰਸੀ। ਮੁੰਬਈ ਦੀ ਇੱਕ ਅਦਾਲਤ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਰਾਸ਼ਟਰੀ ਵਾਲੰਟੀਅਰ ਸੰਘ (ਆਰਐਸਐਸ) ਦੀ ਮਾਣਹਾਨੀ ਦਾ ਮਾਮਲੇ ‘ਚ ਵੀਰਵਾਰ ਨੂੰ ਜਮਾਨਤ ਦੇ ਦਿੱਤੀ। ਗਾਂਧੀ ‘ਤੇ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਨੂੰ ਆਰਐਸਐਸ ਦੀ ਵਿਚਾਰਧਾਰਾ ਨਾਲ ਜੋੜਨ ਸਬੰਧੀ ਬਿਆਨ ਨੂੰ ਲੈ ਕੇ ਮਾਣਹਾਨੀ ਦਾ ਮੁਕੱਦਮਾ […]
ਵਿਕਾਸ ਤੇ ਹਿੰਦੂਤਵ ਦੇ ਮੁੱਦੇ ਨੂੰ ਬਰਾਬਰ ਮਹੱਤਵ ਦੇਵੇ ਭਾਜਪਾ : ਆਰਐਸਐਸ
Published On
By Sach Kahoon Punjabi Desk
ਵਿਧਾਨ ਸਭਾ ਚੋਣਾਂ ‘ਚ ਹੋਈ ਹਾਰ ਤੋਂ ਬਾਅਦ ਕੀਤਾ ਚਿੰਤਨ | BJP ਨਵੀਂ ਦਿੱਲੀ (ਏਜੰਸੀ)। ਦੇਸ਼ ਦੇ ਤਿੰਨ ਹਿੰਦੀ ਭਾਸ਼ੀ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ‘ਚ ਹਾਰ ਦੇ ਕਾਰਨ ‘ਤੇ ਮੰਥਨ ਕਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਰਾਸ਼ਟਰ ਸਵੈਸੇਵਕ ਸੰਘ (ਆਰਆਰਐਸ) ਨੇ ਸੁਝਾਅ ਦਿੱਤਾ ਹੈ ਕਿ ਉਹ ਵਿਕਾਸ ਤੇ ਹਿੰਦੂਤਵ ਦੇ ਮੁੱਦੇ ਨੂੰ ਇੱਜੋ ਜਿਹੀ […]
ਸਿਰਫ਼ ਆਰਐੱਸਐੱਸ ਦੀ ਸੁਣਦੇ ਹਨ ਮੋਦੀ : ਰਾਹੁਲ
Published On
By Sach Kahoon Punjabi Desk
ਨਵੀਂ ਦਿੱਲੀ, (ਏਜੰਸੀ/ਸੱਚ ਕਹੂੰ ਨਿਊਜ਼)। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਹੁਨਰਮੰਦਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰਫ਼ ਕੌਮੀ ਸਵੈ ਸੇਵਕ ਸੰਘ (ਆਰਐੱਸਐੱਸ) ਦੀ ਸੁਣਦੇ ਹਨ ਤੇ ਕਿਸਾਨਾਂ, ਪੱਛੜਿਆਂ, ਕਰਮਚਾਰੀਆਂ ਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ ਕਰ ਦਿੰਦੇ ਹਨ। ਗਾਂਧੀ ਨੇ ਕਾਂਗਰਸ ਪੱਛੜਾ ਵਰਗ […]
ਰਾਹੁਲ ਦਾ ਪੀਐਮ ਮੋਦੀ ‘ਤੇ ਹਮਲਾ, ਕਿਹਾ, ਮੋਦੀ ਦਾ ਮੇਕ ਇਨ ਇੰਡੀਆ ਫੇਲ੍ਹ
Published On
By Sach Kahoon Punjabi Desk
ਨਵੀਂ ਦਿੱਲੀ: ਦਿੱਲੀਦੇ ਕੰਸਟੀਚਿਊਸ਼ਨ ਕਲੱਬ ਵਿੱਚ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ‘ਸਾਂਝੀ ਵਿਰਾਸਤ ਨੂੰ ਬਚਾਓ’ ਪ੍ਰੋਗਰਾਮ ਵਿੱਚ ਸਰਕਾਰ ਅਤੇ ਆਰਐੱਸਐੱਸ ‘ਤੇ ਰੱਜ ਕੇ ਵਰ੍ਹੇ। ਇਸ ਪ੍ਰੋਗਰਾਮ ਵਿੱਚ ਰਾਹੁਲ ਗਾਂਧੀ ਨੇ ਆਰਐੱਸਐੱਸ,ਮੇਕ ਇੰਨ ਇੰਡੀਆ, ਸਵੱਛਤਾ ਮੁਹਿੰਮ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਆਰਐੱਸਐੱਸ ਦੀ ਵਿਚਾਰਧਾਰਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਇਕੱਠੇ ਲੜਨਾ ਪਵੇਗਾ। […]
ਮੇਰੇ ‘ਤੇ ਭਾਜਪਾ-ਆਰਐਸਐਸ ਨੇ ਹਮਲਾ ਕਰਵਾਇਆ: ਰਾਹੁਲ
Published On
By Sach Kahoon Punjabi Desk
ਨਵੀਂ ਦਿੱਲੀ: ਗੁਜਰਾਤ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਕਾਰ ਪਥਰਾਅ ਦਾ ਮੁੱਦਾ ਗਰਮਾ ਗਿਆ ਹੈ। ਕਾਂਗਰਸ ਪਾਰਟੀ ਨੇ ਭਾਜਪਾ ਅਤੇ ਆਰਐਸਐਸ ‘ਤੇ ਰੱਜ ਕੇ ਹਮਲਾ ਕੀਤਾ ਹੈ। ਗੁਜਰਾਤ ਵਿੱਚ ਆਪਣੀ ਕਾਰ ‘ਤੇ ਹੋਏ ਪਥਰਾਅ ਲਈ ਰਾਹੁਲ ਗਾਂਧੀ ਨੇ ਸ਼ਨਿੱਚਰਵਾਰ ਨੂੰ ਭਾਜਪਾ ਅਤੇ ਆਰਐਸਐਸ ਨੂੰ ਜ਼ਿੰਮੇਵਾਰ ਦੱਸਿਆ। […]
ਉਪ ਰਾਸ਼ਟਰਪਤੀ ਚੋਣ: ਭਾਜਪਾ ਅੱਜ ਕਰ ਸਕਦੀ ਐ ਉਮੀਦਵਾਰ ਦੇ ਨਾਂਅ ਦਾ ਐਲਾਨ
Published On
By Sach Kahoon Punjabi Desk
ਭਾਜਪਾ ਪ੍ਰਧਾਨ ਅੰਮਿਤ ਸ਼ਾਹ ਦੀ ਸੰਘ ਆਗੂਆਂ ਨਾਲ ਮੁਲਾਕਾਤ ਨਵੀਂ ਦਿੱਲੀ: ਦੇਸ਼ ‘ਚ ਉੱਪ ਰਾਸ਼ਟਰਪਤੀ ਦੇ ਅਹੁਦੇ ਲਈ ਹੋ ਰਹੀ ਚੋਣ ਲਈ ਭਾਜਪਾ ਸ਼ੁੱਕਰਵਾਰ ਜਾਂ ਸ਼ਨਿੱਚਰਵਾਰ ਨੂੰ ਸੰਸਦੀ ਬੋਰਡ ਦੀ ਬੈਠਕ ਤੋਂ ਬਾਅਦ ਆਪਣੇ ਉਮੀਦਵਾਰ ਦਾ ਨਾਂਅ ਐਲਾਨ ਕਰ ਦੇਵੇਗੀ। ਇਹ ਵੀ ਤੈਅ ਹੈ ਕਿ ਰਾਸ਼ਟਰਪਤੀ ਉਮੀਦਵਾਰ ਵਾਂਗ ਉਪ ਰਾਸ਼ਟਰਪਤੀ ਅਹੁਦੇ ਲਈ ਆਪਣੀ ਪਸੰਦ ਦੇ […]
