Rules
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਤਰੱਕੀ ਨਿਯਮਾਂ ਦੇ ਪਾਲਣ ਨਾਲ
Published On
By Sach Kahoon Punjabi Desk
ਕੋਈ ਦੇਸ਼ ਤਰੱਕੀ ਕਿਵੇਂ ਕਰ ਸਕਦਾ ਹੈ ਇਸ ਦਾ ਇੱਕੋ-ਇੱਕ ਜਵਾਬ ਹੈ। ਨਿਯਮਾਂ (Rules) ’ਤੇ ਚੱਲੋ ਇੰਗਲੈਂਡ ’ਚ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਾਰ ’ਚ ਸੀਟ ਬੈਲਟ ਨਾ ਲਾਉਣ ਲਈ ਜਨਤਕ ਤੌਰ ’ਤੇ ਮਾਫੀ ਮੰਗ ਲਈ ਹੈ। ਪੁਲਿਸ ਨੇ ਪ੍ਰਧਾਨ ਮੰਤਰੀ ਨੂੰ 100 ਪੌਂਡ ਜ਼ੁਰਮਾਨਾ ਵੀ ਕੀਤਾ ਹੈ ਇੱਧਰ ਸਾਡੇ ਦੇਸ਼ ’ਚ ਪੁਲਿਸ ਕੋਲ ਇੰਨੀ […]
ਵਿਧਾਇਕਾਂ ਨੂੰ ਸਿਖਾਇਆ ਜਾਵੇਗਾ ਵਿਧਾਨ ਸਭਾ ਦੇ ਨਿਯਮਾਂ ਦਾ ਪਾਠ
Published On
By Sach Kahoon Punjabi Desk
ਵਿਧਾਇਕਾਂ ਨੂੰ ਦਿੱਤੇ ਜਾਣਗੇ 1 ਕਰੋੜ ਦੇ ਲੈਪਟਾਪ ਚੰਡੀਗੜ੍ਹ। ਹੁਣ ਰਾਜ ਵਿੱਚ ਚੁਣੇ ਗਏ 90 ਵਿਧਾਇਕਾਂ ਦੀ ਕਲਾਸ ਲਈ ਜਾਵੇਗੀ। ਉਨ੍ਹਾਂ ਨੂੰ ਵਿਧਾਨ ਸਭਾ ਦੇ ਨਿਯਮਾਂ ਦਾ ਪਾਠ ਸਿਖਾਇਆ ਜਾਵੇਗਾ।। ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਉਹ ਆਪਣੀ ਗੱਲ ਕਹਿਣ ਵਾਸਤੇ ਕਿਸ ਤਰ੍ਹਾਂ ਵਿਧਾਨ ਸਭਾ ਵਿੱਚ ਪ੍ਰਸ਼ਨ ਕਿਵੇਂ ਪੁੱਛ ਸਕਦੇ ਹਨ। ਜਦੋਂ ਸੈਸ਼ਨ ਵਿਚ ਪ੍ਰਸ਼ਨ ਉਠਾਏ […]
ਟਰੈਫ਼ਿਕ ਨਿਯਮਾਂ ਦੀ ਪਾਲਣਾ ਆਦਤ ਬਣਾਉਣੀ ਹੋਵੇਗੀ
Published On
By Sach Kahoon Punjabi Desk
ਦੇਸ਼ ਵਿਚ ਵਧਦੇ ਸੜਕ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦਾ ਸਖ਼ਤਾਈ ਨਾਲ ਪਾਲਣ ਕਰਨਾ ਬਹੁਤ ਜ਼ਰੂਰੀ ਹੈ ਪਿਛਲੇ ਕਈ ਸਾਲਾਂ ਤੋਂ ਦੇਸ਼ ਵਿਚ ਸੜਕ ਹਾਦਸਿਆਂ ਵਿਚ ਵਾਧੇ ਕਾਰਨ ਹੋਣ ਵਾਲੀਆਂ ਮੌਤਾਂ ਦੀ ਵਜ੍ਹਾ ਨਾਲ ਮੌਜ਼ੂਦਾ ਸੜਕ ਕਾਨੂੰਨ ਵਿਚ ਬਦਲਾਅ ਕਰਨਾ ਬਹੁਤ ਜ਼ਰੂਰੀ ਹੋ ਗਿਆ ਸੀ ਇਸੇ ਉਦੇਸ਼ ਨਾਲ ਸਰਕਾਰ ਮੋਟਰਯਾਨ ਸੋਧ ਬਿੱਲ 2019 ਸੰਸਦ […]
ਟ੍ਰੈਫਿਕ ਨਿਯਮਾਂ ਦਾ ਪਾਲਣ ਨਾ ਕਰਨਾ ਹੀ ਹੋ ਰਿਹੈ ਖ਼ਤਰਨਾਕ ਸਾਬਤ
Published On
By Sach Kahoon Punjabi Desk
ਮਨਪ੍ਰੀਤ ਸਿੰਘ ਮੰਨਾ ਅੱਜ-ਕੱਲ੍ਹ ਜਦੋਂ ਵੀ ਟੀ. ਵੀ੍ਹ ਜਾਂ ਅਖਬਾਰਾਂ ਨੂੰ ਵੇਖਿਆ ਜਾਂਦਾ ਹੈ ਤਾਂ ਉਨ੍ਹਾਂ ‘ਚ ਜਿਆਦਾਤਰ ਖਬਰਾਂ ਸੜਕ ਹਾਦਸਿਆਂ ਨਾਲ ਸਬੰਧਤ ਕਾਫ਼ੀ ਹੱਦ ਤੱਕ ਦੇਖਣ ਨੂੰ ਮਿਲਦੀਆਂ ਹਨ। ਇਨ੍ਹਾਂ ਹਾਦਸਿਆਂ ਵਿੱਚ ਕਾਫ਼ੀ ਲੋਕਾਂ ਦੀਆਂ ਜਾਨਾਂ ਤੱਕ ਚਲੀਆਂ ਜਾਂਦੀਆਂ ਹਨ। ਇਸ ਤਰ੍ਹਾਂ ਦੀਆਂ ਖਬਰਾਂ ਪੜ੍ਹ ਕੇ ਜਾਂ ਵੇਖ ਕੇ ਲੋਕਾਂ ਨੂੰ ਥੋੜ੍ਹਾ ਸਮਾਂ ਕੱਢ […]
ਵਿਧਾਇਕ ਨਹੀਂ ਤੈਅ ਕਰਨਗੇ ਨਿਯਮ, ਕਿੱਥੇ ਖ਼ਰਚ ਹੋਣਗੇ 5-5 ਕਰੋੜ ਰੁਪਏ
Published On
By Sach Kahoon Punjabi Desk
ਪੰਜਾਬ ਸਰਕਾਰ ਬਣਾਉਣ ਜਾ ਰਹੀ ਐ ਵਿਕਾਸ ਕਾਰਜਾਂ ‘ਤੇ ਖ਼ਰਚ ਕਰਨ ਲਈ ਨਿਯਮ ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਵਿਧਾਇਕ ਨੂੰ 5-5 ਕਰੋੜ ਰੁਪਏ ਵਿਕਾਸ ਕਾਰਜ ਦੇਣ ਵਾਲਾ ਵਾਅਦਾ ਮੀਟਿੰਗਾਂ ਖ਼ਤਮ ਹੋਣ ਤੋਂ ਅਗਲੇ ਦਿਨ ਹੀ ਟੁੱਟਦਾ ਨਜ਼ਰ ਆ ਰਿਹਾ ਹੈ, ਕਿਉਂਕਿ ਵਿਕਾਸ ਕਾਰਜਾਂ ਲਈ ਪੈਸੇ ਤਾਂ ਆਉਣਗੇ ਪਰ ਕਾਂਗਰਸੀ ਵਿਧਾਇਕ ਨਹੀਂ, ਸਗੋਂ ਜ਼ਿਲ੍ਹੇ ਡਿਪਟੀ […]
ਸੀਬੀਆਈ ਤੋਂ ਜਾਂਚ ਵਾਪਸ ਨਹੀਂ ਲੈ ਸਕਦੀ ਪੰਜਾਬ ਸਰਕਾਰ, ਨਿਯਮ ਨਹੀਂ ਦਿੰਦੇ ਇਜਾਜ਼ਤ
Published On
By Sach Kahoon Punjabi Desk
ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਪ੍ਰਸਤਾਵ ‘ਤੇ ਲੱਗ ਸੁਆਲ਼ੀਆ ਨਿਸ਼ਾਨ | CBI Investigation ਸੁਪਰੀਮ ਕੋਰਟ ਦੇ ਆਦੇਸ਼ ਅਤੇ ਸੀਬੀਆਈ ਦੇ ਨਿਯਮਾਂ ਅਨੁਸਾਰ ਸੂਬਾ ਸਰਕਾਰ ਕੋਲ ਨਹੀਂ ਐ ਪਾਵਰ ਸੀਬੀਆਈ ਮਾਮਲੇ ਵਿੱਚ ਸਿਰਫ਼ ਕੇਂਦਰੀ ਗ੍ਰਹਿ ਵਿਭਾਗ ਹੀ ਦੇ ਸਕਦਾ ਐ ਦਖ਼ਲ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਸੂਬਾ ਸਰਕਾਰਾਂ ਵੱਲੋਂ ਕਿਸੇ ਵੀ ਮਾਮਲੇ ਵਿੱਚ ਸੀਬੀਆਈ ਨੂੰ […]
ਅੱਧੇ ਤੋਂ ਵੱਧ ਸੈਂਟਰ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ
Published On
By Sach Kahoon Punjabi Desk
ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਹਨਾਂ ਦਾ ਧੂੰਆਂ ਚੈੱਕ ਕਰਨ ਵਾਲੇ ਸੈਂਟਰਾਂ ‘ਤੇ ਛਾਪੇ | Pollution Control Board ਪਟਿਆਲਾ, (ਸੱਚ ਕਹੂੰ ਨਿਊਜ਼)। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਅੰਦਰ ਵਾਹਨਾਂ ਦਾ ਧੂੰਆਂ ਚੈੱਕ ਕਰਕੇ ਸਰਟੀਫਿਕੇਟ ਜਾਰੀ ਕਰਨ ਵਾਲੇ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਪਾਇਆ ਗਿਆ ਕਿ 50 ਫੀਸਦੀ ਅਜਿਹੇ ਸੈਂਟਰ ਹਨ ਜੋ […]
ਚਰਨਜੀਤ ਸਿੰਘ ਚੰਨੀ ਨੇ ਤੋੜੇ ਨਿਯਮ, ਦਫ਼ਤਰ ਦੇ ਅੰਦਰ ਬਾਹਰ ਲਾਏ ਕੈਮਰੇ
Published On
By Sach Kahoon Punjabi Desk
ਸਿਵਲ ਸਕੱਤਰੇਤ ਦੇ ਕਾਰੀਡੋਰ ਅਤੇ ਸਟਾਫ਼ ਦੇ ਦਫ਼ਤਰ ਸਣੇ ਮਹਿਮਾਨਾਂ ਦੇ ਕਮਰੇ ‘ਚ ਲਗਾਏ ਕੈਮਰੇ | Charanjit Singh Channi ਸਿਵਲ ਸਕੱਤਰੇਤ ਦੇ 70 ਸਾਲਾਂ ਦੇ ਰਿਕਾਰਡ ‘ਚ ਪਹਿਲੀ ਵਾਰ ਲੱਗੇ ਹਨ ਕੈਮਰੇ | Charanjit Singh Channi ਚੰਡੀਗੜ੍ਹ (ਅਸ਼ਵਨੀ ਚਾਵਲਾ)। ਹਮੇਸ਼ਾ ਹੀ ਆਪਣੇ ਵੱਖਰੇ ਢੰਗ ਨਾਲ ਚਰਚਾ ਵਿੱਚ ਰਹਿਣ ਵਾਲੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ […]
ਨਵਾਂ ਵਿੱਤੀ ਵਰ੍ਹਾ 2018-19 ਸ਼ੁਰੂ, ਕੰਮ ਕਾਰ ‘ਚ ਲਾਗੂ ਹੋਣਗੇ ਨਵੇਂ ਨਿਯਮ
Published On
By Sach Kahoon Punjabi Desk
ਅੱਜ ਤੋਂ ਕਈ ਵਿੱਤੀ ਬਦਲਾਅ | New Financial Year ਇੱਕ ਸੂਬੇ ਤੋਂ ਦੂਜੇ ਸੂਬੇ ‘ਚ 50 ਹਜ਼ਾਰ ਰੁਪਏ ਤੋਂ ਵਧ ਦੇ ਮਾਲ ‘ਤੇ ਢੁਆਈ ‘ਤੇ ਲੱਗੇਗਾ ਵਸਤੂ ਤੇ ਸੇਵਾ ਟੈਕਸ ਨਵੀਂ ਦਿੱਲੀ (ਏਜੰਸੀ)। ਇੱਕ ਅਪਰੈਲ ਭਾਵ ਕੱਲ੍ਹ ਤੋਂ ਸ਼ੁਰੂ ਹੋ ਰਹੇ ਵਿੱਤੀ ਵਰ੍ਹੇ 2018-19 ਦੇ ਨਾਲ ਹੀ ਸਰਕਾਰ ਵੱਲੋਂ ਕੀਤੇ ਗਏ ਕਈ ਬਦਲਾਅ ਲਾਗੂ ਹੋ […]
ਨਹੀਂ ਮੰਨੇ ਸੁਪਰੀਮ ਕੋਰਟ ਦੇ ਆਦੇਸ਼, ਖ਼ਰਚ ਦਿੱਤੇ ਨਿਯਮਾਂ ਉਲਟ 44 ਕਰੋੜ
Published On
By Sach Kahoon Punjabi Desk
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਉਡਾਈ ਸੁਪਰੀਮ ਕੋਰਟ ਦੇ ਆਦੇਸ਼ਾਂ ਦੀਆਂ ਧੱਜੀਆਂ ਕੈਗ ਨੇ ਆਪਣੀ ਰਿਪੋਰਟ ਸੂਚਨਾ ਅਤੇ ਲੋਕ ਸੰਪਰਕ ਵਿਭਾਗ ‘ਤੇ ਜਤਾਇਆ ਖ਼ਾਸਾ ਇਤਰਾਜ਼ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਲਈ ਪ੍ਰਚਾਰ ਦਾ ਕੰਮ ਕਰਨਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਹੀ ਸੁਪਰੀਮ ਕੋਰਟ ਦੇ ਆਦੇਸ਼ਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਕਰੋੜਾ ਰੁਪਏ ਖ਼ਰਾਬ ਕਰਨ ਵਿੱਚ […]
ਮਾਲਿਆ ਨੂੰ ਕਰਜ਼ਾ ਦੇਣ ‘ਚ ਭਾਰਤੀ ਬੈਂਕਾਂ ਨੇ ਨਿਯਮ ਤੋੜੇ
Published On
By Sach Kahoon Punjabi Desk
ਲੰਦਨ (ਏਜੰਸੀ)। ਭਾਰਤੀ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੇ ਆਤਮ ਸਮਰਪਣ ਮਾਮਲੇ ਦੀ ਸੁਣਵਾਈ ਕਰ ਰਹੀ। ਬ੍ਰਿਟੇਨ ਦੀ ਜੱਜ ਨੇ ਅੱਜ ਕਿਹਾ ਕਿ ਮਾਲਿਆ ਦੀ ਕਿੰਗਫ਼ਿਸ਼ਰ ਏਅਰਲਾਈਨ ਨੂੰ ਕੁਝ ਕਰਜ਼ਾ ਦੇਣ ‘ਚ ਕੁਝ ਭਾਰਤੀ ਬੈਂਕ ਨਿਯਮਾਂ ਨੂੰ ਤੋੜ ਰਹੇ ਸਨ ਤੇ ਇਹ ਗੱਲ ਬੰਦ ਅੱਖਾਂ ਨਾਲ ਵੀ ਦਿਸਦੀ ਹੈ। ਲੰਦਨ ਦੀ ਵੇਸਟਮਿੰਸਟਰ ਮੈਜਿਸਟ੍ਰੇਟ ਅਦਾਲਤ ਦੀ ਜੱਜ […]