ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਰੂਸ ਅਤੇ ਚੀਨ ਦ...

    ਰੂਸ ਅਤੇ ਚੀਨ ਦੀ ਨੇੜਤਾ ਨਵੀਂ ਗੱਲ ਨਹੀਂ: ਬਿਡੇਨ

    Russia-China Sachkahoon

    ਰੂਸ ਅਤੇ ਚੀਨ ਦੀ ਨੇੜਤਾ ਨਵੀਂ ਗੱਲ ਨਹੀਂ: ਬਿਡੇਨ

    ਵਾਸ਼ਿੰਗਟਨ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਹੈ ਕਿ ਰੂਸ ਅਤੇ ਚੀਨ ਦਾ ਨੇੜੇ ਆਉਣਾ ਕੋਈ ਨਵੀਂ ਗੱਲ ਨਹੀਂ ਹੈ। ਬਿਡੇਨ ਨੇ ਇਹ ਗੱਲ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਮੁਲਾਕਾਤ ਤੋਂ ਦੋ ਦਿਨ ਬਾਅਦ ਕਹੀ। ਰੂਸ ਅਤੇ ਚੀਨ ਵਿਚਾਲੇ ਵੱਧਦੀ ਨੇੜਤਾ ਨੂੰ ਲੈ ਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਹਨਾਂ ਕਿਹਾ, ‘ਇਸ ਵਿੱਚ ਕੋਈ ਨਵੀਂ ਗੱਲ ਨਹੀਂ ਹੈ।’ ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ, ‘ਮੈਂ ਇਸ ’ਤੇ ਕਿਆਸ ਲਗਾਉਣ ਵਾਲਾ ਨਹੀਂ ਹਾਂ।’ ਧਿਆਨਯੋਗ ਹੈ ਕਿ ਚੀਨ ਨੇ ਅਮਰੀਕਾ ਅਤੇ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਤੋਂ ਸੁਰੱਖਿਆ ਗਾਰੰਟੀ ਦੀ ਰੂਸ ਦੀ ਮੰਗ ਦਾ ਸਮਰਥਨ ਕੀਤਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here