Sachin Pilot
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Congress ’ਚ ਅੰਦਰੂਨੀ ਖਿੱਚੋਤਾਣ ਵਿਚਾਲੇ Sachin Pilot ਦਾ ਪਹਿਲਾ ਦੌਰਾ ਅੱਜ ਤੋਂ
Published On
By Ravinder Sharma
ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਐੱਫਆਈਆਰ ਦਰਜ ਕਰਨ ਅਤੇ ਉਨ੍ਹਾਂ ਨੂੰ ਕੈਬਨਿਟ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾਵੇਗੀ।
ਪਾਇਲਟ ਨੇ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
Published On
By Sach Kahoon Punjabi Desk
ਸਰਕਾਰ ਬਣੀ ਤਾਂ ਐਮਐਸਪੀ ਲਈ ਕਾਨੂੰਨ ਬਣਾਇਆ ਜਾਵੇਗਾ: ਪਾਇਲਟ /Amritsar News (ਰਾਜਨ ਮਾਨ) ਅੰਮ੍ਰਿਤਸਰ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ ਜਦੋਂਕਿ ਕਾਂਗਰਸ ਵਿਕਾਸ ਤੇ ਹੋਰ ਮੁੱਦਿਆਂ ਤੇ ਲੋਕਾਂ ਦੀ ਕਚਿਹਰੀ ਵਿੱਚ ਜਾ ਰਹੀ ਹੈ। Amritsar News ਪਾਇਲਟ […]
ਕੇਂਦਰ ਸਰਕਾਰ ਨੇ ਆਰਥਿਕ ਮੰਦੀ ਵਿੱਚ ਲੋਕਾਂ ਦਾ ਨਹੀਂ ਰੱਖਿਆ ਧਿਆਨ : ਪਾਇਲਟ
Published On
By Sach Kahoon Punjabi Desk
ਕੇਂਦਰ ਸਰਕਾਰ ਨੇ ਆਰਥਿਕ ਮੰਦੀ ਵਿੱਚ ਲੋਕਾਂ ਦਾ ਨਹੀਂ ਰੱਖਿਆ ਧਿਆਨ : ਪਾਇਲਟ ਜੈਪੁਰ। ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸਚਿਨ ਪਾਇਲਟ ਨੇ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਮਹਾਂਮਾਰੀ ਕਾਰਨ ਹੋਈ ਆਰਥਿਕ ਮੰਦੀ ਵਿੱਚ ਲੋਕਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਪਾਇਲਟ ਨੇ ਇਹ ਗੱਲ ਅੱਜ ਇਥੇ ਵਧ ਰਹੀ ਮਹਿੰਗਾਈ […]
ਸਚਿਨ ਪਾਇਲਟ ਨੇ ਆਪਣੀ ਹੀ ਕਾਂਗਰਸ ਸਰਕਾਰ ਨੂੰ ਘੇਰਿਆ
Published On
By Sach Kahoon Punjabi Desk
ਸਚਿਨ ਪਾਇਲਟ ਨੇ ਆਪਣੀ ਹੀ ਕਾਂਗਰਸ ਸਰਕਾਰ ਨੂੰ ਘੇਰਿਆ ਕੋਟਾ ‘ਚ ਬੱਚਿਆਂ ਦੀ ਮੌਤ ਦਾ ਮਾਮਲਾ ਏਜੰਸੀ/ਨਵੀਂ ਦਿੱਲੀ। ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕੋਟਾ ‘ਚ ਬੱਚਿਆਂ ਦੀ ਮੌਤ ‘ਤੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਸ ‘ਤੇ ਸਾਡੀ ਪ੍ਰਤੀਕਿਰਿਆ ਜ਼ਿਆਦਾ ਸੰਵੇਦਨਸ਼ੀਲ ਹੋ ਸਕਦੀ ਸੀ 13 ਮਹੀਨਿਆਂ ਤੱਕ ਸੱਤਾ ‘ਚ ਰਹਿਣ ਤੋਂ ਬਾਅਦ […]