Corona Virus : ਰਾਸ਼ਨ ਲੈਣ ਵਾਲੇ ਲੋਕਾਂ ਦੀ ਜਾਨ ਖਤਰੇ ‘ਚ, ਲਾ ਰਹੇ ਮਸ਼ੀਨਾਂ ‘ਤੇ ਅੰਗੂਠਾ
ਕਰੋਨਾ ਵਾਇਰਸ Corona Virus ਦੀ ਦਹਿਸ਼ਤ ਕਾਰਨ ਜਿੱਥੇ ਪੰਜਾਬ ਸਰਕਾਰ ਵੱਲੋਂ ਦਫਤਰਾਂ 'ਚ ਬਾਇਓਮੈਟ੍ਰਿਕ ਮਸ਼ੀਨਾਂ ਨਾਲ ਲੱਗਣ ਵਾਲੀ ਹਾਜ਼ਰੀ ਬੰਦ ਕਰ ਦਿੱਤੀ ਗਈ ਹੈ ਉੱਥੇ ਦੂਜੇ ਪਾਸੇ ਸਰਕਾਰੀ ਸਸਤੇ ਰਾਸ਼ਨ ਦੀਆਂ ਦੁਕਾਨਾਂ 'ਤੇ ਬਾਇਓਮੈਟ੍ਰਿਕ ਮਸ਼ੀਨਾਂ (ਈਪੋਸ਼ ਮਸ਼ੀਨਾਂ) ਰਾਹੀਂ ਅੰਗੂਠਾ ਲਾ ਕੇ ਕਣਕ ਦੀ ਵੰਡ ਕੀਤੀ ਜਾ ਰਹੀ ਹੈ।
ਪੇਰਿਆਡਿਕ ਟੇਬਲ ‘ਚ ਸੱਤ ਸਾਲ ਦੀ ਪਰਲਮੀਤ ਇੰਸਾਂ ਨੇ ਬਣਾਇਆ ਰਿਕਾਰਡ
ਹੋਣਹਾਰ ਬਿਰਵਾਨ ਕੇ ਹੋਤ ਚਿਕਨੇ ਪਾਤ' ਦੀ ਕਹਾਵਤ ਨੂੰ ਸਹੀ ਸਿੱਧ ਕਰਦਿਆਂ ਸਰਸਾ ਦੀ ਪਰਲਮੀਤ ਇੰਸਾਂ ਨੇ ਪੇਰਿਆਡਿਕ ਟੇਬਲ ਨੂੰ ਸਿਰਫ਼ 38 ਸੈਕਿੰਡ 'ਚ ਸੁਣਾ ਕੇ ਇੱਕ ਨਵਾਂ ਰਿਕਾਰਡ India Book of Records ਬਣਾ ਦਿੱਤਾ। ਪਰਲਮੀਤ ਇੰਸਾਂ ਸੇਂਟ ਐਮਐਸਜੀ ਗਲੋਰੀਅਸ ਇੰਟਰਨੈਸ਼ਨਲ ਸਕੂਲ ਸਰਸਾ ਦੀ ਜਮਾਤ ਤੀਜੀ ਦੀ ਵਿਦਿਆਰਥਣ ਹੈ।
ਸਰਕਾਰੀ ਇਮਾਰਤਾਂ ‘ਚ ਹੋਏਗਾ ਕਾਂਗਰਸ ਸਰਕਾਰ ਦਾ ਪ੍ਰਚਾਰ, 100 ਐਲ.ਐਫ.ਡੀ. ਖਰੀਦਣ ਜਾ ਰਹੀ ਐ ਸਰਕਾਰ
ਪੰਜਾਬ 'ਚ ਅਮਰਿੰਦਰ ਸਿੰਘ ਦੀ ਸਰਕਾਰ ਆਪਣੇ ਤਿੰਨ ਸਾਲ ਮੁਕੰਮਲ ਕਰਨ ਤੋਂ ਪਹਿਲਾਂ ਹੀ ਪ੍ਰਚਾਰ ਕਰਨ ਦੀ ਤਿਆਰੀ ਵਿੱਚ ਜੁਟ ਗਈ ਹੈ।ਇਸ ਕੰਮ ਲਈ ਸਰਕਾਰੀ ਇਮਾਰਤਾਂ ਨੂੰ ਵਰਤਿਆ ਜਾਏਗਾ ਪੰਜਾਬ ਭਰ 'ਚ ਸਰਕਾਰੀ ਇਮਾਰਤਾਂ ਦੇ ਅੰਦਰ ਖ਼ਾਸ ਕਿਸਮ ਦੀ 65 ਇੰਚ ਦੀ ਐਲ.ਐਫ.ਡੀ. ਲਗਾਈ ਜਾ ਰਹੀਂ ਹੈ, ਜਿਸ ਵਿੱਚ ਹੁਣ ਤੱਕ ਦੀ ਸਾਰੀਆਂ ਖੂਬੀਆਂ ਮੌਜੂਦ ਰਹਿਣਗੇ।
ਪੰਜਾਬ ‘ਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਦਾ ਇੱਕੋ-ਇੱਕ ਹੱਲ ਟ੍ਰਿਬਿਊਨਲ ਦਾ ਗਠਨ : Dr Tejwant Mann
'ਪੰਜਾਬੀ ਭਾਸ਼ਾ ਦੀ ਵਰਤੋਂ ਨਾ ...
ਖੇਡ ਮੈਦਾਨਾਂ ‘ਚੋਂ ਤਾਂ ਖਿਡਾਰੀ ਜਿੱਤੇ ਪਰ ਵਿਭਾਗ ਨੇ ਹਾਲੇ ਸਰਟੀਫਿਕੇਟ ਨਹੀਂ ਦਿੱਤੇ
ਜੇਤੂ ਖਿਡਾਰੀਆਂ ਨੂੰ ਹਾਲੇ ਜ਼ਾ...