Corona Virus : ਰਾਸ਼ਨ ਲੈਣ ਵਾਲੇ ਲੋਕਾਂ ਦੀ ਜਾਨ ਖਤਰੇ ‘ਚ, ਲਾ ਰਹੇ ਮਸ਼ੀਨਾਂ ‘ਤੇ ਅੰਗੂਠਾ
ਕਰੋਨਾ ਵਾਇਰਸ Corona Virus ਦੀ ਦਹਿਸ਼ਤ ਕਾਰਨ ਜਿੱਥੇ ਪੰਜਾਬ ਸਰਕਾਰ ਵੱਲੋਂ ਦਫਤਰਾਂ 'ਚ ਬਾਇਓਮੈਟ੍ਰਿਕ ਮਸ਼ੀਨਾਂ ਨਾਲ ਲੱਗਣ ਵਾਲੀ ਹਾਜ਼ਰੀ ਬੰਦ ਕਰ ਦਿੱਤੀ ਗਈ ਹੈ ਉੱਥੇ ਦੂਜੇ ਪਾਸੇ ਸਰਕਾਰੀ ਸਸਤੇ ਰਾਸ਼ਨ ਦੀਆਂ ਦੁਕਾਨਾਂ 'ਤੇ ਬਾਇਓਮੈਟ੍ਰਿਕ ਮਸ਼ੀਨਾਂ (ਈਪੋਸ਼ ਮਸ਼ੀਨਾਂ) ਰਾਹੀਂ ਅੰਗੂਠਾ ਲਾ ਕੇ ਕਣਕ ਦੀ ਵੰਡ ਕੀਤੀ ਜਾ ਰਹੀ ਹੈ।