Air Quality : ਹਵਾ ਦੀ ਗੁਣਵੱਤਾ ਦਾ ਪੱਧਰ ਹੋਇਆ ਖ਼ਰਾਬ
ਪਰਾਲੀ ਦੇ ਧੂੰਏ ਨੇ ਸਾਹ ਘੁੱਟਿਆ, ਅੱਖਾਂ ’ਚ ਜਲਣ | Air Quality
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਝੋਨੇ ਦੀ ਰਹਿੰਦ-ਖੂੰਹਦ ਨੂੰ ਲੱਗ ਰਹੀਆਂ ਅੱਗਾਂ ਕਾਰਨ ਪੰਜਾਬ ਧੰੂਆਂ-ਧਰੋਲ ਹੋ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀ ਹਵਾ ਗੁਣਵੱਤਾ ਬੁਰੀ ਤਰ੍ਹਾਂ ਖਰਾਬ ਹੋਈ ਪਈ ਹੈ । ਦੁਪਹਿਰ 3 ਵਜੇ ਤੋਂ ਬਾਅਦ ਸੂ...
ਵਧ ਰਹੇ ਹਵਾ ਪ੍ਰਦੂਸ਼ਣ ਤੋਂ ਸਿਹਤ ਨੂੰ ਕਿਵੇਂ ਬਚਾਈਏ? ਪੜ੍ਹੋ ਤੇ ਜਾਣੋ…
How to protect health from increasing air pollution?
Air Pollution : ਦਿਨੋਂ-ਦਿਨ ਵਧ ਰਹੇ ਹਵਾ ਪ੍ਰਦੂਸ਼ਣ ਕਾਰਨ ਜਨ ਜੀਵਨ ਪ੍ਰਭਾਵਿਤ ਹੋ ਰਿਹਾ । ਇਸ ਨਾਲ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਹੋਇਆ ਪਿਆ । ਇੱਕ ਪਾਸੇ ਬਦਲਦਾ ਮੌਸਮ ਤੇ ਦੂਜੇ ਪਾਸੇ ਧੂੰਏਂ ਨਾਲ ਹੋ ਰਿਹਾ ਵਾਤਾਵਰਣ ਪਲੀਤ ਸਭ ਦੀ ਸਿਹਤ ...
ਲੋਹਾ ਨਗਰੀ ਦੀ ਗ਼ਜ਼ਲਪ੍ਰੀਤ ਕੌਰ ਬਣੀ ਆਈਪੀਐਸ ਅਫ਼ਸਰ
ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਦਿੱਤੀ ਮੁਬਾਰਕਬਾਦ (IPS Officer)
(ਅਮਿਤ ਸ਼ਰਮਾ) ਮੰਡੀ ਗੋਬਿੰਦਗੜ੍ਹ। ਲੋਹਾ ਨਗਰੀ ਦੇ ਨਾਂਅ ਨਾਲ ਜਾਣੀ ਜਾਂਦੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਗਰੀ ਮੰਡੀ ਗੋਬਿੰਦਗੜ੍ਹ ਦੀ ਗ਼ਜ਼ਲਪ੍ਰੀਤ ਕੌਰ ਵੱਲੋਂ ਆਈਪੀਐਸ ਬਣ ਕੇ ਆ...
‘ਪ੍ਰਸ਼ਾਸਨ ਸੰਭਾਲੇ ਪਰਾਲੀ, ਅਸੀਂ ਨਹੀਂ ਲਾਵਾਂਗੇ ਅੱਗ’
ਡੀਸੀ ਨਾਲ ਮੀਟਿੰਗ ’ਚ ਕਿਸਾਨਾਂ ਨੇ ਰੱਖੀ ਮੰਗ | Paddy Fire
ਬਠਿੰਡਾ (ਸੁਖਜੀਤ ਮਾਨ)। ਪਰਾਲੀ ਨੂੰ ਅੱਗ ਦੇ ਮਾਮਲੇ ’ਚ ਡਿਪਟੀ ਕਮਿਸ਼ਨਰ ਬਠਿੰਡਾ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰਸ਼ਾਸਨ ਨੇ ਪਰਾਲੀ ਸੰਭਾਲ ਦੇ ਪ੍ਰਬੰਧਾਂ ਬਾਰੇ ਜਾ...
ਸਰਕਾਰ ਔਰਤਾਂ ਨੂੰ ਦੇ ਰਹੀ ਐ ਲੱਖ ਰੁਪਏ ਦੇ ਫ਼ਾਇਦੇ ਵਾਲੀ ਸਕੀਮ, ਹੁਣੇ ਦੇਖੋ
Mahila samman savings certificate : ਮਹਿਲਾ ਸਨਮਾਨ ਬੱਚਤ ਯੋਜਨਾ 2023 ਔਰਤਾਂ ਲਈ ਸਰਕਾਰ ਦੁਆਰਾ ਚਲਾਈ ਗਈ ਵਿਸ਼ੇਸ਼ ਯੋਜਨਾ ਹੈ। ਇਹ ਇੱਕ ਜਮ੍ਹਾ ਯੋਜਨਾ ਹੈ ਜਿਸ ’ਚ ਔਰਤਾਂ ਨੂੰ ਬਹੁਤ ਚੰਗੀ ਵਿਆਜ਼ ਮਿਲ ਜਾਂਦੀ ਹੈ। ਐੱਮਐੱਸਐੱਸਸੀ ’ਚ ਦੋ ਸਾਲਾਂ ਤੱਕ ਪੈਸਾ ਜਮ੍ਹਾ ਕਰਨ ਹੁੰਦਾ ਹੈ। ਦੋ ਸਾਲਾਂ ਬਾਅਦ ਤੁਹਾਨੂ...
ਇਹ ਚਿਲਡਰਨ ਹੋਮ ਬੇਸਹਾਰਾ ਬੱਚਿਆਂ ਲਈ ਬਣਿਆ ਵਰਦਾਨ, ਹਰ ਬੱਚੇ ਦਾ ਰੱਖਿਆ ਜਾਂਦਾ ਖਾਸ ਧਿਆਨ
ਲਾਵਾਰਿਸ, ਤਿਆਗੇ ਹੋਏ, ਗੁਵਾਚੇ ਅਤੇ ਮਾਂ-ਬਾਪ ਤੋਂ ਵਿਰਵੇਂ ਬੱਚਿਆਂ ਲਈ ਵੱਡਾ ਸਹਾਰਾ ਬਣਿਆ ਚਿਲਡਰਨ ਹੋਮ ਗੁਰਦਾਸਪੁਰ
ਚਿਲਡਰਨ ਹੋਮ ਵਿੱਚ ਰਹੇ ਬੱਚਿਆਂ ਨੇ ਪੜ੍ਹ-ਲਿਖ ਕੇ ਚੰਗੇ ਮੁਕਾਮ ਹਾਸਲ ਕੀਤੇ
(ਰਾਜਨ ਮਾਨ) ਗੁਰਦਾਸਪੁਰ। ਗੁਰਦਾਸਪੁਰ ਸ਼ਹਿਰ ਵਿੱਚ ਚੱਲ ਰਿਹਾ ਚਿਲਡਰਨ ਹੋਮ ਲਵਾਰਿਸ, ਤਿਆਗੇ ਹੋਏ, ...
ਕਿਸੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਦੇ ਕੀ ਹੁੰਦੇ ਨੇ ਨਿਯਮ? ਕੇਜਰੀਵਾਲ ਨੇ ਪੇਸ਼ ਹੋਣ ਦੀ ਬਜਾਇ ਲਿਖਿਆ ਪੱਤਰ
What are the rules for arresting a Chief Minister?
Chief Minister | ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਵੀਰਵਾਰ ਨੂੰ ਈਡੀ ਦਫ਼ਤਰ ’ਚ ਪੇਸ਼ੀ ਹੋਣੀ ਸੀ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਇਹ ਕਹਿ ਕੇ ਈਡੀ ਨੂੰ ਪੱਤਰ ਲਿਖਿਆ ਹੈ ਕਿ ਉਨ੍ਹਾਂ ਨ...
ਮਿਹਨਤ ਤੇ ਲਗਨ ਨਾਲ ਡੇਢ ਕੁ ਸਾਲ ’ਚ ਚਾਰ ਨੌਕਰੀਆਂ ਹਾਸਲ ਕੀਤੀਆਂ ਸਬ ਇੰਸਪੈਕਟਰ ਹਰਵਿੰਦਰ ਕੌਰ ਇੰਸਾਂ ਨੇ
ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਵਜੋਂ ਭਰਤੀ ਹੋਈ ਪਿੰਡ ਫੱਤਾ ਮਾਲੋਕਾ ਦੀ ਜੰਮਪਲ ਧੀ | Sub Inspector Harvinder Kaur
ਸਰਸਾ (ਰਵਿੰਦਰ ਸ਼ਰਮਾ)। ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀ ਹਰ ਖੇਤਰ ’ਚ ਮੱਲਾਂ ਮਾਰ ਰਹੇ ਹਨ। ਇਸੇ ਤਰ੍ਹਾਂ ਹੀ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ-ਕਾਲਜ ਦੀ ਸੁਪਰ ਵਿਦਿ...
ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਦੀ ਤਿਆਰੀ, ਥਾਂ-ਥਾਂ ’ਤੇ ਲੱਗ ਰਹੇ ਨੇ ਸੁਝਾਅ ਬਕਸੇ
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਜ਼ਿਲੇ 'ਚ ਨਸ਼ੇ ਨੂੰ ਰੋਕਣ ਲਈ ਪੁਲਿਸ ਨੇ ਇਕ ਅਹਿਮ ਕਦਮ ਚੁੱਕਦਿਆਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮੋਹਾਲੀ ਪੁਲਿਸ ਨੂੰ ਉਮੀਦ ਹੈ ਕਿ ਇਸ ਨਾਲ ਨਸ਼ੇ ਦੇ ਵੱਡੇ ਤਸਕਰਾਂ ਨੂੰ ਫੜਨ ਵਿਚ ਕਾਫੀ ਮੱਦਦ ਮਿਲੇਗੀ। ਪੁਲੀਸ ਵੱਲੋਂ ਮੁਹਾਲੀ ਦੇ 50 ਵਾਰਡਾਂ ਅਤੇ ਜ਼ਿ...
ਪ੍ਰਾਈਵੇਟ ਫਰਮਾਂ ਤੋਂ ਲਿਆਂਦੇ ਬੀਜਾਂ ਨੇ ਠੱਗੇ ਕਿਸਾਨ, ਪਰਾਲੀ ਬਣ ਕੇ ਰਹਿ ਗਿਆ ਝੋਨਾ
ਖੇਤੀਬਾੜੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰਨ ਦੇ ਬਾਵਜ਼ੂਦ ਨਹੀਂ ਹੋ ਰਹੀ ਕਾਰਵਾਈ : ਕਿਸਾਨ
(ਸਤਪਾਲ ਥਿੰਦ) ਫਿਰੋਜ਼ਪੁਰ। ਵੱਧ ਝਾੜ ਲੈਣ ਦੇ ਲਾਲਚ ਵਿੱਚ ਆ ਕੇ ਕੁਝ ਪ੍ਰਾਈਵੇਟ ਫਰਮਾਂ ਦੇ ਝਾਂਸੇ ਵਿੱਚ ਆਏ ਕਈ ਕਿਸਾਨ ਹੁਣ ਤੱਕ ਨਕਲੀ ਬੀਜਾਂ ਦਾ ਸ਼ਿਕਾਰ ਹੋ ਚੁੱਕੇ ਹਨ ਅਜਿਹਾ ਇੱਕ ਮਾਮਲਾ ਕਸਬਾ ਗੁਰੂਹਰਸਹਾਏ ਦੇ ਇਲ...