ਏਸ਼ੀਆਈ ਖੇਡਾਂ ’ਚ ਛਾਏ, ਬਠਿੰਡਾ-ਮਾਨਸਾ ਦੇ ਜਾਏ
ਬਠਿੰਡਾ ਜ਼ਿਲ੍ਹੇ ਦੇ ਪਿੰਡ ਨੰਗਲਾ ਤੇ ਮਾਨਸਾ ਦੇ ਪਿੰਡ ਕਿਸ਼ਨਗੜ੍ਹ ਫਰਵਾਹੀਂ ਤੇ ਫੱਤਾ ਮਾਲੋਕਾ ਦੇ ਖਿਡਾਰੀ ਹਨ ਰੋਇੰਗ ਟੀਮ ਦਾ ਹਿੱਸਾ | Asian Games
ਬਠਿੰਡਾ/ਮਾਨਸਾ (ਸੁਖਜੀਤ ਮਾਨ)। ਚੀਨ ਦੇ ਹਾਂਗਜੂ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਰੋਇੰਗ ਮੁਕਾਬਲਿਆਂ ’ਚ ਭਾਰਤੀ ਪੁਰਸ਼ਾਂ ਦੀ ਟੀਮ ਨੇ ਵੱਖ-ਵੱਖ ਈਵੈਂਟ...
ਪਾਵਰਕੌਮ ਨੂੰ ਰਾਹਤ : ਸੂਬੇੇ ’ਚ ਬਿਜਲੀ ਦੀ ਮੰਗ 8 ਹਜ਼ਾਰ ਮੈਗਾਵਾਟ ’ਤੇ ਪੁੱਜੀ, 6 ਹਜ਼ਾਰ ਮੈਗਾਵਾਟ ਤੋਂ ਵੱਧ ਮੰਗ ਘਟੀ
ਪਾਵਰਕੌਮ ਵੱਲੋਂ ਆਪਣੇ ਥਰਮਲਾਂ ਦੇ 7 ਯੂਨਿਟ ਬੰਦ | Powercom
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਲਗਾਤਾਰ ਪੈ ਰਹੇ ਮੀਂਹ ਕਾਰਨ ਸੂਬੇ ਅੰਦਰ ਬਿਜਲੀ ਦੀ ਮੰਗ 8 ਹਜਾਰ ਮੈਗਾਵਾਟ ਤੇ ਪੁੱਜ ਗਈ ਹੈ। ਇਸ ਤੋਂ ਪਹਿਲਾ ਇਹ ਮੰਗ 14500 ਹਜ਼ਾਰ ਮੈਗਾਵਾਟ ਤੋਂ ਪਾਰ ਚੱਲ ਰਹੀ ਸੀ। ਬਿਜਲੀ ਦੀ ਮੰਗ ਡਿੱਗਣ ਕਾਰਨ ਪਾਵਰਕੌਮ ਵੱਲ...
ਵਿਧਾਇਕਾਂ ’ਤੇ ਮਿਹਰਬਾਨ ਹੋਈ ‘ਆਪ ਸਰਕਾਰ’
ਹਰ ਵਿਧਾਇਕ ਨੂੰ ਮਿਲੇਗਾ ਸਵਾ ਲੱਖ ਰੁਪਏ ਵਾਲਾ ਆਈਪੈਡ | Government
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਧਾਨ ਸਭਾ ਦੇ 117 ਵਿਧਾਇਕਾਂ ’ਤੇ ਮਿਹਰਬਾਨ ਹੋ ਗਈ ਹੈ। ਇਸ ਕਾਰਨ ਮੁੱਖ ਮੰਤਰੀ ਤੋਂ ਲੈ ਕੇ ਸਾਰੇ ਕੈਬਨਿਟ ਮੰਤਰੀ ਤੇ ਸਪੀਕਰ ਤੋਂ ਲੈ ਕੇ ਵਿਰੋਧੀ ਧਿਰ ਦੇ ਲੀਡਰ ਤੇ ਹਰ...
ਹਾਈ ਕਮਾਨ ਵੱਲੋਂ ਪੰਜਾਬ ਕਾਂਗਰਸ ਨੂੰ ਤਾੜਨਾ, ਗੱਠਜੋੜ ਖ਼ਿਲਾਫ਼ ਕੀਤੀ ਬਿਆਨਬਾਜ਼ੀ ਤਾਂ ਹੋਏਗੀ ਸਖ਼ਤ ਕਾਰਵਾਈ
ਪੰਜਾਬ ’ਚ ਆਮ ਆਦਮੀ ਪਾਰਟੀ ਨਾਲ ਹੀ ਰਲ ਕੇ ਚੋਣਾਂ ਲੜੇਗੀ ਕਾਂਗਰਸ ਪਾਰਟੀ | Punjab Congress
ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਕਾਂਗਰਸ (Punjab Congress) ਨੂੰ ਤਾੜਨਾ ਕਰ ਦਿੱਤੀ ਗਈ ਹੈ ਕਿ ਪੰਜਾਬ ’ਚ ਹੁਣ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਭਾਈ-ਭਾਈ ਵਾਂਗ ਹੀ...
ਪੰਜਾਬ ’ਚ ਸਰਕਾਰੀ ਨੌਕਰੀ ਭਰਤੀ ਲਈ ਦੋ ਏਜੰਸੀਆਂ, ਦੋਵੇਂ ਹੀ ਪੱਕੇ ਚੇਅਰਮੈਨ ਤੋਂ ਖਾਲੀ
ਪੀਪੀਐੱਸਸੀ ਦੇ ਚੇਅਰਮੈਨ ਦਾ ਕਾਰਜਭਾਰ ਮੈਂਬਰ ਕੋਲ ਅਤੇ ਐੱਸਐੱਸਐੱਸ ਬੋਰਡ ’ਚ ਆਈਏਐੱਸ ਤੈਨਾਤ | Government job
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਰਕਾਰੀ ਨੌਕਰੀ ਲਈ ਭਰਤੀ ਕਰਨ ਲਈ ਪੰਜਾਬ ਵਿੱਚ ਕੰਮ ਕਰਨ ਵਾਲੀਆਂ ਦੋ ਸਰਕਾਰੀ ਏਜੰਸੀਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਅਤੇ ਅਧੀਨ ਸੇਵਾਵਾਂ ਚੋਣ ਬੋਰਡ (ਐੱਸਐੱਸਐੱ...
ਕਿਸਾਨ ਚਿੰਤਾ ਨਾ ਕਰਨ, ਮੀਂਹ ਝੋਨੇ ਦੀ ਫ਼ਸਲ ਲਈ ਰਹੇਗਾ ਲਾਹੇਵੰਦ
ਮੀਂਹ ਪੈਣ ਨਾਲ ਝੋਨੇ ਨੂੰ ਲੱਗੀਆਂ ਬਿਮਾਰੀਆਂ ਤੋਂ ਮਿਲਿਆ ਛੁਟਕਾਰਾ
ਝੱਖੜ ਹਨੇਰੀ ਝੋਨੇ ਦੀ ਫਸਲ ਨੂੰ ਪਹੁਚਾਉਦੀ ਹੈ ਨੁਕਸਾਨ- ਡਾਕਟਰ ਗੁਰਨਾਮ ਸਿੰਘ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਚਿਹਰਿਆਂ ਤੇ ਖ਼ੁਸ਼ੀ ਵੀ ਹੈ ਅਤੇ ਚਿੰਤਾ ਵੀ। ਖੁਸ਼ੀ ਇਸ ਗੱਲ ਦੀ ਹੈ ...
ਹਲਕੇ ਮੀਂਹ ਨਾਲ ਭਾਦੋਂ ਦੀ ਗਰਮੀ ਤੋਂ ਛੁਟਕਾਰਾ
ਬਠਿੰਡਾ/ਮਾਨਸਾ (ਸੁਖਜੀਤ ਮਾਨ)। ਅੱਜ ਦੁਪਹਿਰ ਵੇਲੇ ਮੌਸਮ ’ਚ ਆਈ ਅਚਾਨਕ ਤਬਦੀਲੀ ਨੇ ਭਾਦੋਂ ਦੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ ਹਾਲ ਦੀ ਘੜੀ ਇਹ ਹਲਕਾ ਮੀਂਹ ਫਸਲਾਂ ਵਾਸਤੇ ਫਾਇਦੇਮੰਦ ਹੀ ਸਾਬਿਤ ਹੋਵੇਗਾ ਪਰ ਜੇ ਝੜੀ ਲੱਗਦੀ ਹੈ ਤਾਂ ਨੁਕਸਾਨ ਝੱਲਣਾ ਪੈ ਸਕਦਾ ਹੈ। ਵੇਰਵਿਆਂ ਮੁਤਾਬਿਕ ਲੰਮਾ ਸਮਾਂ ਮੀਂਹ ਨਾ ...
ਡੇਰਾ ਸੱਚਾ ਸੌਦਾ ਦੀ ਸਰੀਰਦਾਨ ਦੀ ਮੁਹਿੰਮ ਨੇ ਸਮਾਜ ’ਚ ਲਿਆਂਦੀ ਜਾਗਰੂਕਤਾ
ਦੇਹਾਂਤ ਉਪਰੰਤ ਸਰੀਰਦਾਨ ਕਰ ਮੈਡੀਕਲ ਖੋਜਾਂ ’ਚ ਯੋਗਦਾਨ ਪਾ ਰਹੇ Dera Sacha Sauda ਦੇ ਸ਼ਰਧਾਲੂ
ਲਹਿਰਾਗਾਗਾ (ਨੈਨਸੀ ਇੰਸਾਂ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸੱਚਾ ਸੌਦਾ (Dera Sacha Sauda) ਦੇ ਸ਼ਰਧਾਲੂ ਦੇਹਾਂਤ ਉਪਰੰਤ ਸਰੀ...
ਲੰਪੀ ਸਕਿੱਨ ਨਾਲ ਮੌਤ ਦਾ ਸ਼ਿਕਾਰ ਹੋਏ ਸਨ 18 ਹਜ਼ਾਰ ਪਸ਼ੂ, ਇੱਕ ਸਾਲ ਤੋਂ ਮੁਆਵਜ਼ੇ ਦੀ ਉਡੀਕ ’ਚ ਕਿਸਾਨ
ਪੰਜਾਬ ਸਰਕਾਰ ਨੇ ਇੱਕ ਸਾਲ ’ਚ ਇੱਕ ਪੰਜੀ ਵੀ ਨਹੀਂ ਦਿੱਤਾ ਮੁਆਵਜ਼ਾ, ਕਰੋੜਾਂ ’ਚ ਹੋਇਆ ਸੀ ਨੁਕਸਾਨ (Lumpy Skin)
(ਅਸ਼ਵਨੀ ਚਾਵਲਾ) ਚੰਡੀਗੜ੍ਹ। ਲੰਪੀ ਸਕਿੱਨ (Lumpy Skin) ਬਿਮਾਰੀ ਨਾਲ ਪੰਜਾਬ ਵਿੱਚ ਮੌਤ ਦਾ ਸ਼ਿਕਾਰ ਹੋਏ 17 ਹਜ਼ਾਰ 932 ਪਸ਼ੂਆਂ ਦੇ ਮਾਲਕ ਕਿਸਾਨਾਂ ਨੂੰ ਅੱਜ ਵੀ ਮੁਆਵਜ਼ੇ ਦਾ ਇੰਤਜ਼ਾਰ ਹੈ ਪਰ...
ਵਿਧਾਨ ਸਭਾ ’ਚ ਸ਼ੁਰੂ ਨਹੀਂ ਹੋ ਸਕੀ ਸਾਲ ਬਾਅਦ ਵੀ ‘ਭਰਤੀ ਘਪਲੇ ਦੀ ਜਾਂਚ’
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ (Vidhan Sabha) ਵਿੱਚ ‘ਭਰਤੀ ਘਪਲੇ ਦੀ ਜਾਂਚ’ ਇੱਕ ਸਾਲ ਬਾਅਦ ਵੀ ਸ਼ੁਰੂ ਨਹੀਂ ਹੋਈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇੱਕ ਸਾਲ ਪਹਿਲਾਂ ਇਸ ਮਾਮਲੇ ਵਿੱਚ ਜਾਂਚ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ ਨਾਲ ਹੀ ਸਾਬਕਾ ਵਿਧਾਨ ਸਭਾ ਸ...