ਸਾਡੇ ਨਾਲ ਸ਼ਾਮਲ

Follow us

24 C
Chandigarh
Saturday, February 14, 2026
More
    Home Breaking News ਬੇਅਦਬੀ ਮਾਮਲਾ ...

    ਬੇਅਦਬੀ ਮਾਮਲਾ : ਜਾਂਚ ਟੀਮ ਨੇ ਬਚਾਅ ਪੱਖ ਨੂੰ ਸੌਂਪੀਆਂ ਚਲਾਨ ਦੀਆਂ ਕਾਪੀਆਂ

    fridkot

    ਅਗਲੀ ਸੁਣਵਾਈ 3 ਸਤੰਬਰ ਨੂੰ

    (ਸੱਚ ਕਹੂੰ ਨਿਊਜ਼) ਫਰੀਦਕੋਟ। ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਬਚਾਅ ਪੱਖ ਦੇ ਵਕੀਲਾਂ ਵੱਲੋਂ ਵਿਸ਼ੇਸ਼ ਜਾਂਚ ਟੀਮ (ਸਿਟ) ਤੋਂ ਜੋ ਚਲਾਨ ਦੀਆਂ ਕਾਪੀਆਂ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਉਹ ਕਾਪੀਆਂ ਅੱਜ ਜਾਂਚ ਟੀਮ ਨੇ ਮਾਣਯੋਗ ਅਦਾਲਤ ’ਚ ਸੁਣਵਾਈ ਦੌਰਾਨ ਬਚਾਅ ਪੱਖ ਨੂੰ ਸੌਂਪ ਦਿੱਤੀਆਂ। ਮਾਮਲੇ ਸਬੰਧੀ ਹੁਣ ਅਗਲੀ ਸੁਣਵਾਈ 3 ਸਤੰਬਰ ਨੂੰ ਹੋਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here