SAD

ਚੰਡੀਗੜ੍ਹ ਏਅਰਪੋਰਟ ਵਿਵਾਦ ‘ਤੇ ਹੁਣ ਅਕਾਲੀ ਦਲ ਦਾ ਬਿਆਨ

SAD | ਕਾਂਗਰਸ ਦੇ ਵਿਧਾਇਕ ਰੇਤ ਅਤੇ ਨਸ਼ਾ ਮਾਫੀਆ ਬਣੇ ਹੋਏ ਹਨ ਲੁਧਿਆਣਾ। ਕੌਮਾਂਤਰੀ ਏਅਰਪੋਰਟ ਦੇ ਨਾਂਅ ਸਬੰਧੀ ਛਿੜੇ ਵਿਵਾਦ ਵਿਚ ਅਕਾਲੀ ਦਲ (SAD) ਨੇ ਵੀ ਐਂਟਰੀ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੌਮਾਂਤਰੀ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਹੀ ਰਹਿਣਾ ਚਾਹੀਦਾ ਹੈ। ਸੁਖਬੀਰ ਮੁਤਾਬਿਕ ਇਸ […]
ਦੇਸ਼  ਪੰਜਾਬ 

ਸਰਕਾਰ ਅਤੇ ਪੁਲਿਸ ਖ਼ਿਲਾਫ਼ ਅਕਾਲੀ ਦਲ ਪੁੱਜਾ ਚੋਣ ਕਮਿਸ਼ਨ, ਪੁਲਿਸ ‘ਤੇ ਲਗਾਇਆ ਧਮਕਾਉਣ ਦਾ ਦੋਸ਼

ਚੋਣ ਕਮਿਸ਼ਨ ਨੂੰ ਕਾਂਗਰਸੀ ਮੰਤਰੀਆਂ ਸਣੇ ਸਾਰੇ ਬਾਹਰਲੇ ਵਿਅਕਤੀਆਂ ਨੂੰ ਚੋਣ ਹਲਕਿਆਂ ਤੋਂ ਬਾਹਰ ਜਾਣ ਦਾ ਹੁਕਮ ਦੇਣ ਲਈ ਆਖਿਆ ਚੰਡੀਗੜ(ਅਸ਼ਵਨੀ ਚਾਵਲਾ)। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਸੱਤਾਧਾਰੀ ਪਾਰਟੀ ਨੂੰ ਪੁਲਿਸ ਦੀ ਦੁਰਵਰਤੋਂ ਰਾਹੀਂ ਅਕਾਲੀ ਆਗੂਆਂ ਅਤੇ ਵਰਕਰਾਂ ਧਮਕਾਉਣ ਅਤੇ ਤੰਗ ਪਰੇਸ਼ਾਨ ਕਰਨ ਤੋਂ ਰੋਕ ਕੇ ਅਤੇ […]
Breaking News  ਪੰਜਾਬ 

ਜਨਤਕ ਬੈਂਕਾਂ ਦੀ ਪੇਂਡੂ ਖੇਤਰਾਂ ‘ਚ ਰੁਚੀ ਨਾ ਹੋਣਾ ਦੁਖਦਾਈ

ਵਿੱਤ ਮੰਤਰਾਲੇ ਦੇ ਨਿਰਦੇਸ਼ ਤੋਂ ਬਾਦ ਤਿਉਹਾਰਾਂ ‘ਤੇ ਬਜ਼ਾਰਾਂ ‘ਚ ਮੰਗ ਵਧਾਉਣ ਲਈ ਬੈਂਕਾਂ ਨੇ ਆਪਣੇ ਪੱਧਰ ‘ਤੇ ਯਤਨ ਸ਼ੁਰੂ ਕਰ ਦਿੱਤੇ ਹਨ ਅਗਲੇ 4 ਦਿਨਾਂ ਤੱਕ ਜਨਤਕ ਖੇਤਰ ਦੇ ਬੈਂਕ ਵਿਸੇਸ਼ ਕੈਂਪ ਲਾ ਕੇ ਲੋਨ ਦੀ ਸੁਵਿਧਾ ਮੁਹੱਈਆ ਕਰਵਾਉਣਗੇ ਲੋਨ ਮੇਲੇ ਦੇ ਪਹਿਲੇ ਗੇੜ ਦੀ ਸ਼ੁਰੂਆਤ 250 ਜਿਲ੍ਹਿਆਂ ‘ਚ ਵੀਰਵਾਰ ਤੋਂ ਹੋ ਚੁੱਕੀ ਹੈ […]
ਵਿਚਾਰ  ਸੰਪਾਦਕੀ 

ਤਿੜਕਦਾ ਗਠਜੋੜ ਅਕਾਲੀ-ਭਾਜਪਾ

ਨਾ ਪੱਕੀ ਦੁਸ਼ਮਣੀ ਨਾ ਪੱਕੀ ਮਿੱਤਰਤਾ, ਇਹ ਕਥਨ ਰਾਜਨੀਤੀ ‘ਤੇ ਪੂਰਾ ਢੁੱਕਦਾ ਹੈ ਚੜ੍ਹਦੇ ਸੂਰਜ ਨੂੰ ਹੀ ਹਮੇਸ਼ਾ ਸਲਾਮ ਹੁੰਦੀ ਹੈ ਹਰਿਆਣਾ ‘ਚ ਅਕਾਲੀ-ਭਾਜਪਾ ਗਠਜੋੜ ਨਹੀਂ ਹੋ ਸਕਿਆ ਤੇ ਅਕਾਲੀ ਦਲ ਨੇ ਵੱਖਰੇ ਤੌਰ ‘ਤੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ ਅਕਾਲੀ ਦਲ ‘ਚ ਗੁੱਸਾ ਹਰਿਆਣਾ ਦੇ ਇੱਕੋ-ਇੱਕ ਅਕਾਲੀ ਵਿਧਾਇਕ ਦੇ ਭਾਜਪਾ […]
ਵਿਚਾਰ  ਸੰਪਾਦਕੀ 

ਆਪ ਦੇ ਜਿਲ੍ਹਾ ਪ੍ਰਧਾਨ ਅਕਾਲੀ ਦਲ ‘ਚ ਸ਼ਾਮਲ

ਸੁਲਤਾਨਪੁਰ ਲੋਧੀ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਅਰਜਨ ਐਵਾਰਡੀ ਰਿਟਾਇਰਡ ਐੱਸ. ਪੀ. ਸੱਜਣ ਸਿੰਘ ਚੀਮਾ ਅੱਜ ਖਿੰਡਾ ਫਾਰਮ ਡੱਲਾ (ਸੁਲਤਾਨਪੁਰ ਲੋਧੀ ) ਵਿਖੇ ਆਯੋਜਿਤ ਸਮਾਗਮ ਦੌਰਾਨ ‘ਆਪ’ ਨੂੰ ਅਲਵਿਦਾ ਕਹਿ ਕੇ ਆਪਣੇ ਸਮੂਹ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਸੱਜਣ […]
Breaking News  ਪੰਜਾਬ 

ਅਕਾਲੀ-ਕਾਂਗਰਸ ਨੇ ਪਾਇਆ ਹੋਇਆ ਐ ‘ਗੰਦ’, ਗੰਦ ਈ ਐ ਸੁਣਨਾ ਇਨ੍ਹਾਂ ਦਾ ਕੰਮ

ਵਿਧਾਇਕ ਅਮਨ ਅਰੋੜਾ ਨੇ ਤੋੜੀ ਸ਼ਬਦਾਂ ਦੀ ਮਰਿਆਦਾ, ਪ੍ਰੈਸ ਕਾਨਫਰੰਸ ‘ਚ ਗਲਤ ਸ਼ਬਦਾਂ ਦੀ ਕੀਤੀ ਵਰਤੋਂ ਭਗਵੰਤ ਮਾਨ ਦੇ ਸ਼ਰਾਬ ਛੱਡਣ ਦੇ ਸਵਾਲ ਤੋਂ ਬਾਅਦ ਭੜਕੇ ਅਰੋੜਾ ਚੰਡੀਗੜ੍ਹ, ਅਸ਼ਵਨੀ ਚਾਵਲਾ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀਰਵਾਰ ਨੂੰ ਸ਼ਬਦਾਂ ਦੀਆਂ ਸਾਰੀਆਂ ਮਰਿਆਦਾਵਾਂ ਨੂੰ ਤੋੜਦੇ ਹੋਏ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਖ਼ਿਲਾਫ਼ ਜੰਮ ਕੇ […]
Breaking News  ਪੰਜਾਬ 

ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ ਸੁਧੀਰ ਅਰੋੜਾ, ਅਬੋਹਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸ. ਗੁਰਤੇਜ ਸਿੰਘ ਘੁੜਿਆਣਾ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਹੋ ਗਈ ਹੈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਭੇਟ ਕਰਕੇ ਪਾਰਟੀ ਵਿਚ ਸ਼ਾਮਿਲ ਕੀਤਾ। ਇਸ […]
ਪੰਜਾਬ 

ਪੰਜਾਬੀ ਸੂਬੇ ਦੇ ਬਾਨੀ ਦੇ ਬਰਸੀ ਸਮਾਗਮਾਂ ਤੋਂ ਅਕਾਲੀ ਦਲ ਵੱਲੋਂ ਕਿਨਾਰਾ

ਅਸ਼ੋਕ ਵਰਮਾ, ਬਠਿੰਡਾ ਪਿੰਡ ਬਦਿਆਲਾ ‘ਚ ਪੰਜਾਬੀ ਸੂਬੇ ਦੇ ਬਾਨੀ ਸੰਤ ਫ਼ਤਹਿ ਸਿੰਘ ਦੀ 46ਵੀਂ ਬਰਸੀ ਮੌਕੇ ਕਰਵਾਏ ਸ਼ਰਧਾਂਜਲੀ ਸਮਾਗਮਾਂ ‘ਚੋਂ ਅਕਾਲੀ ਦਲ ਦੀ ਗੈਰਹਾਜ਼ਰੀ ਕਾਰਨ ਸਮਾਰੋਹਾਂ ਦਾ ਜਲੌਅ ਫਿੱਕਾ ਰਿਹਾ ਅਕਾਲੀ ਭਾਜਪਾ ਸਰਕਾਰ ਦੇ ਰਾਜ ‘ਚ ਬਦਿਆਲਾ ‘ਚ ਅੱਜ ਦੇ ਦਿਨ ਸਰਕਾਰੀ ਤੌਰ ‘ਤੇ ਸੂਬਾ ਪੱਧਰੀ ਸਮਾਗਮ ਕਰਵਾਏ ਜਾਂਦੇ ਰਹੇ ਹਨ ਜਿਨ੍ਹਾਂ ‘ਚ ਬਾਦਲ […]
ਪੰਜਾਬ 

ਪਟਿਆਲਾ ‘ਚ ਵੱਡਾ ਇਕੱਠ ਕਰਨ ‘ਚ ਕਾਮਯਾਬ ਹੋਇਆ ਅਕਾਲੀ ਦਲ

ਲੰਬੀ ‘ਚ ਕਾਂਗਰਸ ਵੀ ਕਰ ਰਹੀ ਐ ਰੈਲੀ ਕਾਂਗਰਸ ਦੀ ਰੈਲੀ ‘ਚ ਨਹੀਂ ਪਹੁੰਚੇ ਮੰਤਰੀ ਨਵਜੋਤ ਸਿੱਘ ਸਿੱਧੂ ਸਾਰੇ ਧਰਮਾਂ ਦੇ ਗਰੂਆਂ ਦਾ ਕਰਦੇ ਹਾਂ ਸਤਿਕਾਰ: ਰਾਜਾ ਵੜਿੰਗ ਕਾਂਗਰਸ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ‘ਚ ਕੀਤਾ ਵੱਡਾ ਧੱਕਾ: ਤੋਤਾ ਸਿੰਘ ਪਟਿਆਲਾ/ਲੰਬੀ। ਪਟਿਆਲਾ ‘ਚ ਅੱਜ ਅਕਾਲੀ ਦਲ ਆਪਣੀ ਰੈਲੀ ‘ਚ ਵੱਡਾ ਇਕੱਠ ਕਰਨ ‘ਚ ਕਾਮਯਾਬ ਹੋ ਗਿਆ […]
Breaking News  ਪੰਜਾਬ 

ਹਰਿਆਣਾ ਮਾਰਕਾ ਸ਼ਰਾਬ ਸਮੇਤ ਅਕਾਲੀ ਆਗੂ ਕਾਬੂ

720 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਰਾਮਪੁਰਾ ਫੂਲ ਥਾਣਾ ਸਦਰ ਪੁਲਿਸ ਵੱਲੋਂ ਗੁਪਤ ਸੂਚਨਾ ਮਿਲਣ ‘ਤੇ ਨਾਕਾਬੰਦੀ ਕਰਕੇ 720 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਥਾਣਾ ਸਦਰ ਦੇ ਮੁਖੀ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ‘ਤੇ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਸਥਿਤ ਪਿੰਡ ਕਰਾੜਵਾਲਾ ਵਿਖੇ ਨਾਕਾਬੰਦੀ ਕੀਤੀ ਗਈ ਤੇ ਮੁਖਬਰ ਦੇ ਦੱਸਣ […]
Breaking News  ਪੰਜਾਬ 

ਛਪਾਰ ਮੇਲੇ ਦੌਰਾਨ ਇੱਕ-ਦੂਜੇ ‘ਤੇ ਵਰ੍ਹੇ ਕਾਂਗਰਸੀ ਤੇ ਅਕਾਲੀ ਆਗੂ

ਪੰਜਾਬ ‘ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ : ਸੁਖਬੀਰ ਬਾਦਲ ਕਾਂਗਰਸ ਵੱਲੋਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਪੇਸ਼ ਛਪਾਰ ਛਪਾਰ ਦੇ ਮੇਲੇ ‘ਚ ਹੋਈਆਂ ਕਾਨਫਰੰਸਾਂ ਦੌਰਾਨ ਸਿਆਸੀ ਪਾਰਟੀਆਂ ਇੱਕ ਦੂਜੇ ‘ਤੇ ਖੂਬ ਵਰ੍ਹੀਆਂ ਕਾਂਗਰਸ ‘ਤੇ ਹੱਲਾ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਚੋਣਾਂ […]
Breaking News  ਪੰਜਾਬ 

ਹਾਈ ਕੋਰਟ ਪੁੱਜਾ ਅਕਾਲੀ ਦਲ, ਅੱਜ ਹੋਵੇਗੀ ਸੁਣਵਾਈ 

ਫਰੀਦਕੋਟ ਵਿਖੇ 16 ਸਤੰਬਰ ਨੂੰ ਅਕਾਲੀ ਦਲ ਨੇ ਕਰਨੀ ਐ ਪੋਲ ਖੋਲ ਰੈਲੀ ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼ ਫਰੀਦਕੋਟ ਵਿਖੇ ਪੋਲ ਖੋਲ੍ਹ ਰੈਲੀ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਰੈਲੀ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ […]
ਪੰਜਾਬ