ਬਲਾਕ ਨਿਹਾਲ ਸਿੰਘ ਵਾਲਾ ਦੀ ਸਾਧ-ਸੰਗਤ ਨੇ 20 ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ

Ration Distribution

ਨਿਹਾਲ ਸਿੰਘ ਵਾਲਾ (ਗੁਰਮੇਲ ਗੋਗੀ)। ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆਂ ‘ਤੇ ਚਲਦਿਆਂ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਦੀ ਸਾਧ-ਸੰਗਤ ਵੱਲੋਂ 20 ਅਤਿ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ (Ration Distribution ) ਦਿੱਤਾ ਗਿਆ। ਸਾਧ-ਸੰਗਤ ਵੱਲੋਂ 20 ਜ਼ਰੂਰਤਮੰਦ ਪਰਿਵਾਰਾਂ ਨੂੰ ਇੱਕ ਇੱਕ ਮਹੀਨੇ ਦਾ ਰਸੋਈ ਦਾ ਰਾਸ਼ਨ ਦਿੱਤਾ ਗਿਆ।

ਇਹ ਵੀ ਪੜ੍ਹੋ : ਭੈਣ ਹਨੀਪ੍ਰੀਤ ਇੰਸਾਂ ਨੇ ਏਅਰ ਫੋਰਸ ਨੂੰ ਕੀਤਾ ਸਲਾਮ 

ਇਸ ਮੌਕੇ ਬਲਾਕ ਭੰਗੀਦਾਸ ਬਲਜਿੰਦਰ ਸਿੰਘ ਇੰਸਾਂ, 15 ਮੈਂਬਰ ਗੁਰਮੇਲ ਸਿੰਘ ਇੰਸਾਂ, ਭੰਗੀਦਾਸ ਸੁਖਬੀਰ ਸਿੰਘ ਇੰਸਾਂ, ਜੀਵਨਦੀਪ ਇੰਸਾਂ, ਹਰਵਿੰਦਰਪਾਲ ਸਿੰਘ ਇੰਸਾਂ, ਮਨਪ੍ਰੀਤ ਸਿੰਘ ਇੰਸਾਂ, ਗੁਰਮੇਲ ਸਿੰਘ ਇੰਸਾਂ, ਨਿਸ਼ਾਨ ਸਿੰਘ ਇੰਸਾਂ,ਬਨਵਾਰੀ ਲਾਲ ਇੰਸਾਂ, ਸੁਰਜੀਤ ਸਿੰਘ ਇੰਸਾਂ, ਗੁਰਪ੍ਰੀਤ ਸਿੰਘ ਇੰਸਾਂ, ਮੈਡਮ ਜਰਨੈਲ ਕੌਰ ਇੰਸਾਂ, ਜਸਮੇਲ ਕੌਰ ਇੰਸਾਂ, ਬਚਨ ਕੌਰ ਇੰਸਾਂ, ਅਮਨਦੀਪ ਕੌਰ ਇੰਸਾਂ, ਹਰਪ੍ਰੀਤ ਕੌਰ ਇੰਸਾ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here