ਸਾਡੇ ਨਾਲ ਸ਼ਾਮਲ

Follow us

22.1 C
Chandigarh
Thursday, February 12, 2026
More
    Home Breaking News ਬੇਜ਼ੁਬਾਨ ਪੰਛੀਆ...

    ਬੇਜ਼ੁਬਾਨ ਪੰਛੀਆਂ ਲਈ ਛੱਤੀਸਗੜ੍ਹ ਦੀ ਸਾਧ-ਸੰਗਤ ਨੇ ਭੋਜਨ ਅਤੇ ਪਾਣੀ ਦਾ ਪ੍ਰਬੰਧ ਕੀਤਾ

    Humanity Sachkahoon

    ਬੇਜ਼ੁਬਾਨ ਪੰਛੀਆਂ ਲਈ ਛੱਤੀਸਗੜ੍ਹ ਦੀ ਸਾਧ-ਸੰਗਤ ਨੇ ਭੋਜਨ ਅਤੇ ਪਾਣੀ ਦਾ ਪ੍ਰਬੰਧ ਕੀਤਾ

    ਬਿਜੂਰੀ। ਸਤਿਕਾਰਯੋਗ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਾਵਨ ਸਿੱਖਿਆਵਾਂ ‘ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੇ ਕਰੋੜਾਂ ਲੋਕ ਮਾਨਵਤਾ ਭਲਾਈ ਦੇ 139 ਕਾਰਜ ਕਰ ਰਹੇ ਹਨ। ਇਸੇ ਲੜੀ ਤਹਿਤ ਛੱਤੀਸਗੜ੍ਹ ਰਾਜ ਦੇ ਬਲਾਕ ਬਿਜ਼ੂਰੀ ਦੀ ਸਾਧ-ਸੰਗਤ ਨੇ ਕੜਾਕੇ ਦੀ ਗਰਮੀ ਦੇ ਮੱਦੇਨਜ਼ਰ ਬੇਜ਼ੁਬਾਨ ਪੰਛੀਆਂ ਲਈ ਭੋਜਨ ਅਤੇ ਪਾਣੀ ਦਾ ਪ੍ਰਬੰਧ ਕੀਤਾ। ਇਸ ਦੇ ਲਈ ਸਾਧ-ਸੰਗਤ ਨੇ ਆਪਣੇ ਘਰਾਂ ਦੇ ਆਲੇ-ਦੁਆਲੇ ਅਤੇ ਛੱਤਾਂ ‘ਤੇ ਦਾਣੇ ਅਤੇ ਪਾਣੀ ਦੇ ਡੱਬੇ ਰੱਖੇ।

    HumanityHumanity

    HumanityHumanityHumanity

    ਸੇਵਾਦਾਰਾਂ ਨੇ ਕਿਹਾ ਕਿ ਇਹ ਸਭ ਗੁਰੂ ਜੀ ਦੀ ਰਹਿਮਤ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਧ-ਸੰਗਤ ਸਮੇਂ-ਸਮੇਂ ’ਤੇ ਨੇਕੀ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੀ ਹੈ। ਇਸ ਦੇ ਨਾਲ ਹੀ ਨਾਮ ਚਰਚਾ ਵਿੱਚ ਸਤਿਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕਰਨ ਦਾ ਸਿਲਸਿਲਾ ਵੀ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਗੁਰੂ ਜੀ ਹੀ ਪ੍ਰਮਾਤਮਾ ਹਨ, ਜਿਨ੍ਹਾਂ ਨੇ ਸਾਡਾ ਜੀਵਨ ਖੁਸ਼ੀਆਂ ਭਰਪੂਰ ਬਣਾਇਆ ਹੈ। ਦੁਨੀਆਂ ਦੀ ਕੋਈ ਵੀ ਤਾਕਤ ਸਤਿਗੁਰੂ ਜੀ ਵਿੱਚ ਸਾਡੇ ਪੱਕੇ ਵਿਸ਼ਵਾਸ ਨੂੰ ਡੁਲਾ ਨਹੀਂ ਸਕਦੀ। ਅੱਜ ਸਤਿਕਾਰਯੋਗ ਗੁਰੂ ਜੀ ਦੀ ਪਾਵਨ ਰਹਿਨੁਮਾਈ ਹੇਠ ਕਰੋੜਾਂ ਲੋਕ ਨਸ਼ਿਆਂ ਅਤੇ ਬੁਰਾਈਆਂ ਨੂੰ ਪਿੱਛੇ ਛੱਡ ਕੇ ਸੁਖੀ ਜੀਵਨ ਬਤੀਤ ਕਰ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

     

    LEAVE A REPLY

    Please enter your comment!
    Please enter your name here