ਸਾਡੇ ਨਾਲ ਸ਼ਾਮਲ

Follow us

10.5 C
Chandigarh
Monday, January 19, 2026
More
    Home Breaking News ਨਿਊਜ਼ੀਲੈਂਡ ਦੀ...

    ਨਿਊਜ਼ੀਲੈਂਡ ਦੀ ਸਾਧ-ਸੰਗਤ ਨੇ ਆਨਲਾਈਨ ਗੁਰੂਕੁਲ ਰਾਹੀਂ ਪੂਜਨੀਕ ਗੁਰੂ ਜੀ ਦੇ ਅਨਮੋਲ ਬਚਨਾਂ ਦਾ ਲਿਆ ਲਾਹਾ

    Sadh Sangat New Zealand

    (ਰਣਜੀਤ ਸਿੰਘ ਇੰਸਾਂ) ਨਿਊਜ਼ੀਲੈਂਡ/ਆਕਲੈਂਡ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਆਨਲਾਈਨ ਗੁਰੂਕੁਲ ਰਾਹੀਂ ਦੇਸ਼-ਵਿਦੇਸ਼ ਦੀ ਸਾਧ-ਸੰਗਤ ਨੂੰ ਆਪਣੇ ਅਨਮੋਲ ਬਚਨਾਂ ਨਾਲ ਨਿਹਾਲ ਕੀਤਾ। ਇਸ ਦੌਰਾਨ ਨਿਊਜ਼ੀਲੈਂਡ ਦੀ ਸਾਧ-ਸੰਗਤ (Sadh Sangat New Zealand ) ਨੇ ਆਨਲਾਈਨ ਗੁਰੂਕੁਲ ਰਾਹੀਂ ਜੁੜ ਕੇ ਪੂਜਨੀਕ ਗੁਰੂ ਜੀ ਦੇ ਦਰਸ਼ਨ ਕੀਤੇ ਤੇ ਅਨਮੋਲ ਬਚਨਾਂ ਦਾ ਲਾਹਾ ਲਿਆ। ਨਿਊਜ਼ੀਲੈਂਡ ਦੀ ਸਾਧ-ਸੰਗਤ ਵੱਲੋਂ ਇੱਕ ਥਾਂ ’ਤੇ ਪ੍ਰੋਗਰਾਮ ਰੱਖਿਆ ਗਿਆ ਸੀ। ਜਿਸ ’ਚ ਵੱਡੀ ਗਿਣਤੀ ’ਚ ਸਾਧ-ਸੰਗਤ ਪਹੁੰਚੀ। ਪੂਜਨੀਕ ਗੁਰੂ ਜੀ ਦੇ ਦਰਸ਼ਨ ਕਰਨ ਲਈ ਵੱਡੀ ਸਕਰੀਨ ਲਗਾਈ ਸੀ, ਜਿਸ ਰਾਹੀਂ ਸਾਧ-ਸੰਗਤ ਨੇ ਇਕਚਿਤ ਹੋ ਕੇ ਪੂਜਨੀਕ ਗੁਰੂ ਜੀ ਦੇ ਅਨਮੋਲ ਬਚਨਾਂ ਨੂੰ ਸੁਣਿਆ।

    Sadh Sangat New Zealand

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here