Sadh Sangat pledge political unity

ਸਾਧ-ਸੰਗਤ ਨੇ ਹੱਥ ਖੜ੍ਹੇ ਕਰਕੇ ਸਿਆਸੀ ਏਕਾ ਰੱਖਣ ਦਾ ਲਿਆ ਪ੍ਰਣ

ਸਾਧ-ਸੰਗਤ ਨੇ ਹੱਥ ਖੜ੍ਹੇ ਕਰਕੇ ਸਿਆਸੀ ਏਕਾ ਰੱਖਣ ਦਾ ਲਿਆ ਪ੍ਰਣ ਕੋਟਕਪੂਰਾ/ਬਰਗਾੜੀ/ਸਨੌਰ, (ਕੁਲਦੀਪ ਰਾਜ/ਰਾਮ ਸਰੂਪ ਪੰਜੋਲਾ) ਜ਼ਿਲ੍ਹਾ ਫਰੀਦਕੋਟ ਦੇ ਬਲਾਕ ਕੋਟਕਪੂਰਾ, ਬਰਗਾੜੀ ਤੇ ਜ਼ਿਲ੍ਹਾ ਪਟਿਆਲਾ ਦੇ ਬਲਾਕ ਬਲਬੇੜਾ-ਨਵਾਂ ਗਾਓਂ, ਬਠੋਈ ਕਲਾਂ ਤੇ ਦੇਵੀਗੜ੍ਹ-ਕੱਛਵੀ ‘ਚ ਬਲਾਕ ਪੱਧਰੀ ਨਾਮ ਚਰਚਾ ਧੂਮਧਾਮ ਨਾਲ ਹੋਈ, ਜਿਸ ਵਿੱਚ ਵੱਡੀ ਗਿਣਤੀ ‘ਚ ਸਾਧ-ਸੰਗਤ ਨੇ ਸ਼ਿਰਕਤ ਕੀਤੀ ਨਾਮ ਚਰਚਾ ‘ਚ ਪੁੱਜੀ ਸਾਧ-ਸੰਗਤ […]
ਪੰਜਾਬ  Breaking News  ਮਾਨਵਤਾ ਭਲਾਈਕਾਰਜ