Safai karamchari Protest

Safai Karamchari Protest: ਭਾਵਾਧਸ ਵੱਲੋਂ ਨਗਰ ਕੌਂਸਲ ਫਰੀਦਕੋਟ ਦੇ ਹੜਤਾਲੀ ਸਫਾਈ ਕਰਮਚਾਰੀਆਂ ਦੀ ਹਿਮਾਇਤ

ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਜ਼ਿਲ੍ਹਾ ਸੰਗਠਨ ਫਰੀਦਕੋਟ ਦੀ ਟੀਮ ਵੱਲੋਂ ਨਗਰ ਕੌਂਸਲ ਫਰੀਦਕੋਟ ’ਚ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਵਿੱਚ ਸ਼ਿਰਕਤ ਕਰਦਿਆਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਸਮਰਥਨ ਕੀਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ 

Safai karamchari Protest: ਆਪਣੀਆਂ ਹੱਕੀ ਮੰਗਾਂ ਲਈ ਸਫਾਈ ਕਰਮਚਾਰੀਆਂ ਨੇ ਖੋਲ੍ਹਿਆ ਮੋਰਚਾ, ਪ੍ਰਸ਼ਾਸਨ ਨੂੰ ਦਿੱਤੀ ਵੱਡੀ ਚੇਤਾਵਨੀ

ਨਗਰ ਕੌਂਸਲ ਦਫ਼ਤਰ ਮਲੇਰਕੋਟਲਾ ਵਿੱਚ ਅੱਜ ਸਫਾਈ ਸੇਵਕਾਂ ਅਤੇ ਹੋਰ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਸੂਬਾ ਅਸ਼ੋਕ ਕੁਮਾਰ ਦੀ ਸਰਪ੍ਰਸਤੀ ਅਤੇ ਪ੍ਰਧਾਨ ਦੀਪਕ ਬੱਧਣ ਦੀ ਰਹਿਨੁਮਾਈ ਹੇਠ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ 
Ad Ad Ad