Saheed Udham Singh

ਸੀਨੇ ਖਿੱਚ ਜਿਨ੍ਹਾਂ ਨੇ ਖਾਧੀ…

ਸੀਨੇ ਖਿੱਚ ਜਿਨ੍ਹਾਂ ਨੇ ਖਾਧੀ… ਸਾਡਾ ਦੇਸ਼ ਲੰਮਾ ਸਮਾਂ ਗੁਲਾਮ ਰਿਹਾ ਹੈ ਪਹਿਲਾਂ ਮੁਗਲਾਂ ਦਾ ਤੇ ਫੇਰ ਅੰਗਰੇਜ਼ਾਂ ਦਾ । ਇਸ ਗੁਲਾਮੀ ਤੋਂ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਅਣਗਣਿਤ ਦੇਸ਼ਭਗਤਾਂ ਨੇ ਲੜਾਈਆਂ ਲੜੀਆਂ ਤੇ ਕੁਰਬਾਨੀਆਂ ਦਿੱਤੀਆਂ । ਅਜ਼ਾਦੀ ਲਈ ਲੜਨ ਵਾਲਿਆਂ ’ਚ ਪੰਜਾਬੀਆਂ ਦੀ ਗਿਣਤੀ ਸਭ ਤੋਂ ਵੱਧ ਹੈ ਜਿਨ੍ਹਾਂ ’ਚ ਸ਼ਹੀਦ ਊਧਮ ਸਿੰਘ ਦਾ […]
ਲੇਖ