Sai Sudharsan
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Sai Sudharsan: ਸਾਈ ਸੁਦਰਸ਼ਨ ਸ਼੍ਰੀਲੰਕਾ ਟੈਸਟ ਸੀਰੀਜ਼ ਤੋਂ ਬਾਹਰ, ਦੇਵਦੱਤ ਪਡਿੱਕਲ ਖੇਡਣਗੇ ਨੰਬਰ-3 ’ਤੇ, ਸਰਫਰਾਜ਼ ਖਾਨ ਨੂੰ ਕੀਤਾ ਜਾ ਸਕਦੈ ਸ਼ਾਮਲ
Published On
By Khushdeep Singh
ਭਾਰਤੀ ਬੱਲੇਬਾਜ਼ ਸਾਈ ਸੁਦਰਸ਼ਨ ਸੱਟ ਕਾਰਨ ਸ਼੍ਰੀਲੰਕਾ ਵਿਰੁੱਧ ਦੋ ਟੈਸਟ ਮੈਚਾਂ ਦੀ ਲੜੀ ਤੋਂ ਬਾਹਰ ਹੋ ਗਏ ਹਨ। ਖੱਬੇ ਪੈਰ ਦੇ ਅੰਗੂਠੇ ਦੀ ਸੱਟ ਕਾਰਨ ਪੂਰੀ ਤਰ੍ਹਾਂ ਫਿਟਨੈੱਸ ਨਾ ਹੋਣ ਕਾਰਨ ਬੀਸੀਸੀਆਈ ਦੀ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਟੈਸਟ ਕ੍ਰਿਕੇਟ ਲਈ ਕਲੀਅਰ ਨਹੀਂ ਕੀਤਾ
IND vs SL: ਸ਼੍ਰੀਲੰਕਾ ਪਹੁੰਚੀ ਟੀਮ ਇੰਡੀਆ, ਸਾਈ ਸੁਦਰਸ਼ਨ ਦੀ ਫਿਟਨੈਸ ’ਤੇ ਫੈਸਲਾ 3-4 ਦਿਨਾਂ ’ਚ
Published On
By Khushdeep Singh
ਭਾਰਤੀ ਟੈਸਟ ਕਪਤਾਨ ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਟੀਮ ਇੰਡੀਆ ਮੰਗਲਵਾਰ ਨੂੰ ਦੋ ਟੈਸਟ ਮੈਚਾਂ ਦੀ ਲੜੀ ਲਈ ਸ਼੍ਰੀਲੰਕਾ ਪਹੁੰਚ ਗਈ ਹੈ। ਹਾਲਾਂਕਿ, ਸਿਖਰ ਕ੍ਰਮ ਦੇ ਬੱਲੇਬਾਜ਼ ਸਾਈ ਸੁਦਰਸ਼ਨ ਅਜੇ ਤੱਕ ਟੀਮ ਦੇ ਨਾਲ ਨਹੀਂ ਆਏ ਹਨ। ਉਹ ਪੈਰ ਦੇ ਅੰਗੂਠੇ ਦੀ ਸੱਟ ਤੋਂ ਠੀਕ ਹੋ ਰਹੇ ਹਨ