ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ਪੂਜਨੀਕ ਗੁਰੂ ਸ...

    ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

    ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

    ਗੁਰੂਗ੍ਰਾਮ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਪੇਟ ਨਾਲ ਸਬੰਧਿਤ ਕੁਝ ਜ਼ਰੂਰੀ ਟੈਸਟ ਕਰਵਾਉਣ ਲਈ ਪੂਜਨੀਕ ਗੁਰੂ ਜੀ ਮੇਦਾਂਤਾ ਹਸਪਤਾਲ ਗੁਰੂਗ੍ਰਾਮ ’ਚ ਕੱਲ੍ਹ ਸਵੇਰੇ ਆਏ ਸਨ। ਉਕਤ ਜਾਣਕਾਰੀ ਦਿੰਦਿਆਂ ਡੇਰਾ ਸੱਚਾ ਸੌਦਾ ਦੀ ਪ੍ਰਬੰਧਕੀ ਕਮੇਟੀ ਨੇ ਦੱਸਿਆ ਕਿ ਆਦਰਯੋਗ ਸ਼ਾਹੀ ਪਰਿਵਾਰ ਦੇ ਮੈਂਬਰਾਂ ਨੇ ਵੀ ਪੂਜਨੀਕ ਗੁਰੂ ਜੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਧ-ਸੰਗਤ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ’ਚ ਨਾ ਆਏ ਤੇ ਸੇਵਾ ਅਤੇ ਸਿਮਰਨ ਕਰਦਿਆਂ ਅਰਦਾਸ ਕਰੇ ਕਿ ਪੂਜਨੀਕ ਗੁਰੂ ਜੀ ਸਦਾ ਸਿਹਤਮੰਦ ਰਹਿਣ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।