ਪੂਜਨੀਕ ਗੁਰੂ ਜੀ ਯੂਟਿਊਬ ’ਤੇ ਹੋਏ Live, ਲੁੱਟ ਲਓ ਨਜ਼ਾਰੇ ਸਾਧ-ਸੰਗਤ ਜੀ

Saint Dr MSG

ਸਾਧ-ਸੰਗਤ ਨਾਲ ਰੂ-ਬ-ਰੂ ਹੋਏ ਪੂਜਨੀਕ ਗੁਰੂ ਜੀ

(ਸੱਚ ਕਹੂੰ ਨਿਊਜ਼) ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਦਰਯੋਗ ਸਾਹਿਬਜ਼ਾਦੀ ਭੈਣ ਰੂਹ ਦੀ ਹਨੀਪ੍ਰੀਤ ਇੰਸਾਂ ਦੇ ਨਾਲ ਆਪਣੇ ਯੂਟਿਊਬ ਚੈਨਲ ’ਤੇ ਸਾਧ-ਸੰਗਤ ਨਾਲ ਰੂ-ਬ-ਰੂ ਹੋ ਰਹੇ ਹਨ। ਸਾਧ-ਸੰਗਤ ਦੀ ਇੱਛਾ ਸੀ ਕਿ ਬਾਪ-ਬੇਟੀ ਦੀ ਜੋੜੀ ਤੋਂ ਸਵਾਲ ਪੁੱਛੀਏ ਤਾਂ ਪੂਜਨੀਕ ਗੁਰੂ ਜੀ ਨੇ ਇਹ ਇੱਛਾ ਪੂਰੀ ਕਰ ਦਿੱਤੀ। ਅੱਜ ਫਿਰ ਪੂਜਨੀਕ ਗੁਰੂ ਜੀ ਤੇ ਸਾਹਿਬਜ਼ਾਂਦੀ ਭੈਣ ਹਨੀਪ੍ਰੀਤ ਇੰਸਾਂ ਲਾਈਵ ਹੋਏ। ਇਸ ਤੋਂ ਬਾਅਦ ਰੂਹਾਨੀ ਭੈਣ ਹਨੀਪ੍ਰੀਤ ਇੰਸਾਂ ਨੇ ਸਾਧ-ਸੰਗਤ ਵੱਲੋਂ ਭੇਜੇ ਗਏ ਸਵਾਲਾਂ ਨੂੰ ਪੜ੍ਹਿਆ, ਪੂਜਨੀਕ ਗੁਰੂ ਜੀ ਨੇ ਹਰ ਇੱਕ ਸਵਾਲ ਦਾ ਜਵਾਬ ਦੇ ਕੇ ਸਾਧ-ਸੰਗਤ ਦੀ ਜਗਿਆਸਾ ਨੂੰ ਸ਼ਾਂਤ ਕੀਤਾ।

ਇਸ ਤੋਂ ਪਹਿਲਾਂ ਪੂਜਨੀਕ ਗੁਰੂ ਜੀ ਨੇ ਆਪਣੇ ਇੰਸਟਾਗ੍ਰਾਮ ’ਤੇ ਨਵੀਂ ਪੋਸਟ ਪਾਈ ਸੀ, ਜਿਸ ’ਚ ਪੂਜਨੀਕ ਗੁਰੂ ਜੀ ਨੇ ਆਪਣਾ daily routine ਸ਼ੇਅਰ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।