Barnawa LIVE : ਦਰਸ਼ਨ ਕਰ ਲੋ ਸਾਧ ਸੰਗਤ ਜੀ, You tube ’ਤੇ ਆਏ ਪੂਜਨੀਕ ਗੁਰੂ ਜੀ

Barnawa LIVE : ਦਰਸ਼ਨ ਕਰ ਲੋ ਸਾਧ ਸੰਗਤ ਜੀ, You tube ’ਤੇ ਆਏ ਪੂਜਨੀਕ ਗੁਰੂ ਜੀ

ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸ਼ਨੀਵਾਰ ਨੂੰ ਯੂਟਿਊਬ ਚੈਨਲ ’ਤੇ ਲਾਈਵ ਆਏ ਅਤੇ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਤੁਹਾਨੂੰ ਦੱਸ ਦੇਈਏ ਕਿ ਪੂਜਨੀਕ ਗੁਰੂ ਜੀ ਨੇ ਕੱਲ੍ਹ ਆਨਲਾਈਨ ਗੁਰੂਕੁਲ ਰਾਹੀਂ ਅਧਿਆਤਮਿਕ ਸਤਿਸੰਗ ਦਿੱਤਾ ਸੀ। ਪੂਜਨੀਕ ਗੁਰੂ ਜੀ ਨੇ ਹਰ ਰੋਜ਼ ਹਜ਼ਾਰਾਂ ਲੋਕਾਂ ਨੂੰ ਗੁਰੂ ਮੰਤਰ ਦੇ ਕੇ ਨਸ਼ਿਆਂ ਅਤੇ ਬੁਰਾਈਆਂ ਤੋਂ ਛੁਟਕਾਰਾ ਦਿਵਾ ਕੇ ਰਾਮ-ਨਾਮ ਦੀਆਂ ਖੁਸ਼ੀਆਂ ਬਖਸ਼ਿਸ਼ ਕੀਤੀਆਂ। ਆਓ ਪੂਜਨੀਕ ਗੁਰੂ ਜੀ ਦੇ ਅਧਿਆਤਮਿਕ ਬਚਨ ਸੁਣੀਏ…

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ