ਪੂਜਨੀਕ ਗੁਰੂ ਜੀ ਸਰਸਾ ਪਧਾਰੇ, ਸਾਧ-ਸੰਗਤ ‘ਚ ਖੁਸ਼ੀ ਦੀ ਲਹਿਰ

Ram Rahim News
Ram Rahim News: ਪੂਜਨੀਕ ਗੁਰੂ ਜੀ ਸਰਸਾ ਪਧਾਰੇ, ਸਾਧ-ਸੰਗਤ 'ਚ ਖੁਸ਼ੀ

ਸਰਸਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅੱਜ ਐਤਵਾਰ ਨੂੰ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ਡੇਰਾ ਸੱਚਾ ਸੌਦਾ ਸਰਸਾ (ਹਰਿਆਣਾ) ਵਿਖੇ ਪਧਾਰੇ। ਜਿਵੇਂ ਹੀ ਸਾਧ-ਸੰਗਤ ਨੂੰ ਪੂਜਨੀਕ ਗੁਰੂ ਜੀ ਦੇ ਸਰਸਾ ਪਧਾਰਨ ਦੀ ਸੂਚਨਾ ਮਿਲੀ ਤਾਂ ਸਾਧ-ਸੰਗਤ ‘ਚ ਖੁਸ਼ੀ ਦੀ ਲਹਿਰ ਫੈਲ ਗਈ। ਸਾਧ-ਸੰਗਤ ਇੱਕ-ਦੂਜੇ ਨੂੰ ਵਧਾਈਆਂ ਦਿੰਦੀ ਨਜ਼ਰ ਆਈ।

Read Also : ਜਦੋਂ ਪੂਜਨੀਕ ਪਰਮ ਪਿਤਾ ਜੀ ਨੇ ਫਰਮਾਇਆ, ਖੜ੍ਹ’ਜੋ ਭਾਈ! ਖੜ੍ਹ’ਜੋ, ਸਾਡੀ ਇੱਕ ਗੱਲ ਸੁਣ ਕੇ ਜਾਣਾ