ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਪੂਜਨੀਕ ਗੁਰੂ ਜ...

    ਪੂਜਨੀਕ ਗੁਰੂ ਜੀ ਨੇ ਭੰਗੀਦਾਸਾਂ ਨੂੰ ਦਿੱਤਾ ਨਵਾਂ ਨਾਂਅ

    ਹੁਣ ਭੰਗੀਦਾਸਾਂ ਨੂੰ ਕਿਹਾ ਜਾਵੇਗਾ ‘ਪ੍ਰੇਮੀ ਸੇਵਕ’

    ਬਰਨਾਵਾ (ਸੱਚ ਕਹੂੰ ਨਿਊਜ਼)। ਸੱਚੇ ਦਾਤਾ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ (ਯੂ.ਪੀ.) ਤੋਂ ਆਨਲਾਈਨ ਗੁਰੂਕੁਲ ਰਾਹੀਂ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਪੂਜਨੀਕ ਗੁਰੂ ਜੀ ਆਪਣੇ ਪਵਿੱਤਰ ਅਨਮੋਲ ਬਚਨਾਂ ਰਾਹੀਂ ਸਾਧ-ਸੰਗਤ ਨੂੰ ਨਿਹਾਲ ਕੀਤਾ। ਇਸ ਦੌਰਾਨ ਪੂਜਨੀਕ ਗੁਰੂ ਜੀ ਨੇ ‘ਭੰਗੀਦਾਸ’ ਦਾ ਨਾਂਅ ਬਦਲ ਕੇ ‘ਪ੍ਰੇਮੀ ਸੇਵਕ’ ਕਰ ਦਿੱਤਾ ਹੈ। ਅੱਜ ਤੋਂ ਭੰਗੀਦਾਸਾਂ ਨੂੰ ‘ਪ੍ਰੇਮੀ ਸੇਵਕ’ ਕਿਹਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here