ਸਾਡੇ ਨਾਲ ਸ਼ਾਮਲ

Follow us

13.3 C
Chandigarh
Tuesday, February 10, 2026
More
    Home Breaking News ਪੂਜਨੀਕ ਗੁਰੂ ਜ...

    ਪੂਜਨੀਕ ਗੁਰੂ ਜੀ ਬਰਨਾਵਾ ਆਸ਼ਰਮ ਪਧਾਰੇ

    Saint Dr MSG
    ਪੂਜਨੀਕ ਗੁਰੂ ਜੀ ਬਰਨਾਵਾ ਆਸ਼ਰਮ ਪਧਾਰੇ

    ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) 30 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਵੀਰਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ਪਧਾਰੇ। ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ ’ਤੇ ਸਾਧ-ਸੰਗਤ ਨੂੰ ਮਿਲੀ ਤਾਂ ਕਰੋੜਾਂ ਡੇਰਾ ਸੱਚਾ ਸੌਦਾ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਦੌੜ ਗਈ। ਖ਼ਬਰ ਮਿਲਦਿਆਂ ਹੀ ਇੱਕ ਦੂਜੇ ਨੂੰ ਫੋਨ ਜ਼ਰੀਏ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਦੇ ਨਾਲ ਹੀ ਇੱਕ-ਦੂਜੇ ਨੂੰ ਮੋਬਾਇਲ ਫੋਨਾਂ ’ਤੇ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਦੇ ਨਾਲ ਹੀ ਇੱਕ-ਦੂਜੇ ਨੂੰ ਮਿਠਾਈਆਂ ਖੁਆ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

    Saint Dr MSG
    ਪੂਜਨੀਕ ਗੁਰੂ ਜੀ ਬਰਨਾਵਾ ਆਸ਼ਰਮ ਪਧਾਰੇ

    ਇਹ ਵੀ ਪੜ੍ਹੋ : ਮਾਲਕ ਦੀ ਔਲਾਦ ਦਾ ਭਲਾ ਕਰਨਾ ਹੀ ਮਾਲਕ ਦੀ ਸੇਵਾ : ਪੂਜਨੀਕ ਗੁਰੂ ਜੀ

    LEAVE A REPLY

    Please enter your comment!
    Please enter your name here