ਹੁਣੇ-ਹੁਣੇ ਇੰਸਟਾਗ੍ਰਾਮ ’ਤੇ ਪੂਜਨੀਕ ਗੁਰੂ ਜੀ ਨੇ ਸ੍ਰਿਸ਼ਟੀ ਨੂੰ ਦਿੱਤਾ ਤੋਹਫ਼ਾ

ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ Instagram ’ਤੇ ਇੱਕ ਰੀਲ ਅਪਲੋਡ ਕੀਤੀ ਹੈ। ਰੀਲ ’ਚ ਮਾਨਵਤਾ ਭਲਾਈ ਕਾਰਜ 148, 149, 150 ਤੇ 151 ਦੇ ਨਾਂਅ ਦਿੱਤੇ ਗਏ ਹਨ। ਆਓ ਜਾਣਦੇ ਹਾਂ ਇਨ੍ਹਾਂ ਨਾਵਾਂ ਬਾਰੇ…

148ਵਾਂ ਮਾਨਵਤਾ ਭਲਾਈ ਕਾਰਜ (CARE) : ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਮਹੀਨੇ ਦੇ ਆਖ਼ਰੀ ਸ਼ਨਿੱਚਰਵਾਰ ਨੂੰ ਆਪਣੇ ਬੱਚਿਆਂ ਨਾਲ ਅਨਾਥ ਬਜ਼ੁਰਗਾਂ ਨੂੰ ਮਿਲਿਆ ਕਰੇਗੀ ਅਤੇ ਉਨ੍ਹਾਂ ਦੀਆਂ ਖਾਣ-ਪੀਣ ਅਤੇ ਰਹਿਣ-ਸਹਿਣ ਨਾਲ ਜੁੜੀਆਂ ਕਮੀਆਂ ਨੂੰ ਦੂਰ ਕਰੇਗੀ, ਤਾਂ ਕਿ ਉਨ੍ਹਾਂ ਨੂੰ ਇਹ ਮਹਿਸੂਸ ਨਾ ਹੋਵੇ ਕਿ ਉਹ ਇਕੱਲੇ ਹਨ।

Care

149. (BLESS) : ਭਾਰਤੀ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਅਤੇ ਖੁਸ਼ਹਾਲ ਜ਼ਿੰਦਗੀ ਰੱਖਣ ਲਈ ਸਵੇਰੇ ਉੱਠਦੇ ਹੀ ਮਾਤਾ-ਪਿਤਾ ਤੇ ਵੱਡਿਆਂ ਦੇ ਪੈਰਾਂ ਨੂੰ ਹੱਥ ਲਾ ਕੇ ਉਨ੍ਹਾਂ ਦਾ ਅਸ਼ੀਰਵਾਦ ਲੈ ਕੇ ਦਿਨ ਦੀ ਸ਼ੁਰੂਆਤ ਕਰਨਾ। (Saint Dr MSG)

150. (TEAM) : ਪਰਿਵਾਰ ’ਚ ਖੁਸ਼ਹਾਲੀ ਬਣੀ ਰਹੇ ਇਸ ਦੇ ਲਈ ਰੋਜ਼ ਨਹੀਂ ਤਾਂ ਘੱਟ ਤੋਂ ਘੱਟ ਹਫ਼ਤੇ ’ਚ ਇੱਕ ਦਿਨ ਜ਼ਰੂਰ ਸਾਰਾ ਪਰਿਵਾਰ ਇਕੱਠਿਆਂ ਬੈਠ ਕੇ ਖਾਣਾ ਖਾਵੇ। (Saint Dr MSG)

151. (DROP) : ਗਰੀਬ ਬਸਤੀਆਂ ’ਚ ਸਾਫ਼ ਪਾਣੀ ਲਈ ਆਰਓ ਲਵਾ ਕੇ ਦੇਣਾ। (Saint Dr MSG)

ਪੂਰੀ ਵੀਡੀਓ ਦੇਖਣ ਲਈ ਲਿੰਕ ’ਤੇ ਕਲਿੱਕ ਕਰੋ… (Saint Dr MSG)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ