ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਨਲਾਈਨ ਗੁਰੂਕੁਲ ਰਾਹੀਂ ਸਾਧ-ਸੰਗਤ ਨੂੰ ਪਵਿੱਤਰ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਸੋਸ਼ਲ ਮੀਡੀਆ ’ਤੇ ਜਿੱਥੇ ਮਿਊਜ਼ਿਕ ਜ਼ਰੀਏ ਗੀਤਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸੰਦੇਸ਼ ਦੇ ਰਹੇ ਹਨ ਉੱਥੇ ਹੀ ਬਿਮਾਰੀਆਂ ਤੋਂ ਬਚਣ ਲਈ ਟਿਪਸ ਵੀ ਦੱਸਦੇ ਰਹਿੰਦੇ ਹਨ। ਇਸੇ ਤਹਿਤ ਪੂਜਨੀਕ ਗੁਰੂ ਜੀ ਨੇ ਇੰਸਟਾਗ੍ਰਾਮ ’ਤੇ ਰੀਲ ਪਾ ਕੇ ਮੋਟਾਪਾ ਘੱਟ ਕਰਨ ਲਈ ਜੋਗਿੰਗ ਦਾ ਤਰੀਕਾ ਦੱਸਿਆ ਹੈ। ਤਸੀਂ ਵੀ ਪੂਜਨੀਕ ਗੁਰੂ ਜੀ ਦੀ ਰੀਲ ਦੇਖਣ ਲਈ ਇਸ ਲਿੰਕ ’ਤੇ ਕਲਿੱਕ ਕਰੋ ਜਾਂ ਹੇਠਾਂ ਦਿੱਤੀ ਫੋਟੋ ’ਤੇ ਕਲਿੱਕ ਕਰਕੇ ਵੀਡੀਓ ਦੇਖ ਸਕਦੇ ਹੋ।















