ਸਾਡੇ ਨਾਲ ਸ਼ਾਮਲ

Follow us

12.7 C
Chandigarh
Tuesday, February 17, 2026
More
    Home Breaking News Saint Dr MSG ...

    Saint Dr MSG ਸਟੇਜ ’ਤੇ ਬਿਰਾਜਮਾਨ, ਸਾਧ-ਸੰਗਤ ਜੀ ਕਰ ਲਓ ਦਰਸ਼ਨ

    Saint Dr MSG Live

    ਬਰਨਾਵਾ/ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਯੂਟਿਊਬ ’ਤੇ ਜਾ ਕੇ ਦਰਸ਼ਨ ਕਰ ਲਓ।

    ਪੂਜਨੀਕ ਗੁਰੂ ਸੰਤ ਡਾ ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਉੱਤਰ ਪ੍ਰਦੇਸ਼) ਤੋਂ ਆਨਲਾਈਨ ਗੁਰੂਕੁਲ ਦੌਰਾਨ ਆਪਣੇ ਯੂਟਿਊਬ ਚੈਨਲ Saint MSG ‘ਤੇ ਸਾਧ-ਸੰਗਤ ਨੂੰ ਆਪਣੇ ਪਵਿੱਤਰ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ।

     

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here