YouTube ਚੈਨਲ ‘ਤੇ Saint Dr. MSG ਨੇ Live ਆ ਕੇ ਦਿੱਤੇ ਦਰਸ਼ਨ

Saint Dr MSG

ਬਰਨਾਲਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜਿਲਾ ਬਾਗਪਤ, ਉੱਤਰ ਪ੍ਰਦੇਸ਼ ਤੋਂ ਯੂਟਿਊਬ ਚੈਨਲ ‘ਤੇ ਲਾਈਵ ਹੋ ਕੇ ਦੇਸ਼-ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਦਰਸ਼ਨ ਦਿੱਤੇ ਅਤੇ ਆਪਣੇ ਅਨਮੋਲ ਬਚਨਾਂ ਨਾਲ ਨਿਹਾਲ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ