ਬਰਨਾਲਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG Live) ਨੇ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜਿਲਾ ਬਾਗਪਤ, ਉੱਤਰ ਪ੍ਰਦੇਸ਼ ਤੋਂ ਯੂਟਿਊਬ ਚੈਨਲ ‘ਤੇ ਲਾਈਵ ਹੋ ਕੇ ਦੇਸ਼-ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਦਰਸ਼ਨ ਦਿੱਤੇ ਅਤੇ ਆਪਣੇ ਅਨਮੋਲ ਬਚਨਾਂ ਨਾਲ ਨਿਹਾਲ ਕੀਤਾ। ਤੁਹਾਨੂੰ ਦੱਸ ਦਈਏ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਬਰਨਾਵਾ ਆਸ਼ਰਮ ’ਚ ਪਧਾਰਨ ਦੀ ਖੁਸ਼ਖਬਰੀ ਸੁਣ ਕੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਖੁਸ਼ੀ ਨਾਲ ਝੂਮ ਰਹੀ ਹੈ।
ਤਾਜ਼ਾ ਖ਼ਬਰਾਂ
Punjab Government: ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਪੀ.ਜੀ.ਆਈ. ਵ...
Crime News: ਪੁਲਿਸ ਵੱਲੋਂ ਪੇਸ਼ੇਵਰ ਮੁਜ਼ਰਮ 2 ਨਜਾਇਜ਼ ਪਿਸਟਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ
ਯੂਐਸਏ ਬੈਠੇ ਗੁਰਵਿੰਦਰ ਸਿੰਘ ...
Border Areas News: ਪੰਜਾਬ ਸਰਕਾਰ ਸਰਹੱਦੀ ਖੇਤਰ ਦੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ : ਧਾਲੀਵਾਲ
ਧਾਲੀਵਾਲ ਨੇ ਅਜਨਾਲਾ ਕੌਮਾਂਤਰ...
Amloh News: ਪੰਚਾਇਤੀ ਜ਼ਮੀਨਾਂ ’ਤੇ ਕੀਤੇ ਨਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਵਿਧਾਇਕ ਗੈਰੀ ਬੜਿੰਗ
ਪਿੰਡ ਕਲਾਲ ਮਾਜਰਾ ਵਿਖੇ ਧਰਮਸ਼...
Haryana Highway News: ਹਰਿਆਣਾ ਦੇ ਇਨ੍ਹਾਂ ਸ਼ਹਿਰਾਂ ਦੀ ਜਲਦ ਬਦਲੇਗੀ ਤਸਵੀਰ, ਬਣਨ ਜਾ ਰਿਹੈ ਨਵਾਂ ਹਾਈਵੇਅ
Haryana Highway News: ਚੰਡ...
CM Punjab: ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਦਾ ਵੱਡਾ ਬਿਆਨ, ਭਾਜਪਾ ’ਤੇ ਬਿੰਨ੍ਹੇ ਨਿਸ਼ਾਨੇ
CM Punjab: ਚੰਡੀਗੜ੍ਹ। ਪੰਜਾ...
Rain Alert: ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਦੇ ਨਾਲ ਮੀਂਹ ਦਿੱਤੀ ਚਿਤਾਵਨੀ, ਜਾਣੋ ਕਦੋਂ ਪਵੇਗਾ ਮੀਂਹ…
ਦਿੱਲੀ-ਐਨਸੀਆਰ: ਮੌਸਮ ਵਿਭਾਗ ...
ਕਿਸਾਨਾਂ ਲਈ ਚਿੰਤਾ ਭਰੀ ਖਬਰ, ਰਜਵਾਹਾ ਬਣਿਆ ਸਾਉਣੀ ਦੀ ਬਿਜਾਈ ’ਚ ਅੜਚਨ, ਹੋਇਆ ਨੁਕਸਾਨ
Talwandi Sabo Farmer News...