ਸਾਡੇ ਨਾਲ ਸ਼ਾਮਲ

Follow us

13.3 C
Chandigarh
Tuesday, February 10, 2026
More
    Home Breaking News 5 ਸਾਲ ਬਾਅਦ ਪੂ...

    5 ਸਾਲ ਬਾਅਦ ਪੂਜਨੀਕ ਗੁਰੂ ਜੀ ਨੇ ਸਾਧ ਸੰਗਤ ਨੂੰ ਦਿੱਤੇ ਦਰਸ਼ਨ

    ਪੂਜਨੀਕ ਗੁਰੂ ਜੀ ਲਾਈਵ

    ਬਰਨਾਲਾ (ਸੋਨੂੰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸ਼ੁੱਕਰਵਾਰ ਸਵੇਰੇ ਸ਼ਾਹ ਸਤਨਾਮ ਜੀ ਆਸ਼ਰਮ, ਬਰਨਾਵਾ ਜ਼ਿਲ੍ਹਾ, ਬਾਗਪਤ (ਉੱਤਰ ਪ੍ਰਦੇਸ਼) ਵਿਖੇ ਪਹੁੰਚੇ। ਇਹ ਜਾਣਕਾਰੀ ਡੇਰਾ ਸੱਚਾ ਸੌਦਾ ਦੇ ਅਧਿਕਾਰਤ ਫੇਸਬੁੱਕ ਅਕਾਊਂਟ ’ਤੇ ਦਿੱਤੀ ਗਈ ਹੈ। ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਅਸੀਂ ਆਪਣੇ ਸਤਿਗੁਰੂ ਐਮ.ਐਸ.ਜੀ ਪਾਸੋਂ ਇੱਕ ਜਾਇਜ਼ ਮੰਗ ਕਰ ਰਹੇ ਸੀ, ਜਿਸ ਨੂੰ ਪੂਜਨੀਕ ਜੀ ਨੇ ਸੁਣਨਾ ਸ਼ੁਰੂ ਕਰ ਦਿੱਤਾ ਹੈ।

    https://www.youtube.com/SaintMSGinsan

    ਇਸ ਤਹਿਤ ਤੁਹਾਨੂੰ ਸਾਰਿਆਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਪੂਜਨੀਕ ਹਜ਼ੂਰ ਪਿਤਾ ਜੀ ਅੱਜ ਪੈਰੋਲ ’ਤੇ ਬਰਨਾਵਾ ਆਸ਼ਰਮ ਪਹੁੰਚੇ ਹਨ। ਸਮੂਹ ਸਾਧ-ਸੰਗਤ ਨੇ ਆਪਣੇ ਘਰਾਂ ਵਿੱਚ ਰਹਿ ਕੇ ਹੀ ਸਿਮਰਨ ਕਰਨਾ ਹੈ ਅਤੇ ਅਗਲਾ ਪ੍ਰੋਗਰਾਮ ਬਣਦੇ ਹੀ ਐਡਮ ਬਲਾਕ, ਬਲਾਕ ਜਿੰਮੇਵਾਰ ਸਾਧ-ਸੰਗਤ ਨੂੰ ਸਮੇਂ-ਸਮੇਂ ’ਤੇ ਜਾਣੂ ਕਰਵਾਉਣਗੇ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here