ਪੂਜਨੀਕ ਗੁਰੂ ਜੀ Youtube ‘ਤੇ ਆਏ ਲਾਈਵ, ਕਰ ਲਓ ਦਰਸ਼ਨ

ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ Saint dr MSG Youtube ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਪਵਿੱਤਰ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਪੂਜਨੀਕ ਗੁਰੂ ਜੀ ਦੇ Youtube ਚੈਨਲ Saint MSG ’ਤੇ ਜਾ ਕੇ ਦਰਸ਼ਨ ਕਰ ਲਓ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।