Saint Dr MSG ਨੇ Instagram ’ਤੇ ਦਿੱਤੀ ਸਮੂਹ ਸ੍ਰਿਸ਼ਟੀ ਨੂੰ ਵਧਾਈ

MSG

ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਇੰਸਟਾਗ੍ਰਾਮ ’ਤੇ ਇੱਕ ਨਵੀਂ ਰੀਲ ਅਪਲੋਡ ਕੀਤੀ ਹੈ। ਪੂਜਨੀਕ ਗੁਰੂ ਜੀ ਨੇ ਰੀਲ ਦੌਰਾਨ ਕੁੱਲ ਸ੍ਰਿਸ਼ਟੀ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਮਹਾਂ ਰਹਿਮੋ-ਕਰਮ ਦਿਵਸ ਦੀ ਵਧਾਈ ਦਿੱਤੀ ਹੈ। ਰੀਲ ਦੇਖਣ ਲਈ ਇਸ Link ’ਤੇ ਕਲਿੱਕ ਕਰੋ।

MSG

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।